ਚੰਡੀਗੜ੍ਹ ਪ੍ਰਸ਼ਾਸਨ ਦਾ ਇੱਕ ਹੋਰ ਵੱਡਾ ਫੈਸਲਾ ਸੁਖਨਾ ਝੀਲ ਤੋਂ ਬਾਅਦ ਹੁਣ ਇਹ ਸੈਲਾਨੀ ਸਥਾਨ ਬੰਦ
ਚੰਡੀਗੜ੍ਹ,4ਜਨਵਰੀ (ਵਿਸ਼ਵ ਵਾਰਤਾ) : ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਰੌਕ ਗਾਰਡਨ ਅਤੇ ਚੰਡੀਗੜ੍ਹ ਬਰਡ ਪਾਰਕ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।