• Latest
  • Trending
18 ਜਾਅਲੀ ਫਾਈਨੈਂਸ ਕੰਪਨੀਆ ਦੇ ਪ੍ਰੋਰਾਈਟਰ ਬਣ ਕੇ ਠੱਗੀ ਮਾਰਨ ਵਾਲੇ ਇੱਕ 15 ਮੈਂਬਰੀ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼

18 ਜਾਅਲੀ ਫਾਈਨੈਂਸ ਕੰਪਨੀਆ ਦੇ ਪ੍ਰੋਰਾਈਟਰ ਬਣ ਕੇ ਠੱਗੀ ਮਾਰਨ ਵਾਲੇ ਇੱਕ 15 ਮੈਂਬਰੀ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼

3 years ago
Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

36 minutes ago
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

9 hours ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

10 hours ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

10 hours ago
 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

10 hours ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

11 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

11 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

11 hours ago
ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

11 hours ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

12 hours ago
Hindi News
English News
Friday, November 20, 2026
No Result
View All Result
12 °c
Chandigarh
19 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

18 ਜਾਅਲੀ ਫਾਈਨੈਂਸ ਕੰਪਨੀਆ ਦੇ ਪ੍ਰੋਰਾਈਟਰ ਬਣ ਕੇ ਠੱਗੀ ਮਾਰਨ ਵਾਲੇ ਇੱਕ 15 ਮੈਂਬਰੀ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼

June 14, 2023
in ਖਬਰਾਂ, ਚੰਡੀਗੜ੍ਹ, ਪੰਜਾਬ
18 ਜਾਅਲੀ ਫਾਈਨੈਂਸ ਕੰਪਨੀਆ ਦੇ ਪ੍ਰੋਰਾਈਟਰ ਬਣ ਕੇ ਠੱਗੀ ਮਾਰਨ ਵਾਲੇ ਇੱਕ 15 ਮੈਂਬਰੀ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼

18 ਜਾਅਲੀ ਫਾਈਨੈਂਸ ਕੰਪਨੀਆ ਦੇ ਪ੍ਰੋਰਾਈਟਰ ਬਣ ਕੇ ਠੱਗੀ ਮਾਰਨ ਵਾਲੇ ਇੱਕ 15 ਮੈਂਬਰੀ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼

1 ਕਰੋੜ ਰੁਪਏ, 270 ਗ੍ਰਾਮ ਸੋਨਾ, 20 ਏ ਟੀ ਐਮ, 20 ਚੈਕ ਬੁੱਕਸ, 40 ਮੋਬਾਈਲ ਫੋਨ, 50 ਸਿਮ ਕਾਰਡ, 15 ਕੰਪਿਊਟਰ ਸੈੱਟ ਅਤੇ 3 ਲਗਜਰੀ ਕਾਰਾ ਕੀਤੀਆਂ ਬ੍ਰਾਮਦ

10 ਦੋਸ਼ੀਆ ਨੂੰ ਕੀਤਾ ਗ੍ਰਿਫ਼ਤਾਰ

ਐਸ ਏ ਐਸ ਨਗਰ, 14ਜੂਨ (ਸਤੀਸ਼ ਕੁਮਾਰ ਪੱਪੀ):- ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਵੱਲੋ ਡਰੱਗ ਸਮਗਲਰਾ, ਐਂਟੀ ਸਨੈਚਿੰਗ ਅਤੇ ਗੈਂਗਸਟਰਾ ਵਿਰੁੱਧ ਚਲਾਈ ਮੋਹਿੰਮ ਦੋਰਾਨ ਸ਼੍ਰੀ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ: ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਰਹਿਨੁਮਾਈ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਵੱਲੋ 8 ਜੂਨ ਨੂੰ ਥਾਣਾ ਜੀਰਕਪੁਰ ਦੇ ਏਰੀਆ ਵਿੱਚੋ ਇੱਕ ਅੰਤਰਰਾਜੀ ਗਿਰੋਹ ਜੋ ਜਾਅਲੀ ਫਾਈਨੈਂਸ ਕੰਪਨੀਆ ਦੇ ਨਾਮ ਤੇ ਸਾਰੇ ਭਾਰਤ ਦੀਆ ਸਟੇਟਾ ਦੇ ਭੋਲੇ ਭਾਲੇ ਨੂੰ ਘੱਟ ਵਿਆਜ ਤੇ ਲੋਨ ਦੇਣ ਦਾ ਝਾਂਸਾ ਦੇ ਕੇ ਉਹਨਾ ਪਾਸੋ ਪ੍ਰੋਸੈਸਿੰਗ ਫੀਸ ਅਤੇ ਫਾਇਲ ਚਾਰਜ ਦੇ ਨਾਮ ਤੇ ਰਕਮ ਹਾਸਿਲ ਕਰਕੇ ਠੱਗੀ ਮਾਰਦੇ ਸਨ। ਇਸ ਗਿਰੋਹ ਦੇ 10 ਮੈਂਬਰਾ ਨੂੰ ਥਾਣਾ ਜੀਰਕਪੁਰ ਦੇ ਏਰੀਆ ਵਿੱਚੋ ਗ੍ਰਿਫਤਾਰ ਕਰਕੇ ਉਹਨਾ ਪਾਸੋ ਮੁਕੱਦਮਾ ਨੰ: 159 ਮਿਤੀ 13.06.2023 ਅ/ਧ 420,406,465,466,467,468,471,474 ਆਈਪੀਸੀ ਥਾਣਾ ਜੀਰਕਪੁਰ ਤਹਿਤ ਦਰਜ ਕਰ ਭਾਰਤੀ ਕਰੰਸੀ 1 ਕਰੋੜ ਰੁਪਏ, 270 ਗ੍ਰਾਮ ਸੋਨਾ, 20 ਏ ਟੀ ਐਮ, 20 ਚੈਕ ਬੁੱਕਸ, 40 ਮੋਬਾਈਲ ਫੋਨ,50 ਸਿਮ ਕਾਰਡ, 15 ਕੰਪਿਊਟਰ ਸੈੱਟ ਅਤੇ 3 ਲਗਜਰੀ ਕਾਰਾ ਬ੍ਰਾਮਦ ਕੀਤੀਆ ਗਈਆ।

ਉਨਾਂ ਦੱਸਿਆ ਕਿ ਇਸ ਗਿਰੋਹ ਦੇ 10 ਮੈਂਬਰਾ ਅਮਿਤ ਕੁਮਾਰ ਪੁੱਤਰ ਰਾਮ ਲੁਬਾਇਆ ਵਾਸੀ #4 ਜਲੰਧਰ ਕੁੰਜ ਕਪੂਰਥਲਾ ਰੋਡ ਥਾਣਾ ਬਾਵਾ ਖੇਲ ਜ਼ਿਲ੍ਹਾ ਜਲੰਧਰ ਹਾਲ ਵਾਸੀ ਫਲੈਟ ਨੰ ਐਫ-209 ਬੋਲੀਵੁੱਡ ਹਾਈਟਸ-2 ਪੀਰ ਮੁੱਛਲਾ ਥਾਣਾ ਢਕੋਲੀ ਜ਼ਿਲ੍ਹਾ ਐਸ.ਏ.ਐਸ ਨਗਰ, ਸੰਜੀਵ ਕੁਮਾਰ ਪੁੱਤਰ ਸ਼ੇਰ ਚੰਦ ਵਾਸੀ ਪ੍ਰਭ ਦਿਆਲ ਕਾਲੜੇ ਵਾਲੀ ਗਲੀ ਗਾਂਧੀ ਮੁਹੱਲਾ ਥਾਣਾ ਸਿਟੀ ਫਾਜਿਲਕਾ ਜ਼ਿਲ੍ਹਾ ਫਾਜਿਲਕਾ, ਰੁਪੇਸ਼ ਕੁਮਾਰ ਉੱਰਫ ਹੇਮੰਤ ਕੁਮਾਰ ਉੱਰਫ ਰੋਹਿਤ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਨੇੜੇ ਪ੍ਰਾਣ ਸਵੀਟਸ ਫੈਕਟਰੀ ਮਾਧੋ ਨਗਰੀ ਥਾਣਾ ਸਿਟੀ ਫਾਜਿਲਕਾ ਜ਼ਿਲ੍ਹਾ ਫਾਜਿਲਕਾ ਹਾਲ ਵਾਸੀ #1892 ਸੈਕਟਰ-15 ਪੰਚਕੁਲਾ, ਸ਼ਿਵ ਪ੍ਰਕਾਸ਼ ਮਿਸ਼ਰਾ ਪੁੱਤਰ ਰਾਮ ਕਿਰਪਾਲ ਮਿਸ਼ਰਾ ਵਾਸੀ ਨੇੜੇ ਪ੍ਰਾਈਮਰੀ ਸਕੂਲ ਪਿੰਡ ਜੂੜਾ ਪੱਟੀ ਥਾਣਾ ਕੂਰੇਭਾਰ ਜ਼ਿਲ੍ਹਾ ਸੁਲਤਾਨਪੁਰ ਯੂ.ਪੀ, ਕਰਨ ਦਹੀਆ ਪੁੱਤਰ ਬਲਰਾਜ ਸਿੰਘ ਵਾਸੀ #11/205 ਗਲੀ ਨੰ. 2 ਭਗਤ ਸਿੰਘ ਨਗਰ ਥਾਣਾ ਸਿਟੀ ਸਰਸਾ ਜ਼ਿਲ੍ਹਾ ਸਰਸਾ ਹਰਿਆਣਾ, ਭਵਨ ਸਿੰਘ ਪੁੱਤਰ ਨਰਪੱੱਤ ਸਿੰਘ ਵਾਸੀ #54 ਮੋਚੀਆ ਵਾਲੀ ਗਲੀ ਨਵੀ ਸੜਕ ਥਾਣਾ ਸਿਟੀ ਜੋਧਪੁਰ ਜ਼ਿਲ੍ਹਾ ਜੋਧਪੁਰ ਰਾਜਸਥਾਨ, ਉਮੇਸ਼ ਚੰਦਰ ਸੋਨੀ ਪੁੱਤਰ ਹਰਭਜਨ ਲਾਲ ਸੋਨੀ ਵਾਸੀ #65 ਨਿਊ ਕਰਤਾਰ ਨਗਰ ਥਾਣਾ ਡਵੀਜਨ ਨੰ. 5 ਜ਼ਿਲ੍ਹਾ ਜਲੰਧਰ, ਕਰਨ ਨਈਅਰ ਪੁੱਤਰ ਰਾਜ ਕੁਮਾਰ ਨਈਅਰ ਵਾਸੀ #32 ਫੇਸ-1 ਗ੍ਰੀਨ ਐਵੀਨਿਊ ਨੇੜੇ ਐਮ.ਐਸ ਫਾਰਮ ਪੈਲਸ, ਥਾਣਾ ਬਸਤੀ ਬਾਵਾ ਖੇਲ ਜ਼ਿਲ੍ਹਾ ਜਲੰਧਰ, ਅਰਜੁਨ ਨਈਅਰ ਪੁੱਤਰ ਰਾਜ ਕੁਮਾਰ ਨਈਅਰ ਵਾਸੀ #32 ਫੇਸ-1 ਗ੍ਰੀਨ ਐਵੀਨਿਊ ਨੇੜੇ ਐਮ.ਐਸ ਫਾਰਮ ਪੈਲਸ, ਥਾਣਾ ਬਸਤੀ ਬਾਵਾ ਖੇਲ ਜ਼ਿਲ੍ਹਾ ਜਲੰਧਰ, ਅਜੈ ਕੁਮਾਰ ਪੁੱਤਰ ਕ੍ਰਿਸ਼ਨ ਕੁਮਾਰ ਵਾਸੀ #1968, ਸੈਕਟਰ-52 ਚੰਡੀਗੜ, ਥਾਣਾ ਸੈਕਟਰ-61 ਚੰਡੀਗੜ ਯੂ.ਟੀ. ਨੂੰ ਗ੍ਰਿਫਤਾਰ ਕੀਤਾ ਗਿਆ।

*ਜਾਅਲੀ ਕੰਪਨੀਆ ਦੇ ਨਾਮ:-*
1. South Capital
2. Fortune Finance and leasing
3. Kevy Finance and investment Co.
4. Megh
5. Suchitra
6. Bell India
7. Vayudoot Finance and leasing
8. Puran
9. Absolute leasing and Finevest Corporation
10. First Horizon National Service
11. Ankit Business Solution
12. Weson Finance and leasing Co.
13. Devyani International services
14. Seeker Heights India
15. Indo Asia Capital
16. credit search wealth management services
17. Hemant
18. AUS edtech India Pvt Ltd

*ਤਰੀਕਾ ਵਾਰਦਾਤ:-*
ਦੋਸ਼ੀਆਨ ਵੱਲੋ ਜਾਅਲ਼ੀ ਕੰਪਨੀਆ ਦਾ ਦਫਤਰ ਦੋ ਸ਼ੋਅਰੂਮਾ ਐਸ ਸੀ ਓ ਨੰ. 3 ਅਤੇ 4 ਦੂਜੀ ਮੰਜਲ ਨੇੜੇ ਹੁਡਾਂਈ ਏਜੰਸੀ, ਪਟਿਆਲਾ ਰੋਡ, ਜੀਰਕਪੁਰ ਵਿਖੇ ਖੋਲਿਆ ਹੋਇਆ ਸੀ, ਜਿੱਥੇ ਪਹਿਲਾ ਇਹ ਆਪਣੀ ਜਾਅਲੀ ਫਾਈਨੈਂਸ ਕੰਪਨੀਆ ਦੀ ਸਾਰੇ ਭਾਰਤ ਵਿੱਚ ਐਡਰਵਰਟਾਈਜਮੈਂਟ ਕਰਵਾਈ ਜਾਂਦੀ ਸੀ, ਜੋ ਇਹਨਾ ਐਡਵਰਟਾਈਜਮੈਂਟਾ ਰਾਹੀ ਭੋਲੇ ਭਾਲੇ ਲੋਕ ਜਾਅਲੀ ਫਾਈਨੈਂਸ ਕੰਪਨੀਆ ਦੇ ਹੈਲਪਲਾਈਨ ਨੰਬਰਾ ਤੇ ਕਾਲ ਕਰਕੇ ਉਹਨਾ ਨੂੰ ਆਪਣੀ ਰਿਕਾਆਰਮੈਂਟ ਦੱਸਦੇ ਸੀ, ਫਿਰ ਇਹਨਾ ਦੋਸ਼ੀਆਨ ਵੱਲੋ ਉਨਾਂ ਭੋਲੇ ਭਾਲੇ ਲੋਕਾ ਨੂੰ ਘੱਟ ਵਿਆਜ ਤੇ ਲੋਨ ਦੇਣ ਦੇ ਝਾਸੇ ਵਿੱਚ ਲੈ ਕੇ ਉਹਨਾ ਪਾਸੋ ਲੋਨ ਦੀ ਪ੍ਰੋਸੈਸਿੰਗ ਫੀਸ ਅਤੇ ਫਾਇਲ ਚਾਰਜ ਦੀ ਰਕਮ ਆਪਣੀ ਕੰਪਨੀਆ ਦੇ ਬੈਂਕ ਅਕਾਊਟਾ ਵਿੱਚ ਟ੍ਰਾਸਫਰ ਕਰਵਾ ਲੈਂਦੇ ਸੀ। ਜੋ ਇਸ ਤਰ੍ਹਾ ਇਹ ਸਾਰੇ ਦੋਸ਼ੀ ਕਰੀਬ ਸਾਲ 2012 ਤੋ ਜੀਰਕਪੁਰ ਵਿੱਚ ਬੈਠ ਕੇ ਭੋਲੇ ਭਾਲੇ ਲੋਕਾ ਨਾਲ ਠੱਗੀ ਮਾਰਦੇ ਆ ਰਹੇ ਹਨ। (ਸਾਲ 2008 ਵਿੱਚ ਇਨ੍ਹਾ ਵੱਲੋ ਪਹਿਲਾ ਕੋਈ ਹੋਰ ਢਿੱਲੋ ਨਾਮ ਦੀ ਕੰਪਨੀ ਟੇਕਓਵਰ ਕੀਤੀ ਸੀ।)

ਨੋਟ:- ਇਸ ਗਿਰੋਹ ਦੇ 10 ਮੈਂਬਰਾ ਨੂੰ ਮੁਕੱਦਮਾ ਉਕਤ ਵਿੱਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਇਹਨਾ ਦੇ ਹੋਰ 5 ਸਾਥੀਆ ਦੀ ਗ੍ਰਿਫਤਾਰੀ ਅਜੇ ਬਾਕੀ ਹੈ ਜਿੰਨਾ ਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾਵੇਗਾ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

by Ankit
November 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 20-11-2026 |...

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
November 20, 2026
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਜੇਕਰ ਤੁਸੀਂ 2027 ਵਿੱਚ ਨਵੇਂ ਸਾਲ ਦੇ ਮੌਕੇ 'ਤੇ ਮਲੇਸ਼ੀਆ ਜਾਣ ਦੀ ਯੋਜਨਾ ਬਣਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

by Ankit
November 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 20-11-2026 |...

Most Popular

Hukamnama Sri Darbar Sahib Today – 06 November 2026 | Ang 864 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 November 2026 | Ang 864 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 06-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 