<blockquote><strong><span style="color: #ff0000;">18 ਮਈ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ</span></strong></blockquote> <strong>ਚੰਡੀਗੜ੍ਹ,11 ਮਈ(ਵਿਸ਼ਵ ਵਾਰਤਾ)- ਪੰਜਾਬ ਕੈਬਨਿਟ ਦੀ ਮੀਟਿੰਗ 18 ਮਈ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਵੇਗੀ। ਮੀਟਿੰਗ ਦਾ ਅਗਾਊਂ ਅਜੰਡਾ ਜਾਰੀ ਨਹੀਂ ਕੀਤਾ ਗਿਆ ਹੈ।</strong>