ਅੰਮ੍ਰਿਤਸਰ ਪੂਰਬੀ ਹਲਕੇ ਤੋਂ ਨਾਮਜ਼ਦਗੀ ਪੱਤਰ ਭਰਨ ਪਹੁੰਚੇ ਬਿਕਰਮ ਮਜੀਠੀਆ
ਨਵਜੋਤ ਸਿੱਧੂ ਖਿਲਾਫ ਲੜ ਰਹੇ ਹਨ ਚੋਣ
ਚੰਡੀਗੜ੍ਹ 28 ਜਨਵਰੀ(ਵਿਸ਼ਵ ਵਾਰਤਾ)- ਬਿਕਰਮ ਮਜੀਠੀਆ ਮਜੀਠਾ ਹਲਕੇ ਤੋਂ ਨਾਮਜ਼ਦਗੀ ਭਰਨ ਤੋਂ ਬਾਅਦ ਹੁਣ ਅੰਮ੍ਰਿਤਸਰ ਪੂਰਬੀ ਤੋਂ ਨਾਮਜ਼ਦਗੀ ਭਰਨ ਲਈ ਪਹੁੰਚਗਏ ਹਨ। ਦੱਸ ਦਈਏ ਇੱਥੇ ਉਹਨਾਂ ਦਾ ਮੁਕਾਬਲਾ ਨਵਜੋਤ ਸਿੰਘ ਸਿੱਧੂ ਨਾਲ ਹੋਵੇਗਾ।