ਬੈਂਸ ਤੇ ਕੜਵਲ ਸਮਰਥਕਾਂ ਵਿਚਕਾਰ ਝੜਪ ਦਾ ਮਾਮਲਾ
ਸਿਮਰਜੀਤ ਬੈਂਸ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਕਤਲ ਦੇ ਮਾਮਲੇ ਵਿੱਚ ਗ੍ਰਿਫਤਾਰ
ਚੰਡੀਗੜ੍ਹ,8 ਫਰਵਰੀ(ਵਿਸ਼ਵ ਵਾਰਤਾ)- ਲੋਕ ਇੰਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੂੰ ਕਤਲ ਦੀਆਂ ਧਾਰਾਵਾਂ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਇਹ ਕਾਰਵਾਈ ਬੈਂਸ ਅਤੇ ਕਾਂਗਰਸ ਉਮੀਦਵਾਰ ਕਮਲਜੀਤ ਕੜਵਲ ਦੇ ਸਮਰਥਕਾਂ ਵਿਚਕਾਰ ਹੋਈ ਝੜਪ ਤੋਂ ਬਾਅਦ ਬੈਂਸ ਖਿਲਾਫ ਦਰਜ ਕੀਤੀ ਗਈ ਐਫਆਈਆਰ ਦੇ ਤਹਿਤ ਕੀਤੀ ਗਈ ਹੈ।