ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਦੂਜਾ ਮੈਚ ਅੱਜ
ਚੰਡੀਗੜ੍ਹ, 9 ਫਰਵਰੀ (ਵਿਸ਼ਵ ਵਾਰਤਾ)- ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਅਹਿਮਦਾਬਾਦ ‘ਚ ਖੇਡਿਆ ਜਾਵੇਗਾ। ਇਹ ਮੈਚ ਜਿੱਤ ਕੇ ਭਾਰਤੀ ਟੀਮ ਸੀਰੀਜ਼ ‘ਤੇ 2-0 ਦੀ ਅਜੇਤੂ ਬੜ੍ਹਤ ਹਾਸਲ ਕਰਨਾ ਚਾਹੇਗੀ। ਗੌਰਤਲਬ ਹੈ ਕਿ ਭਾਰਤ ਨੇ ਪਹਿਲਾ ਵਨਡੇ ਛੇ ਵਿਕਟਾਂ ਨਾਲ ਜਿੱਤ ਲਿਆ ਸੀ।






















