• Latest
  • Trending
ਬੀਬੀਐਮਬੀ ਤੋਂ ਬਾਅਦ ਚੰਡੀਗੜ੍ਹ ਵਿੱਚ ਵੀ ਪੰਜਾਬ ਦੀ ਹਿੱਸੇਦਾਰੀ ਹੋਣ ਲੱਗੀ ਖਤਮ!

ਬੀਬੀਐਮਬੀ ਤੋਂ ਬਾਅਦ ਚੰਡੀਗੜ੍ਹ ਵਿੱਚ ਵੀ ਪੰਜਾਬ ਦੀ ਹਿੱਸੇਦਾਰੀ ਹੋਣ ਲੱਗੀ ਖਤਮ!

4 years ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

17 seconds ago
SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

29 minutes ago
ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

51 minutes ago
ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

3 hours ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

3 hours ago
ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

3 hours ago
FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

4 hours ago
ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

5 hours ago
CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

5 hours ago
ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

6 hours ago
Hindi News
English News
Friday, July 17, 2026
No Result
View All Result
35 °c
Chandigarh
36 ° Sat
34 ° Sun
30 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੀਬੀਐਮਬੀ ਤੋਂ ਬਾਅਦ ਚੰਡੀਗੜ੍ਹ ਵਿੱਚ ਵੀ ਪੰਜਾਬ ਦੀ ਹਿੱਸੇਦਾਰੀ ਹੋਣ ਲੱਗੀ ਖਤਮ!

March 5, 2022
in ADMINISTRATION, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ
ਬੀਬੀਐਮਬੀ ਤੋਂ ਬਾਅਦ ਚੰਡੀਗੜ੍ਹ ਵਿੱਚ ਵੀ ਪੰਜਾਬ ਦੀ ਹਿੱਸੇਦਾਰੀ ਹੋਣ ਲੱਗੀ ਖਤਮ!

ਬੀਬੀਐਮਬੀ ਤੋਂ ਬਾਅਦ ਚੰਡੀਗੜ੍ਹ ਵਿੱਚ ਵੀ ਪੰਜਾਬ ਦੀ ਹਿੱਸੇਦਾਰੀ ਹੋਣ ਲੱਗੀ ਖਤਮ

ਪੰਜਾਬ ਨੂੰ ਮਿਲਣ ਵਾਲੇ ਅਹੁਦੇ ਯੂਟੀ ਕੇਡਰ ਦੇ ਅਫਸਰਾਂ ਨੂੰ ਦਿੱਤੇ ਜਾਣ ਲੱਗੇ

ਵੱਖ-ਵੱਖ ਪਾਰਟੀਆਂ ਵੱਲੋਂ ਹੋਣ ਲੱਗਾ ਵਿਰੋਧ

ਚੰਡੀਗੜ੍ਹ,5 ਮਾਰਚ(ਵਿਸ਼ਵ ਵਾਰਤਾ)-ਭਾਖੜਾ ਬਿਆਸ ਮੈਨੇਜ਼ਮੈਂਟ ਬੋਰਡ ਵਿੱਚ ਪੰਜਾਬ ਦੀ ਨੁੰਮਾਇੰਦਗੀ ਖਤਮ ਕੀਤੇ ਜਾਣਤ ਤੋਂ ਬਾਅਦ ਹੋ ਰਹੇ ਵਿਰੋਧ ਵਿਚਾਲੇ ਹੁਣ ਸਿਟਕੋ ਦੇ ਐਮਡੀ ਅਹੁਦੇ ਨੂੰ ਲੈ ਕੇ ਨਵਾਂ ਵਿਵਾਦ ਛਿੜ ਗਿਆ ਹੈ। ਗੌਰਤਲਬ ਹੈ ਕਿ ਆਈਏਐਸ ਜਸਵਿੰਦਰ ਕੌਰ ਸਿੱਧੂ ਦੇ ਚੰਡੀਗੜ੍ਹ ਇੰਡਸਟਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ (ਸੀਟਕੋ) ਦੇ ਐਮਡੀ ਦੇ ਅਹੁਦੇ ਤੋਂ ਅੱਜ ਫਾਰਗ ਹੋਣ ਤੋਂ ਬਾਅਦ ਆਈਏਐਸ ਪੂਰਵਾ ਗਰਗ ਨੂੰ ਸਿਟਕੋ ਦਾ ਨਵਾਂ ਐਮਡੀ ਨਿਯੁਕਤ ਕੀਤਾ ਗਿਆ ਹੈ। ਆਈਏਐਸ ਪੂਰਵਾ ਗਰਗ ਸਿਟਕੋ ਦੇ ਵਧੀਕ ਐਮਡੀ ਹਨ,ਪਰ ਹੁਣ ਉਹ ਇਸ ਦੇ ਨਾਲ ਐਮਡੀ ਦਾ ਵਾਧੂ ਚਾਰਜ ਸੰਭਾਲਣਗੇ। ਦੱਸ ਦਈਏ ਕਿ ਪੂਰਵਾ ਗਰਗ ਏਜੀਐਮਯੂ (ਅਰੁਣਾਚਲ ਪ੍ਰਦੇਸ਼, ਗੋਆ, ਮਿਜ਼ੋਰਮ ਅਤੇ ਹੋਰ ਕੇਂਦਰ ਸ਼ਾਸਤ ਪ੍ਰਦੇਸ਼) ਕੇਡਰ ਦੇ 2015 ਬੈਚ ਦੇ ਆਈਏਐਸ ਅਧਿਕਾਰੀ ਹਨ। ਇਸ ਦੇ ਨਾਲ ਹੀ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਸਿਟਕੋ ਦੇ ਐਮਡੀ ਦਾ ਅਹੁਦਾ ਹਮੇਸ਼ਾ ਤੋਂ ਹੀ ਪੰਜਾਬ ਕੇਡਰ ਦੇ ਆਈਏਐਸ ਅਧਿਕਾਰੀਆਂ ਨੂੰ ਮਿਲਦਾ ਰਿਹਾ ਹੈ,ਇਹ ਪਹਿਲਾ ਮੌਕਾ ਹੋਵੇਗਾ ਜਦ ਯੂਟੀ ਕੇਡਰ ਦਾ ਕੋਈ ਅਫਸਰ ਸਿਟਕੋ ਦਾ ਐਮਡੀ ਬਣੇਗਾ। ਉਹਨਾਂ ਦੀ ਨਿਯੁਕਤੀ ਤੋਂ ਬਾਅਦ ਵੱਖ-ਵੱਖ ਪਾਰਟੀਆਂ ਨੇ ਇੱਕ ਵਾਰ ਫਿਰ ਤੋਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਨਿਸ਼ਾਨੇ ਤੇ ਲੈ ਲਿਆ ਹੈ। ਦੱਸ ਦਈਏ ਕਿ ਪਿਛਲੇ ਕੱਝ ਦਿਨਾਂ ਤੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਨੁੰਮਾਇੰਦਗੀ ਖਤਮ ਕਰਨ  ਨੂੰ ਲੈ ਕੇ ਵੀ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਭਾਜਪਾ ਨੂੰ ਲਗਾਤਾਰ ਘੇਰ ਰਹੀਆਂ ਹਨ। 

Tags: BBMBChandigarhIASPUNJAButcadre
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

by Ankit
July 17, 2026
0

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ...

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

by Jaspreet Kaur
July 17, 2026
0

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ...

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

by Jaspreet Kaur
July 17, 2026
0

ਵੱਡੇ ਪੱਧਰ 'ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ - ਅਹਿਮ ਅਹੁਦਿਆਂ 'ਤੇ ਹੋਈ ਨਵੀਂ ਤਾਇਨਾਤੀ, ਪੜੋ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

by Ankit
July 17, 2026
0

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ...

Most Popular

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

by Ranjit Singh
3 days ago
0

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ - ਫਟਾਫਟ ਪੂਰੀ ਲਿਸਟ ਕਰੋ ਚੈੱਕ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 