• Latest
  • Trending
ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: PUNJAB POLICE ਨੇ 601ਥਾਵਾਂ ‘ਤੇ ਕੀਤੀ ਛਾਪੇਮਾਰੀ; 208 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: PUNJAB POLICE ਨੇ 601ਥਾਵਾਂ ‘ਤੇ ਕੀਤੀ ਛਾਪੇਮਾਰੀ; 208 ਕਾਬੂ

6 months ago
PM Modi ਨੇ ਆਂਧਰਾ ਪ੍ਰਦੇਸ਼ ਦੇ ਭੋਗਪੁਰਮ ਏਅਰਪੋਰਟ ਦਾ ਕੀਤਾ ਉਦਘਾਟਨ

PM Modi ਨੇ ਆਂਧਰਾ ਪ੍ਰਦੇਸ਼ ਦੇ ਭੋਗਪੁਰਮ ਏਅਰਪੋਰਟ ਦਾ ਕੀਤਾ ਉਦਘਾਟਨ

6 minutes ago
National: ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਦੌਰਾਨ PM Modi ਨੂੰ ਅਪਸ਼ਬਦ ਬੋਲਣ ਵਾਲੀ ਕੁੜੀ ਨੇ ਮੰਗੀ ਮੁਆਫ਼ੀ

National: ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਦੌਰਾਨ PM Modi ਨੂੰ ਅਪਸ਼ਬਦ ਬੋਲਣ ਵਾਲੀ ਕੁੜੀ ਨੇ ਮੰਗੀ ਮੁਆਫ਼ੀ

44 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Bollywood: ਅਦਾਕਾਰਾ ਰਸ਼ਮਿਕਾ ਮੰਦਾਨਾ ਸ਼ੂਟਿੰਗ ਦੌਰਾਨ ਹੋਈ ਜ਼ਖਮੀ

Bollywood: ਅਦਾਕਾਰਾ ਰਸ਼ਮਿਕਾ ਮੰਦਾਨਾ ਸ਼ੂਟਿੰਗ ਦੌਰਾਨ ਹੋਈ ਜ਼ਖਮੀ

2 hours ago
National: ਸੜਕਾਂ ‘ਤੇ ਜਾਨਵਰਾਂ ਕਾਰਨ ਹੋਣ ਵਾਲੇ ਹਾਦਸਿਆਂ ਲਈ ਮੁਆਵਜ਼ਾ ਦਿੱਤਾ ਜਾਵੇ: ਸੁਪਰੀਮ ਕੋਰਟ

National: ਸੜਕਾਂ ‘ਤੇ ਜਾਨਵਰਾਂ ਕਾਰਨ ਹੋਣ ਵਾਲੇ ਹਾਦਸਿਆਂ ਲਈ ਮੁਆਵਜ਼ਾ ਦਿੱਤਾ ਜਾਵੇ: ਸੁਪਰੀਮ ਕੋਰਟ

2 hours ago
International: ਅਮਰੀਕਾ ਵਿੱਚ F-35B ਫਾਈਟਰ ਜੈਟ ਕਰੈਸ਼

International: ਅਮਰੀਕਾ ਵਿੱਚ F-35B ਫਾਈਟਰ ਜੈਟ ਕਰੈਸ਼

3 hours ago
National: ਕੁਲਗਾਮ ਵਿੱਚ ਅੱਤਵਾਦੀਆਂ ਨੇ ਦੋ ਮਜ਼ਦੂਰਾਂ ਨੂੰ ਮਾਰੀਆਂ ਗੋਲੀਆਂ, ਦੋਵਾਂ ਦੀ ਮੌਤ

National: ਕੁਲਗਾਮ ਵਿੱਚ ਅੱਤਵਾਦੀਆਂ ਨੇ ਦੋ ਮਜ਼ਦੂਰਾਂ ਨੂੰ ਮਾਰੀਆਂ ਗੋਲੀਆਂ, ਦੋਵਾਂ ਦੀ ਮੌਤ

3 hours ago
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੀਂਹ ਲਈ ਜਾਰੀ ਹੋਇਆ ਅਲਰਟ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੀਂਹ ਲਈ ਜਾਰੀ ਹੋਇਆ ਅਲਰਟ

3 hours ago
National: ਪੜ੍ਹੋ ਅੱਜ 1 ਅਗਸਤ ਤੋਂ ਹੋਏ ਕਿਹੜੇ-ਕਿਹੜੇ ਬਦਲਾਅ ?

National: ਪੜ੍ਹੋ ਅੱਜ 1 ਅਗਸਤ ਤੋਂ ਹੋਏ ਕਿਹੜੇ-ਕਿਹੜੇ ਬਦਲਾਅ ?

4 hours ago
Breaking: ਚੜ੍ਹੇ ਮਹੀਨੇ ਵੱਡੀ ਰਾਹਤ: LPG ਸਿਲੰਡਰ ਹੋਇਆ ਸਸਤਾ

Breaking: ਚੜ੍ਹੇ ਮਹੀਨੇ ਵੱਡੀ ਰਾਹਤ: LPG ਸਿਲੰਡਰ ਹੋਇਆ ਸਸਤਾ

4 hours ago
Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Saturday, August 1, 2026
No Result
View All Result
33 °c
Chandigarh
31 ° Sun
31 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: PUNJAB POLICE ਨੇ 601ਥਾਵਾਂ ‘ਤੇ ਕੀਤੀ ਛਾਪੇਮਾਰੀ; 208 ਕਾਬੂ

ਪੁਲਿਸ ਟੀਮਾਂ ਨੇ 121 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ ਕਾਰਵਾਈ, 284 ਨੂੰ ਤਸਦੀਕ ਉਪਰੰਤ ਕੀਤਾ ਰਿਹਾਅ

February 6, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: PUNJAB POLICE ਨੇ 601ਥਾਵਾਂ ‘ਤੇ ਕੀਤੀ ਛਾਪੇਮਾਰੀ; 208 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: PUNJAB POLICE ਨੇ 601ਥਾਵਾਂ ‘ਤੇ ਕੀਤੀ ਛਾਪੇਮਾਰੀ; 208 ਕਾਬੂ

—ਪੁਲਿਸ ਟੀਮਾਂ ਨੇ 121 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ ਕਾਰਵਾਈ, 284 ਨੂੰ ਤਸਦੀਕ ਉਪਰੰਤ ਕੀਤਾ ਰਿਹਾਅ

—ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ

— ਯੁੱਧ ਨਸ਼ਿਆਂ ਵਿਰੁੱਧ ਦੇ 342ਵੇਂ ਦਿਨ 97 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 6 ਫਰਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 18ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ‘ਤੇ 601 ਛਾਪੇਮਾਰੀਆਂ ਕੀਤੀਆਂ।

ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੁਹਿੰਮ ਦੇ 18ਵੇਂ ਦਿਨ, ਪੁਲਿਸ ਟੀਮਾਂ ਨੇ 208 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 10 ਜ਼ਿੰਦਾ ਕਾਰਤੂਸਾਂ ਸਮੇਤ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 5,110 ਹੋ ਗਈਆਂ।

ਇਸ ਤੋਂ ਇਲਾਵਾ 121 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 284 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 342ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ, 510 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 342 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਡਰੱਗ ਤਸਕਰਾਂ ਦੀ ਗਿਣਤੀ 47,954 ਹੋ ਗਈ ਹੈ। ‘ਡੀ-ਅਡਿਕਸ਼ਨ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ।
———–

Tags: Breaking news in PunjabiLatest Punjab newsLatest Punjab News in englishPUNJABpunjab newsPUNJAB POLICEWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਨੇ ਆਂਧਰਾ ਪ੍ਰਦੇਸ਼ ਦੇ ਭੋਗਪੁਰਮ ਏਅਰਪੋਰਟ ਦਾ ਕੀਤਾ ਉਦਘਾਟਨ

PM Modi ਨੇ ਆਂਧਰਾ ਪ੍ਰਦੇਸ਼ ਦੇ ਭੋਗਪੁਰਮ ਏਅਰਪੋਰਟ ਦਾ ਕੀਤਾ ਉਦਘਾਟਨ

by Ranjit Singh
August 1, 2026
0

PM Modi ਨੇ ਆਂਧਰਾ ਪ੍ਰਦੇਸ਼ ਦੇ ਭੋਗਪੁਰਮ ਏਅਰਪੋਰਟ ਦਾ ਕੀਤਾ ਉਦਘਾਟਨ ਆਂਧਰਾ ਪ੍ਰਦੇਸ਼, 1 ਅਗਸਤ (ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ...

National: ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਦੌਰਾਨ PM Modi ਨੂੰ ਅਪਸ਼ਬਦ ਬੋਲਣ ਵਾਲੀ ਕੁੜੀ ਨੇ ਮੰਗੀ ਮੁਆਫ਼ੀ

National: ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਦੌਰਾਨ PM Modi ਨੂੰ ਅਪਸ਼ਬਦ ਬੋਲਣ ਵਾਲੀ ਕੁੜੀ ਨੇ ਮੰਗੀ ਮੁਆਫ਼ੀ

by Ranjit Singh
August 1, 2026
0

National: ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਦੌਰਾਨ PM Modi ਨੂੰ ਅਪਸ਼ਬਦ ਬੋਲਣ ਵਾਲੀ ਕੁੜੀ ਨੇ ਮੰਗੀ ਮੁਆਫ਼ੀ ਚੰਡੀਗੜ੍ਹ, 1 ਅਗਸਤ (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 1, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Bollywood: ਅਦਾਕਾਰਾ ਰਸ਼ਮਿਕਾ ਮੰਦਾਨਾ ਸ਼ੂਟਿੰਗ ਦੌਰਾਨ ਹੋਈ ਜ਼ਖਮੀ

Bollywood: ਅਦਾਕਾਰਾ ਰਸ਼ਮਿਕਾ ਮੰਦਾਨਾ ਸ਼ੂਟਿੰਗ ਦੌਰਾਨ ਹੋਈ ਜ਼ਖਮੀ

by Ranjit Singh
August 1, 2026
0

Bollywood: ਅਦਾਕਾਰਾ ਰਸ਼ਮਿਕਾ ਮੰਦਾਨਾ ਸ਼ੂਟਿੰਗ ਦੌਰਾਨ ਹੋਈ ਜ਼ਖਮੀ ਮੁੰਬਈ, 1 ਅਗਸਤ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰਾ ਰਸ਼ਮਿਕਾ ਮੰਦਾਨਾ ਦੇ ਸ਼ੂਟਿੰਗ ਦੌਰਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਨੇ ਆਂਧਰਾ ਪ੍ਰਦੇਸ਼ ਦੇ ਭੋਗਪੁਰਮ ਏਅਰਪੋਰਟ ਦਾ ਕੀਤਾ ਉਦਘਾਟਨ

PM Modi ਨੇ ਆਂਧਰਾ ਪ੍ਰਦੇਸ਼ ਦੇ ਭੋਗਪੁਰਮ ਏਅਰਪੋਰਟ ਦਾ ਕੀਤਾ ਉਦਘਾਟਨ

by Ranjit Singh
August 1, 2026
0

PM Modi ਨੇ ਆਂਧਰਾ ਪ੍ਰਦੇਸ਼ ਦੇ ਭੋਗਪੁਰਮ ਏਅਰਪੋਰਟ ਦਾ ਕੀਤਾ ਉਦਘਾਟਨ ਆਂਧਰਾ ਪ੍ਰਦੇਸ਼, 1 ਅਗਸਤ (ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ...

Most Popular

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

by Ranjit Singh
2 weeks ago
0

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ - ਅਦਾਲਤ ਨੇ ਸੁਰੱਖਿਆ ਬਹਾਲ ਕਰਨ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 