• Latest
  • Trending
1984 ਦੇ ਘੱਲੂਘਾਰੇ ਦੀ 40ਵੀ ਸਾਲਾਨਾ ਯਾਦ ਨੂੰ ਸਮਰਪਿਤ ਅੱਜ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ

2 years ago
IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

27 minutes ago
ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

42 minutes ago
ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

45 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

50 minutes ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ

54 minutes ago
ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

57 minutes ago
ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

1 hour ago
BYJU’S ਦੇ ਸੰਸਥਾਪਕ ਨੂੰ ਸਿੰਗਾਪੁਰ ਵਿੱਚ 6 ਮਹੀਨੇ ਦੀ ਜੇਲ੍ਹ ; ਲੱਗਾ ਭਾਰੀ ਜੁਰਮਾਨਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

3 hours ago
14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਹੈਦਰਾਬਾਦ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Wednesday, May 27, 2026
No Result
View All Result
33 °c
Chandigarh
37 ° Thu
32 ° Fri
29 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

1984 ਦੇ ਘੱਲੂਘਾਰੇ ਦੀ 40ਵੀ ਸਾਲਾਨਾ ਯਾਦ ਨੂੰ ਸਮਰਪਿਤ ਅੱਜ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ

June 7, 2024
in ਅੰਮ੍ਰਿਤਸਰ, ਸਾਹਿਤਕ, ਪੰਜਾਬ
1984 ਦੇ ਘੱਲੂਘਾਰੇ ਦੀ 40ਵੀ ਸਾਲਾਨਾ ਯਾਦ ਨੂੰ ਸਮਰਪਿਤ ਅੱਜ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ

ਅੰਮ੍ਰਿਤਸਰ 4 ਜੂਨ( ਵਿਸ਼ਵ ਵਾਰਤਾ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਨੂੰ ਵਾਪਰੇ ਘੱਲੂਘਾਰੇ ਦੀ ਯਾਦ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਜਾਣਗੇ। ਭਾਰਤ ਦੀ ਤਤਕਾਲੀ ਸਰਕਾਰ ਵੱਲੋ ਉਸ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਫੌਜੀ ਕਾਰਵਾਈ ਕੀਤੀ ਗਈ ਸੀ। ਇਸ ਕਾਰਵਾਈ ‘ਚ ਸੈਂਕੜੇ ਸਿੰਘ ਸ਼ਹੀਦ ਹੋਏ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ-ਨਾਲ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਵੀ 6 ਜੂਨ ਨੂੰ ਸ਼ਹੀਦੀ ਸਮਾਗਮ ਕੀਤੇ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਜੂਨ 1984 ਦਾ ਪਹਿਲਾ ਹਫ਼ਤਾ ਸਿੱਖ ਕੌਮ ਦੇ ਲਈ ਕਦੇ ਨਾ ਭੁੱਲਣਵਾਲਾ ਹੈ। ਇਸ ਸਾਲ ਸਿੱਖ ਕੌਮ ਜੂਨ 1984 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮਨਾ ਰਹੀ ਹੈ, ਜਿਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਮੁੱਚੇ ਗੁਰਦੁਆਰਾ ਸਾਹਿਬਾਨ ਵਿਚ ਸ਼ਹੀਦੀ ਸਮਾਗਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਘੱਲੂਘਾਰਾ ਦਿਵਸ ਸਿੱਖਾਂ ਲਈ ਬੇਹੱਦ ਭਾਵੁਕਤਾ ਵਾਲਾ ਸਮਾਂ ਹੈ, ਜਿਸ ਨੂੰ ਇਸਦੀ ਭਾਵਨਾ ਅਨੁਸਾਰ ਮਨਾਉਣਾ ਕੌਮ ਦਾ ਫਰਜ਼ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੁਤਾਬਕ 4 ਤੋਂ 6 ਜੂਨ ਤੱਕ ਕਾਲੀਆਂ ਦਸਤਾਰਾਂ ਸਜਾਈਆਂ ਜਾਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰੇ ਦੀ 40ਵੀਂ ਯਾਦ ਮੌਕੇ ਸ਼ਾਂਤਮਈ ਤਰੀਕੇ ਨਾਲ ਗੁਰਬਾਣੀ ਜਾਪ ਕੀਤੇ ਜਾਣ। ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਸ੍ਰੀ ਅਕਾਲ ਵਲੋਂ ਜੇਤੂ ਰਹਿਣ ਵਾਲੇ ਉਮੀਦਵਾਰ ਨੂੰ ਅਗਾਉ ਬੇਨਤੀ ਕਰਕੇ ਢੋਲ ਢਮੱਕੇ ਨਾਲ ਜਸ਼ਨ ਨਾ ਮਨਾਉਣ ਲਈ ਸੰਦੇਸ਼ ਜਾਰੀ ਕੀਤਾ ਗਿਆ ਹੈ। ਜੇਤੂ ਰਹਿਣ ਵਾਲੇ ਉਮੀਦਵਾਰਾਂ ਨੂੰ ਗੁਰੂਘਰਾਂ ‘ਚ ਮੱਥਾ ਟੇਕਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਦਾ ਸੰਦੇਸ਼ ਸ੍ਰੀ ਅਕਾਲ ਤਖ਼ਤ ਵੱਲੋ ਜਾਰੀ ਕੀਤਾ ਗਿਆ ਹੈ।

Tags: 4 ਜੂਨ40 ਸਾਲਅਕਲ ਤਖ਼ਤਅਖੰਡ ਪਾਠਘੱਲੂਘਾਰੇਵਿਸ਼ਵ ਵਾਰਤਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

by Ankit
May 27, 2026
0

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ...

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

by Ankit
May 27, 2026
0

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ · ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

by Ankit
May 27, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ...

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ

by Ankit
May 27, 2026
0

  ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ੀ ਤਸਕਰ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

by Navjot
May 27, 2026
0

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ ਵੈਭਵ ਸੂਰਿਆਵੰਸ਼ੀ ਨੇ...

Most Popular

ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ 

ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ 

by Navjot
2 weeks ago
0

ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ  ਚੰਡੀਗੜ੍ਹ, 13 ਮਈ(ਵਿਸ਼ਵ ਵਾਰਤਾ)  ਅਮੂਲ ਨੇ ਬੁੱਧਵਾਰ ਨੂੰ ਦੁੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 