<img class="alignnone size-full wp-image-47555" src="https://wishavwarta.in/wp-content/uploads/2019/08/vadi-khabar-big-news.jpg" alt="" width="380" height="302" /> ਦਿੱਲੀ 30 ਅਪ੍ਰੈਲ( ਵਿਸ਼ਵ ਵਾਰਤਾ)- 1984 ਦੰਗਿਆਂ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸੱਜਣ ਕੁਮਾਰ ਦੇ ਕੇਸ ਵਿੱਚ ਰਹੀ ਮੁੱਖ ਗਵਾਹ ਬੀਬੀ ਸ਼ੀਲ ਕੌਰ ਨੂੰ ਵੀ ਕਰੋਨਾ ਹੋ ਜਾਣ ਦੀ ਸੂਚਨਾ ਮਿਲੀ । ਜਾਣਕਾਰੀ ਮੁਤਾਬਕ ਦਿੱਲੀ ਦੀ ਏਮਸ ਹਸਪਤਾਲ਼ ਚ ਭਰਤੀ ਕਰਵਾਇਆ ਗਿਆ ਹੈ