
ਨਵੀਂ ਦਿੱਲੀ, 10 ਜਨਵਰੀ : 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਅੱਜ ਇੱਕ ਅਹਿਮ ਫੈਸਲਾ ਸੁਣਾਉਂਦਿਆਂ 186 ਕੇਸਾਂ ਦੀ ਮੁੜ ਤੋਂ ਜਾਂਚ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ| ਦੱਸਣਯੋਗ ਹੈ ਕਿ ਇਨ੍ਹਾਂ ਕੇਸਾਂ ਨੂੰ ਐਸ.ਆਈ.ਟੀ ਵੱਲੋਂ ਬੰਦ ਕਰ ਦਿੱਤਾ ਗਿਆ ਸੀ|
ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਸੁਪਰੀਮ ਕੋਰਟ ਨੇ ਇੱਕ ਨਵੀਂ ਐਸ.ਆਈ.ਟੀ ਦਾ ਗਠਨ ਕੀਤਾ ਹੈ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...




















