ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਨਾਲ ਕੀਤੀ ਮੁਲਾਕਾਤ
ਹਲਕਿਆਂ ਦੀਆਂ ਸਮੱਸਿਆਵਾਂ ਨੂੰ ਜਲਦ ਕੀਤਾ ਜਾਵੇਗਾ ਦੂਰ – ਮੁੱਖ ਮੰਤਰੀ ਮਾਨ
ਅੱਜ ਵੱਖ-ਵੱਖ ਹਲਕਿਆਂ ਦੇ ਆਪਣੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਪ੍ਰਤੀ ਲੋਕਾਂ ਦੇ ਵਿਸ਼ਵਾਸ ਬਾਰੇ ਵਿਧਾਇਕਾਂ ਨੇ ਵਿਸਥਾਰਤ ਜਾਣਕਾਰੀ ਦਿੱਤੀ।
ਵਿਧਾਇਕਾਂ ਨੇ ਆਪਣੇ ਹਲਕੇ ਦੀਆਂ ਕੁਝ ਸਮੱਸਿਆਵਾਂ ਵੀ ਦੱਸੀਆਂ ਜਿਹਨਾਂ ਨੂੰ ਜਲਦ ਦੂਰ ਕੀਤਾ ਜਾਵੇਗਾ। pic.twitter.com/W7SzGo4KSn
— Bhagwant Mann (@BhagwantMann) April 28, 2022