ਨਵੀਂ ਦਿੱਲੀ, 10 ਅਕਤੂਬਰ- 1996 ਬਲਾਸਟ ਮਾਮਲੇ ਵਿਚ ਸੋਨੀਪਤ ਦੀ ਅਦਾਲਤ ਨੇ ਅਬਦੁੱਲ ਕਰੀਮ ਟੁੰਡਾ ਨੂੰ ਅੱਜ ਉਮਰ ਕੈਦ ਦੀ ਸਜ਼ਾ ਸੁਣਾਈ ਹੈ| ਇਸ ਤੋਂ ਇਲਾਵਾ ਉਸ ਤੇ ਇਕ ਲੱਖ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ|
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਬਾਲਾ ‘ਚ ਰੈਲੀ ਨੂੰ ਕਰਨਗੇ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਬਾਲਾ 'ਚ ਰੈਲੀ ਨੂੰ ਕਰਨਗੇ ਸੰਬੋਧਨ ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਦੇ...