Advertisement
ਚੰਡੀਗੜ, 17 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵੱਲੋਂ ਅੱਜ 2 ਸੀਨੀਅਰ ਆਈ.ਏ.ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਸਤੀਸ਼ ਚੰਦਰਾ ਨੂੰ ਵਧੀਕ ਮੁੱਖ ਸਕੱਤਰ ਬਿਜਲੀ ਅਤੇ ਪ੍ਰਿੰਸੀਪਲ ਰੈਜੀਡੈਂਟ ਕਮਿਸ਼ਨਰ, ਪੰਜਾਬ ਭਵਨ, ਨਵੀਂ ਦਿੱਲੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਉੱਧਰ ਸ੍ਰੀ ਏ. ਵੇਣੂ ਪ੍ਰਸਾਦ ਨੂੰ ਪ੍ਰਮੁੱਖ ਸਕੱਤਰ, ਸਥਾਨਕ ਸਰਕਾਰਾਂ ਅਤੇ ਵਾਧੂ ਚਾਰਜ ਵੱਜੋਂ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟ ਪੰਜਾਬ ਰਾਜ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਅਤੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਜੋਂ ਤੈਨਾਤ ਕੀਤਾ ਗਿਆ ਹੈ।
Advertisement