• Latest
  • Trending
2 ਅਗਸਤ ਨੂੰ ਹਲਵਾਈ ਅਤੇ ਮਠਿਆਈ ਦੀਆਂ ਦੁਕਾਨਾਂ ਖੋਲਣ ਦੀ ਆਗਿਆ

6 years ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

21 minutes ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

53 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

3 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

4 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

5 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

2 ਅਗਸਤ ਨੂੰ ਹਲਵਾਈ ਅਤੇ ਮਠਿਆਈ ਦੀਆਂ ਦੁਕਾਨਾਂ ਖੋਲਣ ਦੀ ਆਗਿਆ

July 30, 2020
in ਪੰਜਾਬ
2 ਅਗਸਤ ਨੂੰ ਹਲਵਾਈ ਅਤੇ ਮਠਿਆਈ ਦੀਆਂ ਦੁਕਾਨਾਂ ਖੋਲਣ ਦੀ ਆਗਿਆ

ਨਵਾਂਸ਼ਹਿਰ, 30 ਜੁਲਾਈ (ਵਿਸ਼ਵ ਵਾਰਤਾ):-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਵੱਲੋਂ ਮਿਤੀ 1 ਜੁਲਾਈ 2020 ਨੂੰ ਜਾਰੀ ਹੁਕਮਾਂ ਅਨੁਸਾਰ ਜ਼ਿਲੇ ਵਿਚ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਐਤਵਾਰ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਹੁਣ 29 ਜੁਲਾਈ 2020 ਨੂੰ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਰੋਸ਼ਨੀ ਵਿਚ ਡਿਪਟੀ ਕਮਿਸ਼ਨਰ ਵੱਲੋਂ ਮਿਤੀ 1 ਜੁਲਾਈ 2020 ਨੂੰ ਜਾਰੀ ਆਪਣੇ ਹੁਕਮ ਦੀ ਲਗਾਤਾਰਤਾ ਵਿਚ ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਉਪਰੋਕਤ ਹੁਕਮ ਵਿਚ ਅੰਸ਼ਿਕ ਰਾਹਤ ਦਿੰਦਿਆਂ ਮਿਤੀ 2 ਅਗਸਤ 2020 ਦਿਨ ਐਤਵਾਰ ਨੂੰ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਦੇ ਨਾਲ-ਨਾਲ ਹਲਵਾਈ ਅਤੇ ਹੋਰਨਾਂ ਮਠਿਆਈ ਦੀਆਂ ਦੁਕਾਨਾਂ ਨੂੰ ਖੋਲਣ ਦੀ ਆਗਿਆ ਦਿੱਤੀ ਗਈ ਹੈ। ਇਹ ਰਾਹਤ ਕੇਵਲ 2 ਅਗਸਤ 2020 ਲਈ ਹੀ ਲਾਗੂ ਹੋਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

by Ranjit Singh
November 18, 2026
0

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ...

Most Popular

Hukamnama Sri Darbar Sahib Today – 05 November 2026 | Ang 857 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 05-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 