ਬਰਨਾਲਾ, 25 ਜੁਲਾਈ – ਬਰਨਾਲਾ ਦੇ ਪਿੰਡ ਬੀਹਲਾ ਵਿਖੇ ਪਿੰਡ ਦੇ ਹੀ ਦੋ ਨੌਜਵਾਨਾਂ ਵੱਲੋ ਪਿੰਡ ਦੀ ਦਾਣਾ ਮੰਡੀ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ । ਮਿਰਤਕਾਂ ਦੀ ਪਹਿਚਾਣ ਗੁਰਕੀਰਤ ਸਿੰਘ ਪੁੱਤਰ ਬਲਦੇਵ ਸਿੰਘ (24) ਅਤੇ ਜਸਵਿੰਦਰ ਸਿੰਘ ਪੁੱਤਰ ਭੋਲਾ ਸਿੰਘ (20) ਵਜੋਂ ਹੋਈ ਹੈ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ।
ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਚੰਡੀਗੜ੍ਹ, 16 ਮਈ (ਵਿਸ਼ਵ ਵਾਰਤਾ)- ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ...