<img class="alignnone size-full wp-image-41946" src="http://wishavwarta.in/wp-content/uploads/2019/03/lok-sabha-election.jpg" alt="" width="280" height="280" /> ਨਵੀਂ ਦਿੱਲੀ, 11 ਅਪ੍ਰੈਲ – 20 ਰਾਜਾਂ ਦੀਆਂ 91 ਲੋਕ ਸਭਾ ਸੀਟਾਂ ਉਤੇ ਮਤਦਾਨ ਜਾਰੀ ਹੈ। ਇਸ ਦੌਰਾਨ ਵੋਟਰਾਂ ਵਿਚ ਇਹਨਾਂ ਚੋਣਾਂ ਪ੍ਰਤੀ ਭਾਰੀ ਉਤਾਸ਼ਾਹ ਦੇਖਣ ਨੂੰ ਮਿਲ ਰਿਹਾ ਹੈ।