• Latest
  • Trending
20 ਵਾਧੂ ਸਬ ਰਜਿਸਟਰਾਰਜ਼ ਪੋਸਟਾਂ ਨੂੰ ਮਨਜ਼ੂਰੀ

9 years ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

23 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

27 minutes ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

38 minutes ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

57 minutes ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

1 hour ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

3 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

4 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

20 ਵਾਧੂ ਸਬ ਰਜਿਸਟਰਾਰਜ਼ ਪੋਸਟਾਂ ਨੂੰ ਮਨਜ਼ੂਰੀ

May 8, 2018
in ਪੰਜਾਬ
20 ਵਾਧੂ ਸਬ ਰਜਿਸਟਰਾਰਜ਼ ਪੋਸਟਾਂ ਨੂੰ ਮਨਜ਼ੂਰੀ

• ਲੁਧਿਆਣਾ,  ਜਲੰਧਰ, ਅੰਮ੍ਰਿਤਸਰ, ਪਟਿਆਲਾ ਅਤੇ ਖਰੜ ਨੂੰ ਮਿਲਣਗੇ ਨਵੇਂ ਵਾਧੂ ਸਬ ਰਜਿਸਟਰਾਰ
ਚੰਡੀਗੜ, 8 ਮਈ (ਵਿਸ਼ਵ ਵਾਰਤਾ) : ਮਾਲ ਮੰਤਰੀ, ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸੂਬਾ ਸਰਕਾਰ ਦੀ ਪ੍ਰਾਪਰਟੀ ਰਜਿਸਟ੍ਰੇਸ਼ਨ ਦੀਆਂ ਬੇਰੋਕ ਸੇਵਾਵਾਂ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸੂਬੇ ਦੇ ਵਿੱਤ ਵਿਭਾਗ ਵੱਲੋਂ ਸਬ ਰਜਿਸਟਰਾਰਜ਼ ਦੀਆਂ 20 ਵਾਧੂ ਪੋਸਟਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ, ਇਹਨਾਂ ਅਧਿਕਾਰੀਆਂ ਨੂੰ ਤੁਰੰਤ ਸਬੰਧਤ ਸਟੇਸ਼ਨਾਂ ਤੇ ਭਾਰੀ ਰਜਿਸਟਰੇਸ਼ਨ ਲੋਡ ਨਾਲ ਤਾਇਨਾਤ ਕੀਤਾ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਲੁਧਿਆਣਾ (ਪੂਰਬ), ਜਲੰਧਰ (ਆਈ), ਅੰਮ੍ਰਿਤਸਰ, ਪਟਿਆਲਾ ਅਤੇ ਖਰੜ ਵਿੱਚ ਨਵੇਂ ਵਾਧੂ ਸਬ ਰਜਿਸਟਰਾਰ ਤਾਇਨਾਤ ਕੀਤੇ ਜਾਣਗੇ।
ਮਾਲ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨੈਬ ਤਹਿਸੀਲਦਾਰਾਂ ਨੂੰ ਤਹਿਸੀਲਦਾਰਾਂ ਵੱਜੋਂ ਪਦਉਨਤ ਕਰਨ ਦੀ ਪ੍ਰਕਿਰਿਆ ਵਿਚਾਰ ਅਧੀਨ ਹੈ ਅਤੇ ਤਹਿਸੀਲਦਾਰਾਂ ਦੀ ਸਿੱਧੀ ਭਰਤੀ ਲਈ ਇੱਕ ਮੰਗ ਪੱਤਰ ਪੰਜਾਬ ਲੋਕ ਸੇਵਾ ਕਮਿਸ਼ਨ ਨੂੰ ਭੇਜਿਆ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਇਹਨਾਂ ਮਜ਼ਬੂਤ ਪਹਿਲਕਦਮੀਆਂ ਸਦਕਾ ਵਿਭਾਗ ਦੇ ਕੰਮਕਾਜ ਦਾ ਭਾਰ ਘਟੇਗਾ ਅਤੇ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਵੀ ਵਾਧਾ ਹੋਵੇਗਾ।
ਮਾਲ ਮੰਤਰੀ ਨੇ ਕਿਹਾ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਜਾਣਕਾਰੀ ਵਿਚ ਵਾਧਾ ਕਰਨ ਅਤੇ ਕੁਸ਼ਲਤਾਵਾਂ ਨੂੰ ਨਿਖਾਰਨ ਲਈ ਵੱਖ-ਵੱਖ ਪੜਾਵਾਂ ਵਿਚ ਸਮਰੱਥਾ ਨਿਰਮਾਣ ਪ੍ਰੋਗਰਾਮ ਪਹਿਲਾਂ ਹੀ ਚਲਾਏ ਜਾ ਰਹੇ ਹਨ। ਇਹ ਪ੍ਰੋਗਰਾਮ ਸਰਵਿਸ ਡਿਲਿਵਰੀ ਮਕੈਨਿਜ਼ਮ ਵਿਚ ਕਾਫ਼ੀ ਸੁਧਾਰਾਂ ਦੇ ਨਾਲ-ਨਾਲ ਮਾਲ ਵਿਭਾਗ ਦੇ ਕੰਮਕਾਜ ਵਿਚ ਸਮੁੱਚਾ ਸੁਧਾਰ ਵੀ ਲਿਆਉਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

by Ranjit Singh
November 11, 2026
0

Punjab 'ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ - 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ - 16...

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Most Popular

Amit Shah ਅੱਜ ਹਰਿਆਣਾ ਦੌਰੇ ’ਤੇ, ਕਰਨਾਲ ਅਤੇ ਅੰਬਾਲਾ ਵਿੱਚ ਕਰਨਗੇ ਜਨਸਭਾਵਾਂ ਨੂੰ ਸੰਬੋਧਨ

Amit Shah ਅੱਜ ਹਰਿਆਣਾ ਦੌਰੇ ’ਤੇ, ਕਰਨਾਲ ਅਤੇ ਅੰਬਾਲਾ ਵਿੱਚ ਕਰਨਗੇ ਜਨਸਭਾਵਾਂ ਨੂੰ ਸੰਬੋਧਨ

by Ranjit Singh
6 days ago
0

Amit Shah ਅੱਜ ਹਰਿਆਣਾ ਦੌਰੇ ’ਤੇ, ਕਰਨਾਲ ਅਤੇ ਅੰਬਾਲਾ ਵਿੱਚ ਕਰਨਗੇ ਜਨਸਭਾਵਾਂ ਨੂੰ ਸੰਬੋਧਨ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਕੇਂਦਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 