• Latest
  • Trending
Amritsar ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

Amritsar ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

10 months ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

5 minutes ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

24 minutes ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

53 minutes ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

1 hour ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

2 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

3 hours ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

4 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

4 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

5 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

6 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਜੁੜੇ ਹੋਏ ਸਨ ਅਤੇ ਪੂਰੇ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਡਿਲੀਵਰ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

January 6, 2026
in ਖਬਰਾਂ, ਪੰਜਾਬ
Amritsar ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

Amritsar ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਜੁੜੇ ਹੋਏ ਸਨ ਅਤੇ ਪੂਰੇ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਡਿਲੀਵਰ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

— ਤਲਾਸ਼ੀ ਆਪ੍ਰੇਸ਼ਨ ਦੌਰਾਨ ਪਿੰਡ ਭਿੰਡੀ ਔਲਖ ਦੇ ਖੇਤਾਂ ਵਿੱਚੋਂ ਹੈਰੋਇਨ ਦੇ ਪੰਜ ਪੈਕੇਟ ਕੀਤੇ ਬਰਾਮਦ: ਐਸਪੀ ਏਐਨਟੀਐਫ ਗੁਰਪ੍ਰੀਤ ਸਿੰਘ

ਚੰਡੀਗੜ੍ਹ/ਅੰਮ੍ਰਿਤਸਰ, 6 ਜਨਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਨੈਟਵਰਕ ‘ਤੇ ਵੱਡੀ ਕਾਰਵਾਈ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ), ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਿਆਂ ਦੀ ਸਪਲਾਈ ਚੇਨ ਦਾ ਪ੍ਰਬੰਧ ਕਰਨ ਵਾਲੇ ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 19.980 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਬਜੀਤ ਸਿੰਘ ਉਰਫ਼ ਸਾਹਿਬ ਅਤੇ ਰਾਜਵਿੰਦਰ ਸਿੰਘ ਉਰਫ਼ ਗੋਲੂ, ਦੋਵੇਂ ਵਾਸੀ ਪੁਰਾਣਾ ਨਰਾਇਣਗੜ੍ਹ, ਅੰਮ੍ਰਿਤਸਰ; ਆਸ਼ੂ ਸ਼ਰਮਾ ਉਰਫ਼ ਆਸ਼ੂ ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਬ੍ਰੇਜ਼ਾ ਕਾਰ ਅਤੇ ਦੋ ਮੋਟਰਸਾਈਕਲਾਂ ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ ਅਧਾਰਤ ਹੈਂਡਲਰਾਂ ਨਾਲ ਜੁੜੇ ਹੋਏ ਸਨ ਅਤੇ ਪੂਰੇ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਡਿਲਿਵਰੀ ਅਤੇ ਵੰਡ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਸਪੀ ਏਐਨਟੀਐਫ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਮੁਲਜ਼ਮ ਡਰੋਨ ਰਾਹੀਂ ਤਸਕਰੀ ਕੀਤੀ ਗਈ ਹੈਰੋਇਨ ਦੀ ਖੇਪ ਨੂੰ ਪ੍ਰਾਪਤ ਕਰਨ ਲਈ ਸਰਹੱਦੀ ਖੇਤਰ ਵੱਲ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਏਐਨਟੀਐਫ ਅਤੇ ਬੀਐਸਐਫ ਦੀ ਸਾਂਝੀ ਟੀਮ ਵੱਲੋਂ ਇੱਕ ਰਣਨੀਤਕ ਸਥਾਨ ‘ਤੇ ਇੱਕ ਨਾਕਾ ਲਗਾਇਆ ਗਿਆ ਅਤੇ ਅਪਰਾਧ ਵਿੱਚ ਵਰਤੀ ਗਈ ਬ੍ਰੇਜ਼ਾ ਕਾਰ ਸਮੇਤ ਚਾਰੇ ਮੁਲਜ਼ਮਾਂ ਨੂੰ ਸਫਲਤਾਪੂਰਵਕ ਗਿਰਫਤਾਰ ਕਰ ਲਿਆ।

ਐਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਖੁਲਾਸਿਆਂ ਦੇ ਆਧਾਰ ‘ਤੇ, ਜ਼ਿਲ੍ਹਾ ਅੰਮ੍ਰਿਤਸਰ ਦੇ ਥਾਣਾ ਭਿੰਡੀ ਸੈਦਾਂ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਬੀਓਪੀ ਘੋਗਾ ਵਿਖੇ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਦੱਸਿਆ ਕਿ ਇਸ ਤਲਾਸ਼ੀ ਮੁਹਿੰਮ ਦੌਰਾਨ, ਪਿੰਡ ਭਿੰਡੀ ਔਲਖ ਨੇੜੇ ਖੇਤਾਂ ਵਿੱਚੋਂ ਪੰਜ ਪੈਕੇਟਾਂ ਵਿੱਚ ਪੈਕ ਕੀਤੀ 19.980 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਇਸ ਸਬੰਧੀ, ਮਿਤੀ 6.01.2026 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਥਾਣਾ ਏਐਨਟੀਐਫ, ਐਸਏਐਸ ਨਗਰ ਵਿਖੇ ਐਫਆਈਆਰ ਨੰਬਰ 06 ਤਹਿਤ ਕੇਸ ਦਰਜ ਕੀਤਾ ਗਿਆ ਹੈ।

Tags: amritsarBREAKING NEWSBreaking news in PunjabiLatest Punjab newsPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

by Ranjit Singh
November 9, 2026
0

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ...

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
November 9, 2026
0

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ 'ਚ ਮੌਤ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ ਵਾਰਤਾ): ਪਾਕਿਸਤਾਨ...

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

Most Popular

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
2 weeks ago
0

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 