ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਹੋਵੇਗਾ ਬਰਨਾਲਾ ‘ਚ 
ਬਠਿੰਡਾ ਹਲਕੇ ਨੂੰ ਸੱਨਅਤੀ ਹੱਬ ਵਜੋਂ ਵਿਕਸਤ ਕਰਾਂਗੇ: ਗੁਰਮੀਤ ਸਿੰਘ ਖੁੱਡੀਆਂ
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ
ਚਰਨਜੀਤ ਚੰਨੀ ਨੇ ਰੋਟਰੀ ਕਲੱਬ ਦੇ ਮੈਂਬਰਾਂ ਨਾਲ ਮੀਟਿੰਗ ਕਰ ਕਾਂਗਰਸ ਨੂੰ ਜਿਤਾਉਣ ਦੀ ਕੀਤੀ ਅਪੀਲ
ਗੁਰਜੀਤ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ
ਮੁੱਲ ਦੀਆਂ ਖ਼ਬਰਾਂ ਤੇ ਸੋਸ਼ਲ ਮੀਡੀਆ ਸਮੇਤ ਹਰ ਪ੍ਰਕਾਰ ਦੇ ਮੀਡੀਆ ਤੇ ਸਿਆਸੀ ਇਸਤਿਹਾਰਬਾਜੀ ਤੇ ਹੈ ਚੋਣ ਕਮਿਸ਼ਨ ਦੀ ਨਜਰ-ਜ਼ਿਲ੍ਹਾ ਚੋਣ ਅਫ਼ਸਰ
ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਝਟਕਾ
ਲੋਕ ਸਭਾ ਚੋਣਾਂ-2024 -ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ-ਸ਼ੌਕਤ ਅਹਿਮਦ ਪਰੇ
ਪਾਰਦਰਸ਼ੀ ਖਣਨ ਨੀਤੀ ਤਹਿਤ ਜਾਰੀ ਕੀਤੇ ਟੈਂਡਰਾਂ ਨੂੰ ਮਿਲਿਆ ਭਰਵਾਂ ਹੁੰਗਾਰਾ
ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ
WishavWarta -Web Portal - Punjabi News Agency

Day: September 7, 2017

ਸਰਚ ਅਭਿਆਨ ਦਾ ਕੋਈ ਫਾਇਦਾ ਨਹੀਂ : ਹੰਸਰਾਜ ਖੁਲਾਸਾ

ਡੇਰਾ ਸਿਰਸਾ ‘ਚ ਕੱਲ੍ਹ ਤੋਂ ਸ਼ੁਰੂ ਹੋਵੇਗੀ ਤਲਾਸ਼ੀ ਮੁਹਿੰਮ

ਸਿਰਸਾ, 7 ਸਤੰਬਰ : ਡੇਰਾ ਸੱਚਾ ਸੌਦਾ ਸਿਰਸਾ ਦੀ ਤਲਾਸ਼ੀ ਮੁਹਿੰਮ ਕੱਲ੍ਹ ਤੋਂ ਸ਼ੁਰੂ ਹੋਵੇਗੀ| ਇਸ ਦੌਰਾਨ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ| ...

ਪੁਲਵਾਮਾ ‘ਚ ਅੱਤਵਾਦੀ ਹਮਲੇ ‘ਚ ਸੈਨਾ ਦੇ 3 ਜਵਾਨ ਸ਼ਹੀਦ

ਪਾਕਿ ਵੱਲੋਂ ਪੁਛਣ ‘ਚ ਜੰਗਬੰਦੀ ਦਾ ਉਲੰਘਣ

ਪੁਣਛ, 7 ਸਤੰਬਰ : ਪਾਕਿਸਤਾਨ ਵੱਲੋਂ ਅੱਜ ਮੁੜ ਤੋਂ ਜੰਗਬੰਦੀ ਦਾ ਉਲੰਘਣ ਕੀਤਾ ਗਿਆ| ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਵੱਲੋਂ ਪੁਛਣ ਵਿਚ ਗੋਲੀਬਾਰੀ ਕੀਤੀ ਗਈ, ਜਿਸ ਵਿਚ 2 ਵਿਅਕਤੀ ਜ਼ਖਮੀ ਹੋ ...

ਮਿਆਂਮਾਰ ‘ਚ ਸ਼ਾਂਤੀ ਲਈ ਹਰ ਸੰਭਵ ਮਦਦ ਕਰੇਗਾ ਭਾਰਤ : ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਚੀਨ ਤੇ ਮਿਆਂਮਾਰ ਦੌਰੇ ਤੋਂ ਦੇਸ਼ ਪਰਤੇ

ਨਵੀਂ ਦਿੱਲੀ, 7 ਸਤੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਚੀਨ ਅਤੇ ਮਿਆਂਮਾਰ ਦੌਰੇ ਤੋਂ ਅੱਜ ਦੇਸ਼ ਪਰਤ ਆਏ| ਪ੍ਰਧਾਨ ਮੰਤਰੀ ਪਹਿਲਾਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਚੀਨ ਗਏ ...

ਨਿਰਮਲਾ ਸੀਤਾਰਮਨ ਨੇ ਰੱਖਿਆ ਮੰਤਰੀ ਵਜੋਂ ਅਹੁਦਾ ਸੰਭਾਲਿਆ

ਨਿਰਮਲਾ ਸੀਤਾਰਮਨ ਨੇ ਰੱਖਿਆ ਮੰਤਰੀ ਵਜੋਂ ਅਹੁਦਾ ਸੰਭਾਲਿਆ

ਨਵੀਂ ਦਿੱਲੀ, 7 ਸਤੰਬਰ : ਨਿਰਮਲਾ ਸੀਤਾਰਮਨ ਨੇ ਅੱਜ ਦੇਸ਼ ਦੀ ਰੱਖਿਆ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ| ਇੰਦਰਾ ਗਾਂਧੀ ਤੋਂ ਬਾਅਦ ਨਿਰਮਲਾ ਸੀਤਾਰਮਨ ਦੇਸ਼ ਦੀ ਦੂਸਰੀ ਮਹਿਲਾ ਰੱਖਿਆ ਮੰਤਰੀ ...

ਐਸ.ਵਾਈ.ਐਲ. ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦਿੱਤਾ 6 ਹਫ਼ਤਿਆਂ ਦਾ ਸਮਾਂ

ਐੱਸ.ਵਾਈ.ਐੱਲ ‘ਤੇ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਨੂੰ ਦਿੱਤੇ ਸਖਤ ਨਿਰਦੇਸ਼

ਨਵੀਂ ਦਿੱਲੀ, 7 ਸਤੰਬਰ : ਦੇਸ਼ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਨ ਅੱਜ ਸਤਲੁਜ ਯਮੁਨਾ ਲਿੰਕ ਨਹਿਰ (ਐਸ.ਵਾਈ.ਐਲ) ਮਾਮਲੇ ਤੇ ਸੁਣਵਾਈ ਕਰਦਿਆਂ ਆਪਣਾ ਫੁਰਮਾਨ ਸੁਣਾ ਦਿੱਤਾ ਹੈ| ਸੁਪਰੀਮ ਕੋਰਟ ਨੇ ...

ਕੰਗਨਾ ਨੇ ਰਿਤਿਕ ਬਾਰੇ ਹੁਣ ਕੀ ਕਹਿ ਦਿੱਤਾ ,ਸੁਣਕੇ ਹੋ ਜਾਓਗੇ ਹੈਰਾਨ 

ਰਿਤਿਕ ਨੂੰ ਆਪਣੇ ਪਿਤਾ ਦੇ ਪੈਸੇ ਦਾ ਇੰਨਾ ਘੁਮੰਡ-ਕੰਗਨਾ

ਮੁੰਬਈ -ਕੰਗਨਾ ਰਾਣਾਵਤ ਦੀ ਵੀਡੀਊ ਲੋਕ ਯੂ ਟੀਊਬ ਤੇ ਬਾਰ ਬਾਰ ਦੇਖ ਰਹੇ ਹਨ। ਜਿਸ ਚ ਬਾਲੀਵੁੱਡ ਦੀ ਪ੍ਰਸਿੱਧ ਅਭਿਨੇਤਰੀ ਕੰਗਨਾ ਰਾਣਾਵਤ ਨੇ ਬਾਲੀਵੁੱਡ ਅਭਿਨੇਤਾ ਰਿਤਿਕ ਰੋਸ਼ਨ ਤੇ ਆਦਿਤਿਆ ਪੰਚੋਲੀ ...

ਅਬੁ ਸਲੇਮ ਸਮੇਤ ਦੋ ਨੂੰ ਉਮਰਕੈਦ, ਹੋਰ ਦੋ ਨੂੰ ਫਾਂਸੀ

1993 ਮੁੰਬਈ ਬੰਬ ਧਮਾਕਿਆਂ ’ਚ ਅੱਬੂ ਸਲੇਮ ਨੂੰ ਉਮਰ ਕੈਦ,ਤਾਹਿਰ ਅਤੇ ਫ਼ਿਰੋਜ਼ ਨੂੰ ਫਾਂਸੀ ਦੀ ਸਜ਼ਾ

ਮੁੰਬਈ, 7 ਸਤੰਬਰ : 1993 ਦੇ ਮੁੰਬਈ ਬੰਬ ਧਮਾਕਿਆਂ ਦੇ ਮਾਮਲੇ ਵਿਚ ਅੱਜ ਅਦਾਲਤ ਨੇ ਦੋਸ਼ੀਆਂ ਨੂੰ ਸਜ਼ਾ ਸੁਣਾਈ| ਟਾਡਾ ਕੋਰਟ ਨੇ ਸਜ਼ਾ ਦਾ ਐਲਾਨ ਕਰਦਿਆਂ ਅੱਬੂ ਸਲੇਮ ਤੇ ਕਰੀਮੁਲਾਹ ...

Page 3 of 4 1 2 3 4

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ