ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ
ਰਾਏਪੁਰ ਕਲਾਂ ਦੇ ਮੌਜੂਦਾ ਸਰਪੰਚ ਜਸਪ੍ਰੀਤ ਸਿੰਘ ਸਾਥੀਆਂ ਸਮੇਤ AAP ਵਿੱਚ ਸ਼ਾਮਿਲ
ਰਾਏਪੁਰ ਕਲਾਂ ਦੇ ਮੌਜੂਦਾ ਸਰਪੰਚ ਜਸਪ੍ਰੀਤ ਸਿੰਘ ਸਾਥੀਆਂ ਸਮੇਤ AAP ਵਿੱਚ ਸ਼ਾਮਿਲ
ਰਾਏਪੁਰ ਕਲਾਂ ਦੇ ਮੌਜੂਦਾ ਸਰਪੰਚ ਜਸਪ੍ਰੀਤ ਸਿੰਘ ਸਾਥੀਆਂ ਸਮੇਤ AAP ਵਿੱਚ ਸ਼ਾਮਿਲ
ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ 5 ਹੋਰਾਂ ਖਿਲਾਫ ਪਲਾਟਾਂ ਦੀ ਗੈਰ-ਕਾਨੂੰਨੀ ਵਿੱਕਰੀ ਦੇ ਦੋਸ਼ ‘ਚ ਮਾਮਲਾ ਦਰਜ
ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ 5 ਹੋਰਾਂ ਖਿਲਾਫ ਪਲਾਟਾਂ ਦੀ ਗੈਰ-ਕਾਨੂੰਨੀ ਵਿੱਕਰੀ ਦੇ ਦੋਸ਼ ‘ਚ ਮਾਮਲਾ ਦਰਜ
ਪੰਜਾਬ ਬਚਾਓ ਯਾਤਰਾ ਨੇ ਦਿੱਲੀ ਆਧਾਰਿਤ ਪਾਰਟੀਆਂ ਖਿਲਾਫ ਤੂਫਾਨ ਖੜ੍ਹਾ ਕੀਤਾ: ਸੁਖਬੀਰ ਸਿੰਘ ਬਾਦਲ
ਵਾਲਮੀਕਿ ਸਮਾਜ ਵੱਲੋਂ ਕੀਤੀ ਗਈ ਨਸ਼ਿਆਂ ਖਿਲਾਫ ਜਾਗਰੂਕਤਾ ਰੈਲੀ
ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ‘ਚ ਵਾਧਾ
ਮੁੱਖ ਮੰਤਰੀ ਭਗਵੰਤ ਮਾਨ ‘ਲੋਕ ਮਿਲਣੀ’ ਲਈ ਪਹੁੰਚੇ ਹਨ ਸੁਨਾਮ
ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ
WishavWarta -Web Portal - Punjabi News Agency

Day: September 21, 2017

Independence will be protected at any cost- Brahm Mohindra

ਸਿਵਲ ਸਰਜਨਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਅਧਾਰਿਤ ਹੋਵੇਗੀ: ਬ੍ਰਹਮ ਮੁਹਿੰਦਰਾ

ਚੰਡੀਗੜ, 21 ਸਤੰਬਰ (ਵਿਸ਼ਵ ਵਾਰਤਾ) : ਸੂਬੇ ਦੇ ਲੋਕਾਂ ਨੂੰ ਮਿਆਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਸੁਧਾਰ ਕਰਨ ਦੇ ਮੰਤਵ ਨਾਲ, ਪੰਜਾਬ ਸਰਕਾਰ ਨੇ ਸਿਵਲ ਸਰਜਨਾਂ ਦੀ ਨਿਜੀ ਜਿੰਮੇਵਾਰੀ ਨਿਸ਼ਚਿਤ ਕੀਤੀ ਹੈ। ...

Ind vs Aus: India got off to a bad start 30/3, Coulter-Nile takes 3

ਭਾਰਤ ਨੇ ਆਸਟ੍ਰੇਲੀਆ ਅੱਗੇ ਜਿੱਤ ਲਈ ਰੱਖਿਆ 253 ਦੌੜਾਂ ਦਾ ਟੀਚਾ

ਕੋਲਕਾਤਾ, 21 ਸਤੰਬਰ : ਭਾਰਤ ਨੇ ਆਸਟ੍ਰੇਲੀਆ ਅੱਗੇ ਜਿੱਤ ਲਈ 253 ਦੌੜਾਂ ਦਾ ਟੀਚਾ ਰੱਖਿਆ ਹੈ| ਪਹਿਲਾ ਬੱਲੇਬਾਜੀ ਕਰਦਿਆਂ ਭਾਰਤ ਨੇ ਨਿਰਧਾਰਿਤ 50 ਓਵਰਾਂ ਵਿਚ 10 ਵਿਕਟਾਂ ਤੇ 252 ਦੌੜਾਂ ...

ਗੁਰਦਾਸਪੁਰ ਦੀ ਜ਼ਿਮਨੀ ਚੋਣ : ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਅਧਿਕਾਰੀਆਂ ਦੇ ਪੈਨਲ ਦੀ ਮੰਗ 

ਗੁਰਦਾਸਪੁਰ ਜ਼ਿਮਨੀ ਚੋਣ – ਅੱਜ ਚਾਰ ਉਮੀਦਵਾਰਾਂ ਭਰੇ ਨਾਮਜ਼ਦਗੀ ਪੱਤਰ

ਚੰਡੀਗੜ, 21 ਸਤੰਬਰ (ਵਿਸ਼ਵ ਵਾਰਤਾ)-ਦਫਤਰ ਮੁੱਖ ਚੋਣ ਅਫਸਰ ਪੰਜਾਬ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ-2017 ਲਈ ਅੱਜ ਚਾਰ ਉਮੀਦਵਾਰਾਂ ਨੇ ਕਾਗਜ਼ ਦਾਖਲ ਕਰਵਾਏ ਹਨ। ...

Court refuses to book woman for filing false rape case

ਗੁਰਦਾਸਪੁਰ ਜ਼ਿਮਨੀ ਚੋਣ : ਭਾਜਪਾ ਨੇ ਸਵਰਨ ਸਿੰਘ ਸਲਾਰੀਆ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ/ਨਵੀਂ ਦਿੱਲੀ, 21 ਸਤੰਬਰ (ਵਿਸ਼ਵ ਵਾਰਤਾ) : ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਨੇ ਸਵਰਨ ਸਿੰਘ ਸਲਾਰੀਆ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ| ਗੁਰਦਾਸਪੁਰ ਜ਼ਿਮਨੀ ਚੋਣ 11 ਅਕਤੂਬਰ ਨੂੰ ...

Piracy, copyright violation sources of terror funding: Rajnath Singh

ਰੋਹਿੰਗਿਆ ਮੁਸਲਮਾਨਾਂ ਨੂੰ ਸ਼ਰਨਾਰਥੀ ਨਹੀਂ ਮੰਨਿਆ ਜਾ ਸਕਦਾ : ਰਾਜਨਾਥ ਸਿੰਘ

ਨਵੀਂ ਦਿੱਲੀ, 21 ਸਤੰਬਰ : ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਰੋਹਿੰਗਿਆ 'ਤੇ ਸਖਤ ਬਿਆਨ ਦਿੱਤਾ ਹੈ| ਉਨ੍ਹਾਂ ਕਿਹਾ ਕਿ ਰੋਹਿੰਗਿਆ ਮੁਸਲਮਾਨਾਂ ਨੂੰ ਸ਼ਰਨਾਰਥੀ ਨਹੀਂ ਮੰਨਿਆ ਜਾ ਸਕਦਾ| ਉਨ੍ਹਾਂ ...

Page 2 of 4 1 2 3 4

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ