ਪਿੰਡ ਜਮਸੇਰ ਖ਼ਾਸ ਸਮੇਤ ਖੇੜਾ,ਨਾਨਕ ਪਿੰਡੀ ਅਤੇ ਦਵਾਲੀ ਦੀਆਂ ਗ੍ਰਾਮ ਪੰਚਾਇਤਾਂ ਹੋਈਆਂ ਕਾਂਗਰਸ ਚ ਸ਼ਾਮਲ 
ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ – ਰਣਧੀਰ ਸਿੰਘ ਬੈਨੀਵਾਲ 
ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ, ਵਿਸ਼ਾਲ ਜਨਸਭਾ ਕਰਕੇ ਲੋਕਾਂ ਨੂੰ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ ਜਿਤਾਉਣ ਦੀ ਕੀਤੀ ਅਪੀਲ 
ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ
ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ
ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ 1566 ਕਰੋੜ ਰੁਪਏ ਦੀ ਕੀਤੀ ਅਦਾਇਗੀ, ਪਹੁੰਚੀ ਕਣਕ ਦੀ 99 ਫੀਸਦੀ ਤੋਂ ਵਧ ਹੋਈ ਖਰੀਦ
ਰਵਾਇਤੀ ਸਨਅਤ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ — ਔਜਲਾ 
ਵੋਟ ਪਾਉਣ ਦਾ ਹੋਕਾ ; ਹੁਣ ਬੱਸਾਂ ਵੋਟ ਪਾਉਣ ਲਈ ਵੋਟਰਾਂ ਨੂੰ ਟੁੰਬਣਗੀਆਂ
ਲੋਕ ਸਭਾ ਚੋਣਾਂ 2024- ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਫ਼ਿਰੋਜ਼ਪੁਰ ਤੋਂ ਐਲਾਨਿਆ ਉਮੀਦਵਾਰ 
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ
ਚੰਡੀਗੜ੍ਹ ‘ਚ ਬਦਲੇਗਾ ਮੌਸਮ-ਮੀਂਹ ਦਾ ਅਲਰਟ ਜਾਰੀ
WishavWarta -Web Portal - Punjabi News Agency

Day: October 5, 2017

ਕੇਂਦਰ ਵਲੋਂ ਪੰਜਾਬ ‘ਚ ਝੋਨੇ ਲਈ 28,262 ਕਰੋੜ ਦੀ ਸੀ.ਸੀ.ਐਲ ਮਨਜੂਰ

ਕੇਂਦਰ ਵਲੋਂ ਪੰਜਾਬ ‘ਚ ਝੋਨੇ ਲਈ 28,262 ਕਰੋੜ ਦੀ ਸੀ.ਸੀ.ਐਲ ਮਨਜੂਰ

ਨਵੀਂ ਦਿੱਲੀ/ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) : ਕੇਂਦਰ ਸਰਕਾਰ ਨੇ ਪੰਜਾਬ ਨੂੰ ਝੋਨੇ ਦੀ ਖਰੀਦ ਲਈ 28,262 ਕਰੋੜ ਰੁਪਏ ਦੀ ਸੀ.ਸੀ.ਐਲ ਨੂੰ ਪ੍ਰਵਾਨਗੀ ਦਿੱਤੀ ਹੈ|

ਇਕ ਹੋਰ ਨੌਜਵਾਨ ਕਿਸਾਨ ਵੱਲੋਂ ਖੁਦਕੁਸ਼ੀ

ਬਠਿੰਡਾ ‘ਚ ਕਰਜ਼ਈ ਕਿਸਾਨ ਵੱਲੋਂ ਖੁਦਕੁਸ਼ੀ

ਬਠਿੰਡਾ, 5 ਅਕਤੂਬਰ (ਵਿਸ਼ਵ ਵਾਰਤਾ) : ਬਠਿੰਡਾ ਵਿਚ ਕਰਜ਼ੇ ਦੇ ਸਤਾਏ ਇਕ ਹੋਰ ਕਿਸਾਨ ਨੇ ਅੱਜ ਖੁਦਕੁਸ਼ੀ ਕਰ ਲਈ| ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਸਿਰ 8 ਲੱਖ ਰੁਪਏ ਦਾ ਕਰਜ਼ਾ ...

ਕਿਸਾਨਾਂ ਵੱਲੋਂ ਮਾਨਾਂਵਾਲਾ ਰੇਲਵੇ ਸਟੇਸ਼ਨ ‘ਤੇ ਧਰਨਾ, ਅੰਮ੍ਰਿਤਸਰ-ਦਿੱਲੀ ਰੂਟ ਹੋਇਆ ਪ੍ਰਭਾਵਿਤ

ਅੰਮ੍ਰਿਤਸਰ ‘ਚ ਪਟਾਖੇ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਅੱਗ, 2 ਮੌਤਾਂ

ਅੰਮ੍ਰਿਤਸਰ, 5 ਅਕਤੂਬਰ : ਅੰਮ੍ਰਿਤਸਰ ਵਿਚ ਇਕ ਪਟਾਖੇ ਬਣਾਉਣ ਵਾਲੀ ਫੈਕਟਰੀ ਨੂੰ ਅੱਗ ਲੱਗ ਗਈ| ਇਸ ਘਟਨਾ ਵਿਚ 2 ਲੋਕ ਮਾਰੇ ਗਏ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਨਗਰ ਇਲਾਕੇ ਦੀ ...

ਮੈਕਸਿਕੋ ‘ਚ ਭੂਚਾਲ ਕਾਰਨ 217 ਲੋਕਾਂ ਦੀ ਮੌਤ

ਨੇਪਾਲ ‘ਚ ਭੂਚਾਲ ਦੇ ਝਟਕੇ

ਕਾਠਮਾਂਡੂ, 5 ਅਕਤੂਬਰ : ਭਾਰਤ ਦੇ ਪੜੌਸੀ ਦੇਸ਼ ਨੇਪਾਲ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕ ਕਾਫੀ ਡਰ ਗਏ ਅਤੇ ਉਹ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ| ...

ਇੱਕ ਹਫਤੇ ‘ਚ ਨਰਮੇ ਦੀ ਖਰੀਦ ਸ਼ੁਰੂ ਕਰੇਗੀ ਭਾਰਤੀ ਕਪਾਹ ਨਿਗਮ

ਇੱਕ ਹਫਤੇ ‘ਚ ਨਰਮੇ ਦੀ ਖਰੀਦ ਸ਼ੁਰੂ ਕਰੇਗੀ ਭਾਰਤੀ ਕਪਾਹ ਨਿਗਮ

ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਨੂੰ ਸਵੀਕਾਰ ਕਰਦਿਆਂ ਭਾਰਤੀ ਕਪਾਹ ਨਿਗਮ ਨੇ ਸੂਬਾ ਸਰਕਾਰ ਨੂੰ ਸਾਲ 2017-18 ਲਈ ਨਰਮੇ ਦੀ ...

Page 2 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ