ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪੁੰਛ ਹਮਲੇ ‘ਤੇ ਚੁੱਕੇ ਸਵਾਲ
ਉਮੀਦਵਾਰ ਜਾਂ ਸਿਆਸੀ ਪਾਰਟੀ ਨੂੰ ਐਮਸੀਐਮਸੀ ਤੋਂ ਪ੍ਰਮਾਣ ਪੱਤਰ ਲੈਣਾ ਹੋਵੇਗਾ, ਜਾਣੋ ਕਿਓਂ ?
ਉਮੀਦਵਾਰ ਜਾਂ ਸਿਆਸੀ ਪਾਰਟੀ ਨੂੰ ਐਮਸੀਐਮਸੀ ਤੋਂ ਪ੍ਰਮਾਣ ਪੱਤਰ ਲੈਣਾ ਹੋਵੇਗਾ, ਜਾਣੋ ਕਿਓਂ ?
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
IPL 2024 ਦਾ ਅੱਜ ਹੋਵੇਗਾ ਆਗਾਜ਼
IPL ਦੇ 54ਵੇਂ ਮੈਚ ‘ਚ ਕੋਲਕਾਤਾ ਨਾਈਟ ਰਾਈਡਰਜ਼ ਦੀ ਸ਼ਾਨਦਾਰ ਜਿੱਤ
🙏🌸 ਅੱਜ ਦਾ ਵਿਚਾਰ 🌸🙏
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏
ਪੰਜਾਬ ਸਰਕਾਰ ਵਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇ
ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ 600 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ
WishavWarta -Web Portal - Punjabi News Agency

Day: November 9, 2017

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਲਈ ਨਾਮਜ਼ਗੀਆਂ ਭਰਨ ਦਾ ਸਿਲਸਿਲ ਸ਼ੁਰੂ

ਹਿਮਾਚਲ ਪ੍ਰਦੇਸ਼ ‘ਚ 74 ਫੀਸਦੀ ਮਤਦਾਨ : ਚੋਣ ਕਮਿਸ਼ਨ

ਸ਼ਿਮਲਾ, 9 ਨਵੰਬਰ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤਹਿਤ ਅੱਜ 74 ਫੀਸਦੀ ਮਤਦਾਨ ਹੋਇਆ ਹੈ| ਇਸ ਸਬੰਧੀ ਭਾਰਤੀ ਚੋਣ ਕਮਿਸ਼ਨਰ ਨੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਇਹ ਅੰਕੜਾ ਵਧ ...

ਵਿਜੀਲੈਂਸ ਮੁਖੀ ਨੇ ਮੁੱਖ ਸਕੱਤਰ ਨੂੰ ਮਹੱਤਵਪੂਰਨ ਵਿਜੀਲੈਂਸ ਕੇਸਾਂ ਸਮੇਤ ਸਿੰਚਾਈ ਘਪਲੇ ਦੀ ਜਾਂਚ ਬਾਰੇ ਕਰਵਾਇਆ ਜਾਣੂੰ

ਚੰਡੀਗੜ੍ਹ 9 ਨਵੰਬਰ (ਵਿਸ਼ਵ ਵਾਰਤਾ) : ਵਿਜੀਲੈਂਸ ਬਿਓਰੋ ਪੰਜਾਬ ਦੇ ਮੁੱਖ ਡਾਇਰੈਕਟਰ ਸ਼੍ਰੀ ਬੀ.ਕੇ ਉੱਪਲ ਨੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਬਿਓਰੋ ਦੇ ...

ਬੰਦੂਕ ਦੀ ਨੋਕ ’ਤੇ ਲੁੱਟ ਕਰਨ ਵਾਲੇ ਗਿਰੋਹ ਦੇ ਸਰਗਨੇ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ

ਅੰਮ੍ਰਿਤਸਰ ਏਅਰਪੋਰਟ ਤੋਂ 1 ਕਿਲੋਂ ਸੋਨੇ ਸਮੇਤ ਵਿਅਕਤੀ ਗ੍ਰਿਫਤਾਰ

  ਕਸਟਮ ਡਿਪਾਰਟਮੈਂਟ ਦੀ ਏ. ਆਈ. ਯੂ. ਟੀਮ ਵੱਲੋਂ ਅੰਮ੍ਰਿਤਸਰ ਏਅਰਪੋਰਟ ਤੋਂ 1 ਕਿਲੋਂ ਸੋਨਾ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

SAD appoints Aujla and Mahajan as Senior Advisors, Public Grievances

ਕੇਜਰੀਵਾਲ ਦੱਸੇ ਕਿ ਉਹ ਖਹਿਰਾ ਦੇ ਦਬਾਅ ਥੱਲੇ ਕਿਉਂ ਹੈ-ਅਕਾਲੀਦਲ

ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਿੰਨੀ ਸ਼ਰਮਨਾਕ ਗੱਲ ਹੈ ਕਿ ਇੱਕ ਪਾਕਿਸਤਾਨੀ ਤਾਰਾਂ ਵਾਲੇ ਕੌਮਾਂਤਰੀ ਨਸ਼ਾ ਤਸਕਰੀ ਗਿਰੋਹ ਦਾ ਸਰਗਨਾ ਹੋਣ ਦੇ ਦੋਸ਼ਾਂ ਦਾਸਾਹਮਣਾ ਕਰ ਰਿਹਾ ਵਿਅਕਤੀ ਅਗਲੀ ਸਰਕਾਰ ਬਣਾਉਣ ਦਾਅਵਾ ਜਤਾਉਣ ਵਾਸਤੇ ਕਾਂਗਰਸੀ ਵਿਧਾਇਕਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਸੱਦਾ ਦੇ ਰਿਹਾ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰਿਆਂ ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਸ ਤੋਂ ਵੀ ਵੱਧ ਅਫਸੋਸਨਾਕ ਗੱਲ ਇਹ ਹੈ ਕਿਉਹ ਸੁਖਪਾਲ ਖਹਿਰਾ ਆਪਣੀ ਲੀਡਰਸ਼ਿਪ ਥੱਲੇ ਕਾਂਗਰਸੀ ਵਿਧਾਇਕਾਂ ਨੂੰ ਆਪ ਵਿਚ ਸ਼ਾਮਿਲ ਹੋਣ ਦਾ ਸੱਦਾ ਦੇ ਰਿਹਾ ਹੈ, ਜਿਸ ਦੀ ਪਾਰਟੀ ਦੇ ਵਿਧਾਇਕ ਦਲ ਦਾ ਵੱਡਾ ਹਿੱਸਾ ਉਸ ਕੋਲੋਂ ਵਿਰੋਧੀਧਿਰ ਦੇ ਆਗੂ ਵਜੋਂ ਅਸਤੀਫੇ ਦੀ ਮੰਗ ਕਰ ਚੁੱਕਿਆ ਹੈ। ਸੁਖਪਾਲ ਖਹਿਰੇ ਦੇ ਨਵੇਂ ਹਥਕੰਡੇ ਨੂੰ ਉਸ ਖਿਲਾਫ ਲੱਗੇ ਗੰਭੀਰ ਦੋਸ਼ਾਂ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਘਟੀਆ ਕੋਸ਼ਿਸ਼ ਕਰਾਰ ਦਿੰਦਿਆਂ ਅਕਾਲੀ ਆਗੂਆਂ ਨੇ ਖਹਿਰਾ ਨੂੰ ਪੁੱਛਿਆ ਕਿ ਉਹ ਦੱਸੇ ਕਿਆਪ ਵਿਚ ਹੋਈ ਬਗਾਵਤ ਮਗਰੋਂ ਉਸ ਨੇ ਹਾਈਕਮਾਂਡ ਦੀ ਬਾਂਹ ਮਰੋੜ ਕੇ ਪੰਜਾਬ ਵਿਚ ਆਪ ਦੇ ਵਿਧਾਇਕਾਂ ਦਾ ਜਬਰਦਸਤੀ ਸਮਰਥਨ ਕਿਉਂ ਲਿਆ। ਉਹਨਾਂ ਕਿਹਾ ਕਿ ਆਪ ਹਾਈਕਮਾਂਡ ਨੇ ਪਾਰਟੀਦੀ ਪੰਜਾਬ ਇਕਾਈ ਵਿਚ ਫੁੱਟ ਪੈਣ ਤੋਂ ਟਾਲ ਦਿੱਤੀ ਹੈ। ਪਰ ਅਜੇ ਵੀ ਕੁੱਝ ਵਿਧਾਇਕ ਖਹਿਰਾ ਦੇ ਵਿਰੁੱਧ ਹਨ ਅਤੇ ਉਹਨਾਂ ਨੇ ਖਹਿਰਾ ਦਾ ਸਮਰਥਨ ਜਤਾਉਣ ਲਈ ਰੱਖੀ ਮੀਟਿੰਗ ਵਿਚ ਵੀ ਭਾਗ ਨਹੀਂਲਿਆ। ਇਸ ਤੋਂ ਸਾਫ ਪਤਾ ਚੱਲਦਾ ਹੈ ਕਿ ਖਹਿਰਾ ਨੇ ਆਪ ਹਾਈਕਮਾਂਡ ਨੂੰ ਆਪਣੇ ਕੰਟਰੋਲ ਵਿਚ ਕਰ ਰੱਖਿਆ ਹੈ। ਅਕਾਲੀ ਦਲ ਨੇ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਕੇਜਰੀਵਾਲ ਨੂੰ ਵੀ ਇਸ ਮੁੱਦੇ ਉੱਤੇ ਆਪਣਾ ਸਟੈਡ ਸਪੱਸ਼ਟ ਕਰਨ ਲਈ ਆਖਿਆ ਹੈ। ਪਰ ਉਸ ਵੱਲੋਂ ਅਜਿਹਾ ਕਰਨ ਤੋਂ ਕੀਤਾ ਇਨਕਾਰ ਇਹੋ ਸੰਕੇਤ ਦਿੰਦਾ ਹੈ ਕਿ ਖਹਿਰਾ ਨੇ ਉਸ ਨਾਲ ਸੌਦੇਬਾਜ਼ੀਕੀਤੀ ਹੋ ਸਕਦੀ ਹੈ। ਇਸ ਤੋਂ ਇਲਾਵਾ ਕੇਜਰੀਵਾਲ ਵੱਲੋਂ ਖਹਿਰਾ ਨੂੰ ਬਚਾਉਣ ਦਾ ਹੋਰ ਕਾਰਣ ਨਹੀਂ ਦਿਸਦਾ। ਸਾਫ ਹੈ ਕਿ ਕੇਜਰੀਵਾਲ ਡਰਦਾ ਹੈ ਕਿ ਨਸ਼ਾ ਤਸਕਰੀ ਦੇ ਪੈਸੇ ਦਾ ਲਾਭ ਲੈਣ ਵਾਲਿਆਂਵਿਚ ਉਸ ਦੇ ਨਾਂ ਦਾ ਵੀ ਖੁਲਾਸਾ ਹੋ ਸਕਦਾ ਹੈ, ਕਿਉਂਕਿ ਇਹ ਪੈਸਾ ਉਸ ਨੂੰ ਚੋਣ ਫੰਡ ਵਜੋਂ ਦਿੱਤਾ ਵਿਖਾਇਆ ਗਿਆ ਹੈ। ਖਹਿਰਾ ਨੂੰ ਇਹ ਕਹਿੰਦਿਆਂ ਕਿ ਉਹ ਪਹਿਲਾਂ ਆਪ ਦੇ ਵਿਧਾਇਕ ਦਲ ਦਾ ਸਮਰਥਨ ਹਾਸਿਲ ਕਰਨਾ ਸਿੱਖ ਲਵੇ, ਸਰਦਾਰ ਗਰੇਵਾਲ ਅਤੇ ਸਰਦਾਰ ਮਲੂਕਾ ਨੇ ਕਿਹਾ ਕਿ ਅਜਿਹੇ ਹਥਕੰਡਿਆਂ ਨਾਲਉਸ ਨੂੰ ਕੋਈ ਫਾਇਦਾ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਤੁਹਾਨੂੰ ਅਜਿਹੇ ਇੱਕ ਨਸ਼ਾ ਤਸਕਰੀ ਦੇ ਮਾਮਲੇ ਵਿਚ ਬਤੌਰ ਦੋਸ਼ੀ ਬੁਲਾਇਆ ਗਿਆ ਹੈ, ਜਿਸ ਦੇ ਸਹਿ-ਦੋਸ਼ੀ ਨੂੰ 20 ਸਾਲ ਦੀ ਸਜ਼ਾ ਸੁਣਾਈ ਜਾਚੁੱਕੀ ਹੈ। ਤੁਹਾਨੂੰ ਵੀ ਖੁਦ ਨੂੰ ਅਦਾਲਤ ਅੱਗੇ ਪੇਸ਼ ਕਰਨਾ ਚਾਹੀਦਾ ਹੈ ਤਾਂ ਕਿ ਕਾਨੂੰਨ ਆਪਣੀ ਕਾਰਵਾਈ ਕਰ ਸਕੇ , ਨਾ ਕਿ ਆਪਣੇ ਵਿਰੋਧੀਆਂ ਨੂੰ ਬੁਰਾ ਭਲਾ ਕਹਿ ਕੇ ਪੰਜਾਬੀਆਂ ਨੂੰ ਗੁਮਰਾਹ ਕਰਨਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਦਿੱਲੀ ਤੋਂ ਲੁਧਿਆਣਾ ਲਈ ਘਰੇਲੂ ਵਪਾਰਕ ਉਡਾਣ ਸ਼ੁਰੂ

‘ਸਮੋਗ’ ਕਾਰਣ ਦਿੱਲੀ ‘ਚ 1 ਲੱਖ ਤਕ ਵਧ ਗਏ ਹਵਾਈ ਕਿਰਾਏ

ਦਿੱਲੀ ਹਵਾਈ ਅੱਡੇ 'ਤੇ ਇਕ ਰਨਵੇਅ ਵੀ ਬੰਦ ਕੀਤਾ ਗਿਆ ਹੈ। ਇਨ੍ਹਾਂ ਦੋਹਾਂ ਕਾਰਨਾਂ ਕਰਕੇ ਹਵਾਈ ਕਿਰਾਏ 'ਚ ਵੱਡਾ ਉਛਾਲ ਆਇਆ ਹੈ। ਬੁੱਧਵਾਰ ਨੂੰ ਦਿੱਲੀ ਤੋਂ ਮੁੰਬਈ ਲਈ ਜੈੱਟ ਏਅਰਵੇਜ਼ ...

Page 2 of 5 1 2 3 5

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ