ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਹੋਵੇਗਾ ਬਰਨਾਲਾ ‘ਚ 
ਬਠਿੰਡਾ ਹਲਕੇ ਨੂੰ ਸੱਨਅਤੀ ਹੱਬ ਵਜੋਂ ਵਿਕਸਤ ਕਰਾਂਗੇ: ਗੁਰਮੀਤ ਸਿੰਘ ਖੁੱਡੀਆਂ
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ
ਚਰਨਜੀਤ ਚੰਨੀ ਨੇ ਰੋਟਰੀ ਕਲੱਬ ਦੇ ਮੈਂਬਰਾਂ ਨਾਲ ਮੀਟਿੰਗ ਕਰ ਕਾਂਗਰਸ ਨੂੰ ਜਿਤਾਉਣ ਦੀ ਕੀਤੀ ਅਪੀਲ
ਗੁਰਜੀਤ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ
ਮੁੱਲ ਦੀਆਂ ਖ਼ਬਰਾਂ ਤੇ ਸੋਸ਼ਲ ਮੀਡੀਆ ਸਮੇਤ ਹਰ ਪ੍ਰਕਾਰ ਦੇ ਮੀਡੀਆ ਤੇ ਸਿਆਸੀ ਇਸਤਿਹਾਰਬਾਜੀ ਤੇ ਹੈ ਚੋਣ ਕਮਿਸ਼ਨ ਦੀ ਨਜਰ-ਜ਼ਿਲ੍ਹਾ ਚੋਣ ਅਫ਼ਸਰ
ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਝਟਕਾ
ਲੋਕ ਸਭਾ ਚੋਣਾਂ-2024 -ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ-ਸ਼ੌਕਤ ਅਹਿਮਦ ਪਰੇ
ਪਾਰਦਰਸ਼ੀ ਖਣਨ ਨੀਤੀ ਤਹਿਤ ਜਾਰੀ ਕੀਤੇ ਟੈਂਡਰਾਂ ਨੂੰ ਮਿਲਿਆ ਭਰਵਾਂ ਹੁੰਗਾਰਾ
ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ
WishavWarta -Web Portal - Punjabi News Agency

Day: November 13, 2017

Rana K P Singh mourns the death of Makhan Lal Fotedar

ਰਾਣਾ ਕੇ.ਪੀ. ਸਿੰਘ ਦੀ ਅਗਵਾਈ ਹੇਠ 64ਵਾਂ ਆਲ ਇੰਡੀਆ ਸਹਿਕਾਰਤਾ ਸਪਤਾਹ ਸਮਾਗਮ ਕੱਲ 

ਚੰਡੀਗੜ੍ਹ, 13 ਨਵੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਅੱਜ (14 ਨਵੰਬਰ) ਹੋਣ ਵਾਲੇ 64ਵੇਂ ਆਲ ਇੰਡੀਆ ਸਹਿਕਾਰਤਾ ਸਪਤਾਹ ਸਮਾਗਮ ਅਤੇ ਕੀਮਤ ਅੰਤਰ ਵੰਡ ਸਮਾਰੋਹ ਵਿਚ ਮੁੱਖ ...

ਵਿਦਿਆਰਥੀ ਅਤੇ ਮਾਪਿਆਂ ਦੇ ਨਾਂ ਵਿੱਚ ਤਬਦੀਲੀ ਜਾਂ ਸੋਧ ਕਰਨ ਦੀਆਂ ਸ਼ਕਤੀਆਂ ਸਕੂਲ ਮੁਖੀ ਨੂੰ ਸੌਂਪੀਆ: ਅਰੁਨਾ ਚੌਧਰੀ

ਸਿੱਖਿਆ ਮੰਤਰੀ ਭਲਕੇ ਮੋਹਾਲੀ ਤੋਂ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਕਰਨਗੇ ਰਸਮੀ ਸ਼ੁਰੂਆਤ 

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਿੱਖਿਆ ਦਾ ਢਾਂਚਾ ਮਜ਼ਬੂਤ ਕਰਨ ਲਈ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦਾ ਲਿਆ ਸੁਫਨਾ ਭਲਕੇ ਹਕੀਕਤ ਵਿੱਚ ਬਦਲੇਗਾ ਜਦੋਂ ਸਿੱਖਿਆ ਮੰਤਰੀ ਸ੍ਰੀਮਤੀ ...

ਵਿਦਿਆਰਥੀ ਅਤੇ ਮਾਪਿਆਂ ਦੇ ਨਾਂ ਵਿੱਚ ਤਬਦੀਲੀ ਜਾਂ ਸੋਧ ਕਰਨ ਦੀਆਂ ਸ਼ਕਤੀਆਂ ਸਕੂਲ ਮੁਖੀ ਨੂੰ ਸੌਂਪੀਆ: ਅਰੁਨਾ ਚੌਧਰੀ

ਪ੍ਰਾਇਮਰੀ ਸਿੱਖਿਆ ਦੀ ਨੀਂਹ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਬਾਲ ਦਿਵਸ ਹੋਵੇਗਾ ਇਤਿਹਾਸਕ ਦਿਨ: ਅਰੁਨਾ ਚੌਧਰੀ

ਚੰਡੀਗੜ੍ਹ, 14 ਨਵੰਬਰ  ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਿੱਖਿਆ ਦਾ ਢਾਂਚਾ ਮਜ਼ਬੂਤ ਕਰਨ ਲਈ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦਾ ਲਿਆ ਸੁਫਨਾ ਭਲਕੇ ਹਕੀਕਤ ਵਿੱਚ ਬਦਲੇਗਾ ਜਦੋਂ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ...

Rana K P Singh mourns the death of Makhan Lal Fotedar

ਰਾਣਾ ਕੇ.ਪੀ. ਸਿੰਘ ਦੀ ਅਗਵਾਈ ਹੇਠ 64ਵਾਂ ਆਲ ਇੰਡੀਆ ਸਹਿਕਾਰਤਾ ਸਪਤਾਹ ਸਮਾਗਮ ਭਲਕੇ

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਅੱਜ (14 ਨਵੰਬਰ) ਹੋਣ ਵਾਲੇ 64ਵੇਂ ਆਲ ਇੰਡੀਆ ਸਹਿਕਾਰਤਾ ਸਪਤਾਹ ਸਮਾਗਮ ਅਤੇ ਕੀਮਤ ਅੰਤਰ ਵੰਡ ਸਮਾਰੋਹ ...

ਹਰਿਆਣਾ ਦੇ ਮੁੱਖ ਮੰਤਰੀ ਨੇ ਸੱਦੀ ਐਮਰਜੈਂਸੀ ਮੀਟਿੰਗ

ਹਰਿਆਣਾ ਸਰਕਾਰ ਜੀਰੋਂ ਟਾਲਰੈਂਸ ਦੀ ਨੀਤੀ ‘ਤੇ ਚੱਲ ਰਹੀ ਹੈ – ਮੁੱਖ ਮੰਤਰੀ

ਚੰਡੀਗੜ੍ਹ, 13 ਨਵੰਬਰ  ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੀ ਜਨਤਾ ਨੇ ਚੰਗੇ ਸ਼ਾਸਨ ਦੇ ਲਈ ਸਾਨੂੰ ਬਹੁਮਤ ਦਿੱਤਾ ਹੈ ਅਤੇ ਸਰਕਾਰ ਜੀਰੋਂ ਟਾਲਰੈਂਸ ਦੀ ਨੀਤੀ ...

ਮਾਤਾ ਨਸੀਬ ਕੌਰ ਨਮਿਤ ਪਾਠ ਦਾ ਭੋਗ 19 ਨੂੰ

ਮਾਤਾ ਨਸੀਬ ਕੌਰ ਨਮਿਤ ਪਾਠ ਦਾ ਭੋਗ 19 ਨੂੰ

ਜਲੰਧਰ, 13 ਨਵੰਬਰ (ਵਿਸ਼ਵ ਵਾਰਤਾ)-ਸ. ਅਮਰਜੀਤ ਸਿੰਘ ਇੰਗਲੈਂਡ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਨਸੀਬ ਕੌਰ ਪਤਨੀ ਸ. ਸ਼ੰਕਰ ਸਿੰਘ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ...

ਪੰਜ ਦਰਿਆਵਾਂ ਦੇ ਸੁਮੇਲ ਵਰਗਾ ਕਲਾ ਭਵਨ ਦੇ ਵਿਹੜੇ ਸਜਿਆ ਕਵੀ ਦਰਬਾਰ

ਪੰਜ ਦਰਿਆਵਾਂ ਦੇ ਸੁਮੇਲ ਵਰਗਾ ਕਲਾ ਭਵਨ ਦੇ ਵਿਹੜੇ ਸਜਿਆ ਕਵੀ ਦਰਬਾਰ

ਚੰਡੀਗੜ੍ਹ : ਪੰਜਾਬੀ ਲੇਖਕ ਸਭਾ ਵੱਲੋਂ ਚੰਡੀਗੜ੍ਹ ਦੇ ਸੈਕਟਰ 16 ਵਿਚ ਸਥਿਤ ਪੰਜਾਬ ਕਲਾ ਭਵਨ ਵਿਖੇ ਕਰਵਾਇਆ ਗਿਆ ਤ੍ਰੈਭਾਸ਼ੀ ਕਵੀ ਦਰਬਾਰ ਪੰਜ ਦਰਿਆਵਾਂ ਦੇ ਸੁਮੇਲ ਵਰਗਾ ਬਣ ਨਿਬੜਿਆ। ਇਸ ਕਵੀ ...

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ – 25 ਦਸੰਬਰ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ – 25 ਦਸੰਬਰ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 13 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿਚ ਫੈਸਲਾ ਕੀਤਾ ਗਿਆ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ...

ਬਦ ਤੋਂ ਬਦਤਰ ਹੋਈ ਸੂਬੇ ਦੀ ਕਾਨੂੰਨ ਵਿਵਸਥਾ : ਅਮਨ ਅਰੋੜਾ 

ਪਰਾਲੀ ਦੇ ਨਿਪਟਾਰੇ ਲਈ ਮਿਲੇ 100 ਕਰੋੜ ਰੁਪਏ ਦਾ ਹਿਸਾਬ ਦੇਣ ਕੈਪਟਨ ਅਮਰਿੰਦਰ :ਆਪ

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ) ਨੇ ਮੌਜੂਦਾ ਕੈਪਟਨ ਸਰਕਾਰ ਦੇ ਨਾਲ-ਨਾਲ ਪਿਛਲੀ ਬਾਦਲ ਸਰਕਾਰ ਉੱਪਰ ਕਿਸਾਨਾਂ ਨਾਲ ਧੋਖਾ ਅਤੇ ਪੰਜਾਬ ਦੇ ਵਾਤਾਵਰਨ ਸਮੇਤ ਲੋਕਾਂ ਦੀ ਸਿਹਤ ਨਾਲ ...

ਭਾਰਤ ਵਿਚ ਬਾਲ ਦਿਵਸ ਚਾਰ ਸਾਹਿਬਜ਼ਾਦਿਆਂ ਦੇ ਨਾਮ ‘ਤੇ ਮਨਾਇਆ ਜਾਵੇ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ

ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ...

Page 3 of 5 1 2 3 4 5

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ