ਮੈਨੂੰ ਨਹੀਂ ਪਤਾ ਹਰਸਿਮਰਤ ਕੌਰ ਬਾਦਲ ਮੇਰੇ ਤੋਂ ਕੀ ਚਾਹੁੰਦੀ ਹੈ: ਗੁਰਮੀਤ ਸਿੰਘ ਖੁਡੀਆ
ਸਿਆਸੀ ਵਿਰੋਧੀ ਵੜਿੰਗ ਤੇ ਬਿੱਟੂ ਨੇ ਖਿੜੇ ਮੱਥੇ ਪਾਈ ਜਫ਼ੀ , ਹੁਣ ਕਿ ਕਹੋਂਗੇ ਤੁਸੀਂ ?
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏
IPL 2024 ਦਾ ਅੱਜ ਹੋਵੇਗਾ ਆਗਾਜ਼
IPL 2024 ਦਾ ਅੱਜ ਹੋਵੇਗਾ ਆਗਾਜ਼
ਬਚਪਨ ਵਿੱਚ ਹਾਈ ਬੀਪੀ ਦੀ ਸਮੱਸਿਆ ਵੱਡੇ ਹੋ ਕੇ ਬਣ ਸਕਦੀ ਹੈ ਹਾਰਟ ਅਟੈਕ ਦਾ ਖ਼ਤਰਾ -ਅਧਿਐਨ
ਕਪੂਰਥਲਾ : ਮਾਡਰਨ ਜੇਲ੍ਹ ‘ਚ ਚਲਾਏ ਗਏ ਸਰਚ ਅਭਿਆਨ ਦੌਰਾਨ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
IPL 2024 ਦਾ ਅੱਜ ਹੋਵੇਗਾ ਆਗਾਜ਼
🙏🌸 ਅੱਜ ਦਾ ਵਿਚਾਰ 🌸🙏
WishavWarta -Web Portal - Punjabi News Agency

Day: November 22, 2017

ਪੱਛੜੀਆਂ ਸ਼੍ਰੇਣੀਆਂ ਰਾਖਵਾਂਕਰਨ ਦਾ ਲਾਭ ਲੈਣ ਲਈ ਆਮਦਨ ਹੱਦ 6 ਲੱਖ ਤੋਂ ਵਧਾ ਕੇ 8 ਲੱਖ ਕੀਤੀ

ਪੱਛੜੀਆਂ ਸ਼੍ਰੇਣੀਆਂ ਰਾਖਵਾਂਕਰਨ ਦਾ ਲਾਭ ਲੈਣ ਲਈ ਆਮਦਨ ਹੱਦ 6 ਲੱਖ ਤੋਂ ਵਧਾ ਕੇ 8 ਲੱਖ ਕੀਤੀ

ਚੰਡੀਗੜ, 22 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਹੋਰ ਪੱਛੜੀਆਂ ਸ਼੍ਰੇਣੀਆਂ/ਪੱਛੜੀਆਂ ਸ਼੍ਰੇਣੀਆਂ ਤਹਿਤ ਰਾਖਵਾਂਕਰਨ ਦਾ ਲਾਭ ਲੈਣ ਲਈ ਆਮਦਨ ਹੱਦ 6 ਲੱਖ ਰੁਪਏ ਸਲਾਨਾ ਤੋਂ ਵਧਾ ਕੇ 8 ਲੱਖ ਰੁਪਏ ...

ਮਾਨਸਾ ਨੇੜੇ ਨਹਿਰ ਟੁੱਟਣ ਨਾਲ ਸੈਂਕੜੇ ਏਕੜ ਰਕਬੇ ਵਿਚ ਬੀਜੀ ਕਣਕ ਪਾਣੀ ਵਿਚ ਡੁੱਬੀ

ਮਾਨਸਾ ਨੇੜੇ ਨਹਿਰ ਟੁੱਟਣ ਨਾਲ ਸੈਂਕੜੇ ਏਕੜ ਰਕਬੇ ਵਿਚ ਬੀਜੀ ਕਣਕ ਪਾਣੀ ਵਿਚ ਡੁੱਬੀ

ਮਾਨਸਾ, 22 ਨਵੰਬਰ (ਵਿਸ਼ਵ ਵਾਰਤਾ)- ਮਾਨਸਾ ਨੇੜਲੇ ਪਿੰਡ ਭੰਮੇ ਕਲਾਂ ਵਿਚੋਂ ਲੰਘਦੇ ਉਡਤ ਬ੍ਰਾਂਚ ਰਜਵਾਹੇ ਵਿਚ ਪਾੜ ਪੈਣ ਕਾਰਨ 100 ਏਕੜ ਰਕਬੇ ਵਿਚ ਤਾਜਾ ਬੀਜੀ ਕਣਕ ਦੇ ਖੇਤ ਪਾਣੀ ਵਿੱਚ ਡੁੱਬ ...

ਮਹਿਲਾਵਾਂ ਨੂੰ ਹਰ ਸੰਭਵ ਸਹੂਲਤਾਂ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਪੰਜਾਬ ਸਰਕਾਰ : ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਨੇ 'ਪੰਜਾਬ ਸਟਾਰਟਅਪ ਐਂਡ ਇੰਟਰਪ੍ਰਿਨਿਓਰਸ਼ਿਪ ਡਿਵੈਲਪਮੈਂਟ ਪਾਲਿਸੀ' ਤੋਂ ਪਰਦਾ ਉਠਾਇਆ  ਐਸ.ਏ.ਐਸ.ਨਗਰ, 22 ਨਵੰਬਰ () : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਪੰਜਾਬ ਸਟਾਰਟਅਪ ਐਂਡ ਇੰਟਰਪ੍ਰਿਨਿਓਰਸ਼ਿਪ ਡਿਵੈਲਪਮੈਂਟ ਪਾਲਿਸੀ ...

ਹਰਿਆਣਾ ਦੇ ਮੁੱਖ ਮੰਤਰੀ ਨੇ ਸੱਦੀ ਐਮਰਜੈਂਸੀ ਮੀਟਿੰਗ

ਹਰਿਆਣਾ ਸਰਕਾਰ ਨੇ ਪੱਤਰਕਾਰਾਂ ਨੂੰ 10,000 ਰੁਪਏ ਪੈਨਸ਼ਨ ਦੇਣ ਦਾ ਕੀਤਾ ਫੈਸਲਾ 

ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) – ਹਰਿਆਣਾ ਸਰਕਾਰ ਨੇ 1957 ਦੇ ਹਿੰਦੀ ਅੰਦੋਲਨ ਵਿਚ ਹਿੱਸਾ ਲੈਣ ਵਾਲੇ ਹਰਿਆਣਾ ਦੇ ਲੋਕਾਂ ਨੂੰ ਮਾਨ-ਸਨਮਾਨ ਦੇਣ ਲਈ ਮਾਂ ਬੋਲੀ ਸਤਯਾਗ੍ਰਹਿਆਂ ਨੂੰ 10,000 ਰੁਪਏ ...

ਹਰਿਆਣਾ ‘ਚ ਧਾਰਾ 144 ਲਾਗੂ

ਹਰਿਆਣਾ ਸਰਕਾਰ ਨੇ ਦੂਜੇ ਰਾਜਾਂ ਦੇ ਯਾਤਰੀ ਵਾਹਨਾਂ ‘ਤੇ ਲੱਗਣ ਵਾਲੇ ਟੈਕਸ ਵਿਚ ਕੀਤੀ ਸੋਧ 

ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) – ਹਰਿਆਣਾ ਸਰਕਾਰ ਨੇ ਦੂਜੇ ਰਾਜਾਂ ਦੇ ਯਾਤਰੀ ਵਾਹਨਾਂ ਦੇ ਹਰਿਆਣਾ ਵਿਚ ਦਾਖਲ ਕਰਨ ਅਤੇ ਚਲਾਉਣ 'ਤੇ ਲਗਾਏ ਜਾਣ ਵਾਲੇ ਮੋਟਰ ਵਾਹਨ ਟੈਕਸ ਦੀ ਦਰ ...

ਅਕਾਲੀ-ਭਾਜਪਾ ਵਫਦ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਉਣ ਲਈ ਰਾਜਪਾਲ ਨੂੰ ਮਿਲਿਆ

ਚੰਡੀਗੜ, 22 ਨਵੰਬਰ (ਵਿਸ਼ਵ ਵਾਰਤਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਇੱਕ ਉੱਚ-ਪੱਧਰੀ ਅਕਾਲੀ-ਭਾਜਪਾ ਵਫ਼ਦ ਅੱਜ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲਿਆ ...

ਡੇਰਾ ਮੁੱਖੀ ਬਾਰੇ ਫੈਸਲਾ: ਹੋਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਫਿਟਕਾਰ

ਜਸਟਿਸ ਐਚ.ਐਨ. ਸੇਠ ਦੀ ਯਾਦ ‘ਚ ਹਾਈ ਕੋਰਟ ‘ਚ ਸ਼ੋਕ ਸਭਾ

ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) : ਉੱਘੇ ਕਾਨੂੰਨਦਾਨ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਚੀਫ ਜਸਟਿਸ ਐਚ.ਐਨ. ਸੇਠ ਜਿਨ੍ਹਾਂ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ, ਦੀ ਯਾਦ ਵਿੱਚ ਅੱਜ ...

Page 2 of 4 1 2 3 4

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ