IPL 2024 ਦਾ ਅੱਜ ਹੋਵੇਗਾ ਆਗਾਜ਼
🙏🌸 ਅੱਜ ਦਾ ਵਿਚਾਰ 🌸🙏
ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਕਿਹਾ, ਗੁਜਰਾਤ ਵਿਚ ਫਿਰ ਤੋਂ ਕੇਜਰੀਵਾਲ, ਅਸੀਂ ਲੜਾਂਗੇ ਅਤੇ ਜਿੱਤਾਂਗੇ
ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ ‘ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ
AAP demand for special session of Vidhan Sabha a political gimmick- Jakhar
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ
4 ਨੂੰ ਫਾਂਸੀ ਦੀ ਸਜ਼ਾ, ਰੇਪ ਅਤੇ ਮਰਡਰ ਮਾਮਲੇ ‘ਚ ਸੀ.ਬੀ.ਆਈ. ਅਦਾਲਤ ਦਾ ਵੱਡਾ ਫੈਸਲਾ
ਪ੍ਰਦਰਸ਼ਨ ਦੌਰਾਨ ਕਿਸਾਨ ਦੀ ਮੌਤ ‘ਤੇ ਪ੍ਰਨੀਤ ਕੌਰ ਨੇ ਦੁੱਖ ਪ੍ਰਗਟਾਇਆ
ਬ੍ਰਾਜ਼ੀਲ ‘ਚ ਭਾਰੀ ਮੀਂਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 39
ਕਾਂਗਰਸ ਕਤਰੇ -ਕਤਰੇ ਤੋਂ ਟੁਕੜੇ -ਟੁਕੜੇ ਤੱਕ ਪਹੁੰਚ ਗਈ : ਅਰਵਿੰਦਰ ਸਿੰਘ ਲਵਲੀ
ਚੱਕਰਵਾਤੀ ਤੂਫ਼ਾਨ ਹਿਦਾਇਆ ਦੇ ਸਮੁੰਦਰੀ ਤੱਟ ਨੇੜੇ ਪਹੁੰਚਣ ‘ਤੇ ਤਨਜ਼ਾਨੀਆ ਅਲਰਟ ‘ਤੇ
WishavWarta -Web Portal - Punjabi News Agency

Day: November 26, 2017

SAD appoints Aujla and Mahajan as Senior Advisors, Public Grievances

ਅਕਾਲੀ ਦਲ ਨੇ ਕੁਸ਼ਲਦੀਪ ਢਿੱਲੋਂ ਵੱਲੋਂ ਰਾਜਾ ਭਈਆ ਦੀ ਮੇਜ਼ਬਾਨੀ ਦੀ ਕੀਤੀ ਨਿਖੇਧੀ

ਚੰਡੀਗੜ 26 ਨਵੰਬਰ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਫਰੀਦਕੋਟ ਦੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਉੱਤਰ ਪ੍ਰਦੇਸ਼ ਦੇ ਬਦਨਾਮ ਗੈਂਗਸਟਰ ਰਾਜਾ ਭਈਆ ...

ਭਾਰਤ ਦੇ ਸਭ ਤੋਂ ਆਮਿਰ 100 ਧਨਾਢਾਂ ਦੀ ਲਿਸਟ ਵਾਲੇ ਵਿਸ਼ਵ ਪ੍ਰਸਿੱਧ ਮੈਗਜ਼ੀਨ ਫੋਰਬਸ ਇੰਡੀਆ ਚ ਰਘਬੀਰ ਸਿੰਘ ਜੋੜਾ ਨੂੰ ਵੀ ਪ੍ਰਮੁੱਖਤਾ 

ਭਾਰਤ ਦੇ ਸਭ ਤੋਂ ਆਮਿਰ 100 ਧਨਾਢਾਂ ਦੀ ਲਿਸਟ ਵਾਲੇ ਵਿਸ਼ਵ ਪ੍ਰਸਿੱਧ ਮੈਗਜ਼ੀਨ ਫੋਰਬਸ ਇੰਡੀਆ ਚ ਰਘਬੀਰ ਸਿੰਘ ਜੋੜਾ ਨੂੰ ਵੀ ਪ੍ਰਮੁੱਖਤਾ 

ਨਵੀਂ ਦਿੱਲੀ (ਵਿਸ਼ਵ ਵਾਰਤਾ )ਵਿਸ਼ਵ ਪ੍ਰਸਿੱਧ ਪੰਦਰਾਂ ਰੋਜ਼ਾਮੈਗਜ਼ੀਨ ਫੋਰਬਸ ਇੰਡੀਆ ਵਲੋਂ 29 ਦਸੰਬਰ 2017 ਦੇ ਅੰਕ ਵਿਚ ਭਾਰਤ ਦੇ ਸਭ ਤੋਂ ਅਮੀਰ 100 ਧਨਾਢਾਂ ਨੂੰ ਪ੍ਰਕਾਸ਼ਿਤ ਕਰਨ ਸਮੇਂ ਉਹਨਾਂ ਤੋਂ ਇਲਾਵਾ ...

ਪੰਜਾਬ ਦੀਆਂ ਕੁੜੀਆਂ ਕ੍ਰਿਕਟ ਵਿੱਚ ਬਣੀਆਂ ਕੌਮੀ ਸਕੂਲ ਚੈਂਪੀਅਨ

ਕਿੱਕ ਬਾਕਸਿੰਗ ਵਿੱਚ ਪੰਜਾਬ ਬਣਿਆ ਕੌਮੀ ਸਕੂਲ ਖੇਡਾਂ ਦਾ ਚੈਂਪੀਅਨ

ਚੰਡੀਗੜ੍ਹ, 26 ਨਵੰਬਰ :(ਵਿਸ਼ਵ ਵਾਰਤਾ )  ਮੱਧ ਪ੍ਰਦੇਸ਼ ਦੇ ਸ਼ਹਿਰ ਬਿਲਾਸਪੁਰ ਵਿਖੇ ਕਿੱਕ ਬਾਕਸਿੰਗ ਦੇ ਅੰਡਰ 17 ਅਤੇ 19 ਵਰਗ (ਮੁੰਡੇ ਤੇ ਕੁੜੀਆਂ) ਦੀਆਂ ਹੋਈਆਂ 63ਵੀਆਂ ਕੌਮੀ ਸਕੂਲ ਖੇਡਾਂ ਵਿੱਚ ਪੰਜਾਬ ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਪੁਰਬ ‘ਤੇ ਵਧਾਈ

ਮੁੱਖ ਮੰਤਰੀ ਵੱਲੋਂ ਮੋਗਾ-ਬਾਘਾਪੁਰਾਣਾ ਸੜਕ ਹਾਦਸੇ ਦੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

ਚੰਡੀਗੜ, 26 ਨਵੰਬਰ (ਵਿਸ਼ਵ ਵਾਰਤਾ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮੋਗਾ ਜਿਲੇ ਵਿੱਚ ਬਾਘਾਪੁਰਾਣਾ-ਭਗਤਾ ਭਾਈ ਕਾ ਸੜਕ ’ਤੇ ਹੋਏ ਸੜਕ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਵਾਰਿਸਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਐਕਸਗ੍ਰੇਸ਼ੀਆ ਗ੍ਰਾਂਟ ਦੇਣਦਾ ਐਲਾਨ ਕੀਤਾ ਹੈ। ਇੱਕ ਜੀਪ ਦੇ ਦਰਖਤ ਨਾਲ ਟਕਰਾਅ ਜਾਣ ਕਾਰਨ ਪੰਜ ਵਿਅਕਤੀਆਂ ਦੇ ਮਾਰੇ ਜਾਣ ਅਤੇ ਛੇ ਹੋਰਾਂ ਦੇ ਜ਼ਖਮੀ ਹੋਣ ਦੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਜ਼ਖਮੀ ਹੋਏ ਵਿਅਕਤੀਆਂ ਨੂੰ ਮੁਫਤ ਡਾਕਟਰੀ ਸਹਾਇਤਾ ਦੇਣ ਨੂੰਯਕੀਨੀ ਬਨਾਉਣ ਵਾਸਤੇ ਜਿਲਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਅੱਜ ਏਥੇ ਦੱਸਿਆ ਕਿ ਮੁੱਖ ਮੰਤਰੀ ਨੇ ਮੋਗਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੀੜਤਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਵੇ। ਕੈਪਟਨ ਅਮਰਿੰਦਰ ਸਿੰਘ ਨੇ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਦੇ ਛੇਤੀਂ ਠੀਕ ਹੋਣ ਦੀ ਕਾਮਨਾ ਕੀਤੀ ਹੈ।

Mega job fair is mega fraud on youth – Bikram Majithia

ਬਿਕਰਮ ਮਜੀਠੀਆ ਨੇ ਸਿੱਧੂ ਨੂੰ ਪੁੱਛਿਆ ਕਿ ਉਹ ਗੁਜਰਾਤ ਵਿਚ ਜੀਐਸਟੀ ਮੁੱਦੇ ਉੱਤੇ ਚੋਣ ਪ੍ਰਚਾਰ ਕਰਨ ਤੋਂ ਕਿਉਂ ਟਾਲਾ ਵੱਟ ਰਿਹਾ ਹੈ?

ਚੰਡੀਗੜ 26 ਨਵੰਬਰ(ਵਿਸ਼ਵ ਵਾਰਤਾ )ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕਿਹਾ ਕਿ ਕਾਮੇਡੀ ਸਰਕਸ ਸ਼ੋਅ ਉਸ ਦੀਆਂ ਨਾਕਾਮੀਆਂ ਛੁਪਾਉਣ ਵਿਚ ਮੱਦਦਗਾਰ ਸਾਬਿਤ ਨਹੀਂ ਹੋਣਗੇ। ਪਾਰਟੀ ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਪੁਰਬ ‘ਤੇ ਵਧਾਈ

ਅਮਰਿੰਦਰ ਸਿੰੰਘ ਵੱਲੋਂ ਪੰਜਾਬ ਦੇ ਅੱਤਵਾਦ ਪੀੜਤਾਂ ਨੂੰ ਕੇਂਦਰੀ ਸਹਾਇਤਾ ਸਕੀਮ ਹੇਠ ਲਿਆਉਣ ਵਾਸਤੇ ਪ੍ਰਧਾਨ ਮੰਤਰੀ ਨੂੰ ਪੱਤਰ

ਚੰਡੀਗੜ੍ਹ, 26 ਨਵੰਬਰ :(ਵਿਸ਼ਵ ਵਾਰਤਾ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸੂਬੇ ਦੇ ਅੱਤਵਾਦ ਦੇ ਸਮੇਂ ਦੌਰਾਨ ਅੱਤਵਾਦੀ ...

Page 2 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ