भारतीय नोटों पर महात्मा गांधी के साथ गणेश और लक्ष्मी की तस्वीर हो -मुख्यमंत्री अरविंद केजरीवाल
ਹਿਮਾਚਲ ਵਿੱਚ ਬਣੀਆਂ ਦਿਲ, ਅਲਸਰ ਅਤੇ ਬੀਪੀ ਸਮੇਤ ਸੱਤ ਦਵਾਈਆਂ ਦੇ ਸੈਂਪਲ ਫੇਲ੍ਹ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਸੀਐਮ ਦੇ ਲੋਕਸਭਾ ਹਲਕੇ ‘ਚ ਜਾਣੋ ਕਿੰਨੇ ਉਮੀਦਵਾਰ ਮੈਦਾਨ ‘ਚ
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ ‘ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ, ਕਿਹਾ- ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
पंजाब सरकार ने राज्य के समूह कार्यालयों को पारदर्शी और व्यवस्थित तरीके से संचालित करने के लिए नए आदेश जारी किए
ਜਲੰਧਰ ਵੈਸ਼ਟ ਹਲਕੇ ਵਿੱਚ ਚਰਨਜੀਤ ਚੰਨੀ ਦੀਆਂ ਚੋਣ ਮੀਟਿੰਗਾਂ ਵੱਡੀਆਂ ਰੈਲੀਆ ਚ ਬਦਲੀਆਂ
ਅਬੋਹਰ ਤੋਂ ਬੇਸਹਾਰਾ ਜਾਨਵਰਾਂ ਨੂੰ ਸਰਕਾਰੀ ਗਊਸ਼ਾਲਾ ਭੇਜਿਆ
ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਕਾਰਨ 50 ਮੌਤਾਂ
WishavWarta -Web Portal - Punjabi News Agency

Day: December 12, 2017

Rahul Gandhi visits solar research center in Silicon Valley

22 ਸਾਲਾਂ ਦੌਰਾਨ ਗੁਜਰਾਤ ਵਿਕਾਸ ਪੱਖੋਂ ਕਾਫੀ ਪਛੜ ਗਿਆ : ਰਾਹੁਲ ਗਾਂਧੀ

ਅਹਿਮਦਾਬਾਦ, 12 ਦਸੰਬਰ - ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ਜਮ ਕੇ ਨਿਸ਼ਾਨੇ ਲਗਾਏ| ...

ਪੰਜਾਬ ‘ਚ ਮੀਂਹ ਕਾਰਨ ਤਾਪਮਾਨ ‘ਚ ਆਈ ਗਿਰਾਵਟ

ਪੰਜਾਬ ‘ਚ ਮੀਂਹ ਕਾਰਨ ਤਾਪਮਾਨ ‘ਚ ਆਈ ਗਿਰਾਵਟ

ਚੰਡੀਗੜ੍ਹ, 12 ਦਸੰਬਰ (ਵਿਸ਼ਵ ਵਾਰਤਾ) : ਪੰਜਾਬ, ਦਿੱਲੀ ਤੇ ਹਰਿਆਣਾ ਵਿਚ ਅੱਜ ਦੂਸਰੇ ਦਿਨ ਵੀ ਬਾਰਿਸ਼ ਹੋਈ| ਇਨ੍ਹਾਂ ਸੂਬਿਆਂ ਵਿਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ| ਇਸ ...

ਪਹਾੜਾਂ ‘ਤੇ ਬਰਫਬਾਰੀ ਅਤੇ ਮੈਦਾਨਾਂ ‘ਚ ਛਾਏ ਬੱਦਲਾਂ ਨਾਲ ਤਾਪਮਾਨ ਡਿੱਗਿਆ

ਪਹਾੜੀ ਇਲਾਕਿਆਂ ‘ਚ ਭਾਰੀ ਬਰਫਬਾਰੀ

ਚੰਡੀਗੜ੍ਹ/ਸ਼ਿਮਲਾ, 12 ਦਸੰਬਰ (ਵਿਸ਼ਵ ਵਾਰਤਾ) : ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਵਿਚ ਬੀਤੇ ਦੋ ਦਿਨਾਂ ਤੋਂ ਭਾਰੀ ਬਰਫਬਾਰੀ ਜਾਰੀ ਹੈ, ਜਿਸ ਨਾਲ ਇਨ੍ਹਾਂ ਇਲਾਕਿਆਂ ਵਿਚ ਤਾਪਮਾਨ ਪਹਿਲਾਂ ਦੇ ਮੁਕਾਬਲੇ ਕਾਫੀ ...

ਵਿਰਾਟ-ਅਨੁਸ਼ਕਾ ਨੂੰ ਬਾਲੀਵੁੱਡ ਨੇ ਦਿੱਤੀ ਵਧਾਈ

ਵਿਰਾਟ-ਅਨੁਸ਼ਕਾ ਨੂੰ ਬਾਲੀਵੁੱਡ ਨੇ ਦਿੱਤੀ ਵਧਾਈ

ਨਵੀਂ ਦਿੱਲੀ, 12 ਦਸੰਬਰ (ਵਿਸ਼ਵ ਵਾਰਤਾ) : ਕ੍ਰਿਕਟਰ ਵਿਰਾਟ ਕੋਹਲੀ ਅਤੇ ਬਾਲੀਵੁੱਡ ਅਭਿਨੇਤਰੀ ਅਨੁਸ਼ਕਾ ਸ਼ਰਮਾ ਨੂੰ ਵਿਆਹ ਦੇ ਬੰਧਨ ਵਿਚ ਬੱਝਣ ਤੋਂ ਬਾਅਦ ਵਧਾਈਆਂ ਦਾ ਸਿਲਸਿਲਾ ਜਾਰੀ ਹੈ| ਇਸ ਦੌਰਾਨ ...

ਸੈਂਸੈਕਸ ਵਿਚ 270 ਅੰਕਾਂ ਦੀ ਵੱਡੀ ਗਿਰਾਵਟ

ਸੈਂਸੈਕਸ 227 ਅੰਕ ਡਿੱਗਿਆ

ਮੁੰਬਈ, 12 ਦਸੰਬਰ (ਵਿਸ਼ਵ ਵਾਰਤਾ) -ਸੈਂਸੈਕਸ ਵਿਚ ਅੱਜ 227.80 ਅੰਕਾਂ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਇਹ 33,227.99 ਅੰਕਾਂ ਉਤੇ ਪਹੁੰਚ ਕੇ ਬੰਦ ਹੋਇਆ| ਇਸ ਤੋਂ ਇਲਾਵਾ ਨਿਫਟੀ ...

ਡਿੰਪਲ ਸੱਭਰਵਾਲ ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੀ ਜਨਰਲ ਸਕੱਤਰ ਨਿਯੁਕਤ 

ਮੋਹਾਲੀ, (ਵਿਸ਼ਵ ਵਾਰਤਾ )- ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਤੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਮਹਿਲਾ ਕਾਂਗਰਸੀ ਆਗੂ ਸ੍ਰੀਮਤੀ ਡਿੰਪਲ ਸੱਭਰਵਾਲ ਨੂੰ ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ...

ਕੈਪਟਨ ਅਮਰਿੰਦਰ ਅਤੇ ਰਾਣਾ ਗੁਰਜੀਤ ਖਿਲਾਫ 4 ਸਤੰਬਰ ਨੂੰ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਲਾਵਾਂਗੇ ਧਰਨਾ : ਖਹਿਰਾ

ਮਹਿਲਾ ਅਕਾਲੀ ਆਗੂ ਨੂੰ ਅਰਧ ਨਗਨ ਕਰਨ ਮਾਮਲਾ : ਉਹ ਔਰਤ ਤਾਂ ਬਲੈਕਮੇਲਰ ਸੀ- ਸੁਖਪਾਲ ਖਹਿਰਾ

ਚੰਡੀਗੜ੍ਹ ( ਅੰਕੁਰ ) :ਕੁੱਝ ਦਿਨ ਪਹਿਲਾ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਆਗੂ ਬੀਬੀ ਜਸਵਿੰਦਰ ਕੌਰ ਦੀ ਕੁੱਟਮਾਰ ਅਤੇ ਵਾਲ ਕੱਟ ਕੇ ਅਰਧ ਨਗਨ ਕਰਕੇ ਵੀਡੀਓ ਸੋਸ਼ਲ ਮੀਡੀਆ 'ਤੇ ਅਪਲੋਡ ਹੋਈ ...

Page 4 of 5 1 3 4 5

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ