ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
IPL 2024 ਦਾ ਅੱਜ ਹੋਵੇਗਾ ਆਗਾਜ਼
IPL ਦੇ 54ਵੇਂ ਮੈਚ ‘ਚ ਕੋਲਕਾਤਾ ਨਾਈਟ ਰਾਈਡਰਜ਼ ਦੀ ਸ਼ਾਨਦਾਰ ਜਿੱਤ
🙏🌸 ਅੱਜ ਦਾ ਵਿਚਾਰ 🌸🙏
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏
ਪੰਜਾਬ ਸਰਕਾਰ ਵਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇ
ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ 600 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ
ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ
ਆਸਟ੍ਰੇਲੀਆ: ਚਾਕੂ ਨਾਲ ਵਿਅਕਤੀ ਤੇ ਹਮਲਾ ਕਰਨ ਵਾਲਾ ਨੌਜਵਾਨ ਪੁਲਿਸ ਗੋਲੀਬਾਰੀ ਵਿਚ ਹਲਾਕ
ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ‘ਚ ਮਰਨ ਵਾਲਿਆਂ ਦੀ ਗਿਣਤੀ 10 ਤੱਕ ਪਹੁੰਚੀ
WishavWarta -Web Portal - Punjabi News Agency

Day: December 14, 2017

ਸ੍ਰੀਲੰਕਾਈ ਬੱਲੇਬਾਜ਼ ਨੇ ਤੋੜਿਆ ਯੁਵਰਾਜ ਸਿੰਘ ਦਾ ਰਿਕਾਰਡ, ਲਗਾਏ 7 ਛੱਕੇ

ਸ੍ਰੀਲੰਕਾਈ ਬੱਲੇਬਾਜ਼ ਨੇ ਤੋੜਿਆ ਯੁਵਰਾਜ ਸਿੰਘ ਦਾ ਰਿਕਾਰਡ, ਲਗਾਏ 7 ਛੱਕੇ

ਕੋਲੰਬੋ, 14 ਦਸੰਬਰ - ਸਿਕਸਰ ਕਿੰਗ ਵਜੋਂ ਜਾਣੇ ਜਾਂਦੇ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਦੇ 6 ਛੱਕਿਆਂ ਦਾ ਰਿਕਾਰਡ ਸੀ੍ਰਲੰਕਾਈ ਬੱਲੇਬਾਜ ਨੇ ਤੋੜ ਦਿੱਤਾ ਹੈ| ਇਸ ਬੱਲੇਬਾਜ ਨੇ ਇੱਕ ਓਵਰ ਵਿਚ ...

bn

ਐਗਜ਼ਿਟ ਪੋਲ : ਗੁਜਰਾਤ ਤੇ ਹਿਮਾਚਲ ‘ਚ ਬਣੇਗੀ ਭਾਜਪਾ ਦੀ ਸਰਕਾਰ

ਨਵੀਂ ਦਿੱਲੀ, 14 ਦਸੰਬਰ - ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ| ਇਹ ਦਾਅਵਾ ਅੱਜ ਵੱਖ-ਵੱਖ ਨਿਊਜ਼ ਚੈਨਲਾਂ ਵੱਲੋਂ ਜਾਰੀ ਐਕਜ਼ਿਟਾਂ ਪੋਲਾਂ ਦੁਆਰਾ ਕੀਤਾ ਗਿਆ ਹੈ| ...

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਸਰਕਾਰ ਨੇ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਅਤੇ ਮੈਂਬਰ ਨਿਯੁਕਤ ਕਰਨ ਹਿੱਤ ਮੰਗੇ ਬਿਨੇ ਪੱਤਰ 

ਵਿਸ਼ਵ ਵਾਰਤਾ  ਚੰਡੀਗੜ੍ਹ 14 ਦਸੰਬਰ: ਪੰਜਾਬ ਸਰਕਾਰ ਨੇ ਅੱਜ ਇਕ ਇਸ਼ਤਿਹਾਰ ਜਾਰੀ ਕਰਕੇ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ/ ਮੈਂਬਰ ਨਿਯੁਕਤ ਕਰਨ ਹਿੱਤ ਬਿਨੇ ਪੱਤਰਾਂ ਦੀ ਮੰਗ ਕੀਤੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਪਰਸਨ ਦੇ ਅਹੁੱਦੇ ਲਈ ਕੋਈ ਵੀ ਗੋਰਵਸ਼ਾਲੀ ਮਹਿਲਾ ਜੋ ਕਿ ਸੋਸਲ ਵਰਕਰ ਹੈ ਬਿਨੇ ਪੱਤਰ ਦੇ ਸਕਦੀ ਹੈ ਅਤੇ ਚੁਣੇਗਏ ਪ੍ਰਤੀਨਿੱਧੀ ਅਤੇ ਵਿਅਕਤੀ ਹੋਲਡਿੰਗ ਆਫਿਸ਼ ਆਫ ਪ੍ਰੋਫਿਟ ਚੇਅਰਪਰਸਨ ਦੀ ਅਸਾਮੀ ਲਈ ਯੋਗ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਬੋਰਡ ਦੇ ਮੈਂਬਰ ਦੀ ਅਸਾਮੀ ਲਈ ਰਾਜ ਦੇ ਹਰ ਮੁੱਖ ਜ਼ਿਲ੍ਹੇ ਦੀ ਪ੍ਰਤੀਨਿੱਧਤਾ ਕਰਨ ਲਈ ਸੋਸ਼ਲ ਵਰਕਰ ਬਿਨੇ ਕਰ ਸਕਦਾ। ਬੁਲਾਰੇ ਨੇ ਕਿਹਾ ਕਿ ਬਿਨੇ ਪੱਤਰ ਬਾਇਉਡਾਟਾ ਸਮੇਤ ਦਫਤਰ ਸਕੱਤਰ, ਪੰਜਾਬ ਰਾਜ ਸਮਾਜ ਭਲਾਈ ਬੋਰਡ, ਕੁਆਇਟ ਆਫਿਸ 16 ਸੈਕਟਟਰ 35- ਏ, ਚੰਡੀਗੜ੍ਹ ਵਿਖੇ ਮਿਤੀ 3 ਜਨਵਰੀ 2018ਤੱਕ ਜਾਂ ਪਹਿਲਾਂ ਪਹੁੰਚ ਜਾਣੇ ਚਾਹੀਂਦੇ ਹਨ। ਨਿਰਧਾਰਤ ਮਿਤੀ ਤੋਂ ਬਾਅਦ ਪ੍ਰਾਪਤ ਬਿਨੈ -ਪੱਤਰ ਰੱਦ ਕਰ ਦਿੱਤੇ ਜਾਣਗੇ।

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਹਿਸਾਰ ਵਿਚ ਕੌਮਾਂਤਰੀ ਹਵਾਈ ਜਹਾਜ ਹੱਬ ਵਿਕਸਿਤ ਕਰਨ ਲਈ ਦਿੱਲੀ ਵਿਚ ਸਮਝੌਤੇ ‘ਤੇ ਦਸਤਖਤ ਹੋਏ

ਚੰਡੀਗੜ੍ਹ, 14 ਦਸੰਬਰ (ਵਿਸ਼ਵ ਵਾਰਤਾ)  ਹਿਸਾਰ ਵਿਚ ਕੌਮਾਂਤਰੀ ਹਵਾਈ ਜਹਾਜ ਹੱਬ ਦੇ ਵਿਕਾਸ ਦੇ ਲਈ ਇਕ ਮਜਬੂਤ ਅਤੇ ਬੁਨਿਆਦੀ ਸਫ਼ਨੇ ਨੂੰ ਪ੍ਰੋਸਾਹਿਤ ਕਰਨ ਦੀ ਦਿਸ਼ਾ ਵਿਚ ਇਕ ਮਹਤੱਵਪੂਰਨ ਕਦਮ ਚੁੱਕਦੇ ਹੋਏ ਹਰਿਆਣਾ ...

Entrepreneurship to be the new success mantra for the SC brethren- Chairman SC commission Pb

ਹਰਿਆਣਾ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਹਾਈਬ੍ਰਿਡ ਸੌਰ ਪ੍ਰਣਾਲੀ ਸਥਾਪਿਤ ਕਰਨ ਦਾ ਕੀਤਾ ਫ਼ੈਸਲਾ 

ਚੰਡੀਗੜ੍ਹ, 14 ਦਸੰਬਰ (ਵਿਸ਼ਵ ਵਾਰਤਾ) ਹਰਿਆਣਾ ਸਰਕਾਰ ਨੇ ਪੜਾਅਵਾਰ ਤਰੀਕੇ ਨਾਲ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਹਾਈਬ੍ਰਿਡ ਸੌਰ ਪ੍ਰਣਾਲੀ ਸਥਾਪਿਤ ਕਰਨ ਦਾ ਫ਼ੈਸਲਾ ਕੀਤਾ ਹੈ। ਸ਼ੁਰੂ ਵਿਚ, 236.57 ਕਰੋੜ ਰੁਪਏ ਦੀ ...

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਖੇਤੀਬਾੜੀ ਯੰਤਰ ਗ੍ਰਾਂਟ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ

ਚੰਡੀਗੜ੍ਹ, 14 ਦਸੰਬਰ (ਵਿਸ਼ਵ ਵਾਰਤਾ) ਹਰਿਆਣਾ ਸਰਕਾਰ ਨੇ ਸੂਬੇ ਵਿਚ ਖੇਤੀਬਾੜੀ ਮਸ਼ੀਨੀਕਰਣ ਨੂੰ ਪ੍ਰੋਤਸਾਹਿਤ ਕਰਨ ਦੇ ਲਈ ਸਾਲ 2017-18 ਦੇ ਦੌਰਾਨ ਫ਼ਸਲ ਵਿਵਿਧਕਰਣ ਯੋਜਨਾ ਦੇ ਤਹਿਤ ਜਿਲਾ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ...

Page 2 of 6 1 2 3 6

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ