ਉੱਤਰੀ ਭਾਰਤ 5 ਦਿਨਾਂ ਤੱਕ ਰਹੇਗਾ ਗਰਮੀ ਦੀ ਲਪੇਟ ‘ਚ , ਇਨ੍ਹਾਂ ਸੂਬਿਆਂ ‘ਚ ਵੱਧ ਤੋਂ ਵੱਧ ਤਾਪਮਾਨ 46 ਤੋਂ ਜਾ ਸਕਦਾ ਪਾਰ
भारतीय नोटों पर महात्मा गांधी के साथ गणेश और लक्ष्मी की तस्वीर हो -मुख्यमंत्री अरविंद केजरीवाल
ਹਿਮਾਚਲ ਵਿੱਚ ਬਣੀਆਂ ਦਿਲ, ਅਲਸਰ ਅਤੇ ਬੀਪੀ ਸਮੇਤ ਸੱਤ ਦਵਾਈਆਂ ਦੇ ਸੈਂਪਲ ਫੇਲ੍ਹ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਸੀਐਮ ਦੇ ਲੋਕਸਭਾ ਹਲਕੇ ‘ਚ ਜਾਣੋ ਕਿੰਨੇ ਉਮੀਦਵਾਰ ਮੈਦਾਨ ‘ਚ
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ ‘ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ, ਕਿਹਾ- ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
पंजाब सरकार ने राज्य के समूह कार्यालयों को पारदर्शी और व्यवस्थित तरीके से संचालित करने के लिए नए आदेश जारी किए
ਜਲੰਧਰ ਵੈਸ਼ਟ ਹਲਕੇ ਵਿੱਚ ਚਰਨਜੀਤ ਚੰਨੀ ਦੀਆਂ ਚੋਣ ਮੀਟਿੰਗਾਂ ਵੱਡੀਆਂ ਰੈਲੀਆ ਚ ਬਦਲੀਆਂ
ਅਬੋਹਰ ਤੋਂ ਬੇਸਹਾਰਾ ਜਾਨਵਰਾਂ ਨੂੰ ਸਰਕਾਰੀ ਗਊਸ਼ਾਲਾ ਭੇਜਿਆ
WishavWarta -Web Portal - Punjabi News Agency

Day: December 14, 2017

Punjab becomes second state to have culture policy as cabinet approves draft

ਸੂਬੇ ਦੇ ਸਾਰੇ ਬੀ.ਪੀ.ਐਲ. ਪਰਿਵਾਰਾਂ ਦੀ ਮਹਿਲਾਵਾ ਨੂੰ ਨੇਪਕਿਨ ਫ਼੍ਰੀ ਦਿੱਤਾ ਜਾਵੇਗਾ

ਚੰਡੀਗੜ੍ਹ, 14 ਦਸੰਬਰ (ਵਿਸ਼ਵ ਵਾਰਤਾ) ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ ਸਾਰੇ ਬੀ.ਪੀ.ਐਲ. ਪਰਿਵਾਰਾਂ ਦੀ ਮਹਿਲਾਵਾ ਨੂੰ ਨੇਪਕਿਨ ਫ਼੍ਰੀ ਵਿਚ ਉਪਲੱਬਧ ਕਰਾਏ ਜਾਣਗੇ। ਇਹ ਜਾਣਕਾਰੀ ਅੱਜ ਇੱਥੇ ਕੌਮੀ ...

ਹਰਿਆਣਾ ਦੇ ਮੁੱਖ ਮੰਤਰੀ ਨੇ ਸੱਦੀ ਐਮਰਜੈਂਸੀ ਮੀਟਿੰਗ

ਅਗਲੇ ਤਿੰਨ ਸਾਲਾਂ ਵਿਚ ਹਰਿਆਣਾ ਨੂੰ ‘ਕੁਪੋਸ਼ਨ ਮੁਕਤ ਹਰਿਆਣਾ’ ਬਣਾਇਆ ਜਾਵੇਗਾ – ਮੁੱਖ ਮੰਤਰੀ

ਚੰਡੀਗੜ੍ਹ, 14 ਦਸੰਬਰ (ਵਿਸ਼ਵ ਵਾਰਤਾ) – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਅਗਲੇ ਤਿੰਨ ਸਾਲਾਂ ਵਿਚ ਹਰਿਆਣਾ ਨੂੰ 'ਕੁਪੋਸ਼ਨ ਮੁਕਤ ਹਰਿਆਣਾ' ਬਣਾਇਆ ਜਾਵੇਗਾ। ਇਸ ਦੇ ਲਈ ਸੂਬੇ ...

‘ਆਪ’ ਨੂੰ ਝਟਕਾ: ਆਪ ਨੇਤਾ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ

‘ਆਪ’ ਨੂੰ ਝਟਕਾ: ਆਪ ਨੇਤਾ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ

ਅੰਮ੍ਰਿਤਸਰ 14 ਦਸੰਬਰ (ਵਿਸ਼ਵ ਵਾਰਤਾ )- ਆਮ ਆਦਮੀ ਪਾਰਟੀ ਨੂੰ ਅੱਜ ਗਹਿਰਾ ਝਟਕਾ ਦਿੰਦਿਆਂ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਪ੍ਰੇਰਨਾ ਸਦਕਾ 'ਆਪ' ਦੇ ਮਾਝਾ ਜ਼ੋਨ ਦੇ ਸਾਬਕਾ ਪ੍ਰਧਾਨ ਕੰਵਲਪ੍ਰੀਤ ਸਿੰਘ ...

Punjab becomes second state to have culture policy as cabinet approves draft

ਰਾਜਪਾਲ ਵੀ.ਪੀ. ਸਿੰਘ ਬਦਨੌਰ ਵੱਲੋਂ ‘ਗੱਤਕਾ ਨਿਯਮਾਂਵਲੀ’ ਦੀ ਘੁੰਢ ਚੁਕਾਈ

  ਚੰਡੀਗੜ 14 ਦਸੰਬਰ : (ਵਿਸ਼ਵ ਵਾਰਤਾ ) ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ. ਸਿੰਘ ਬਦਨੌਰ ਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਨੂੰ ਪੰਜਾਬ ਅਤੇ ਚੰਡੀਗੜ• ਦੇ ਸਮੂਹ ਵਿੱਦਿਅਕ ਅਦਾਰਿਆਂ ਵਿੱਚ ਗੱਤਕੇ ਦਾ ਪਸਾਰ ਕਰਨ ਖਾਸ ਕਰ ਲੜਕੀਆਂ ਨੂੰ ਜੰਗਜੂ ਕਲਾਗੱਤਕਾ ਖੇਡ ਦੀ ਸਿਖਲਾਈ ਦੇਣ ਲਈ ਕਿਹਾ ਹੈ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਪੁਰਾਤਨ ਵਿਰਾਸਤ ਨਾਲ ਜੋੜਿਆ ਅਤੇ ਜਾਗਰੂਕ ਕੀਤਾ ਜਾ ਸਕੇ। ਅੱਜ ਇਥੇ ਪੰਜਾਬ ਰਾਜ ਭਵਨ ਵਿੱਚ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਵਲੋਂ ਸੰਪਾਦਿਤ 'ਗੱਤਕਾ ਰੂਲਜ਼ ਐਂਡ ਰੈਗੂਲੇਸ਼ਨਜ਼-2017' ਨਾਮੀ ਪੁਸਤਕ ਦੀ ਘੁੰਢ ਚੁਕਾਈ ਦੌਰਾਨਐਨ.ਜੀ.ਏ.ਆਈ ਦੇ ਅਹੁਦੇਦਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਬਦਨੌਰ ਨੇ ਕਿਹਾ ਕਿ ਇਹ ਪੁਰਾਤਨ ਕਲਾ ਦੇਸ਼ ਵਿਚ ਇਤਿਹਾਸਕ ਮਹੱਤਤਾ ਰੱਖਦੀ ਹੈ ਅਤੇ ਪੀੜ•ੀ ਦਰ ਪੀੜੀ ਨੌਜਵਾਨਾਂ ਨੂੰ ਇਸ ਰਵਾਇਤੀ ਖੇਡ ਦੀਆਂ ਕਦਰਾਂ ਕੀਮਤਾਂ ਤੋਂ ਜਾਣੂਕਰਵਾਇਆ ਜਾਣਾ ਮੌਜੂਦਾ ਸਮੇਂ ਵਿੱਚ ਬਹੁਤ ਜਰੂਰੀ ਹੈ।             ਦੇਸ਼-ਵਿਦੇਸ਼ ਵਿੱਚ ਗੱਤਕੇ ਦੀ ਪ੍ਰਫੁੱਲਤਾ ਲਈ ਐਨ.ਜੀ.ਏ.ਆਈ. ਵੱਲੋਂ ਆਰੰਭੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ•ਾਂ ਸਿੱਖ ਮਾਰਸ਼ਲ ਆਰਟ ਦੇ ਇਤਿਹਾਸ ਪ੍ਰਤੀ ਡੂੰਘੀ ਦਿਲਚਸਪੀ ਦਿਖਾਈ। ਉਨ•ਾਂ ਇਸ ਮੌਕੇ ਮੌਜੂਦ ਨੈਸ਼ਨਲ ਗੱਤਕਾਐਸੋਸੀਏਸ਼ਨ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਸਾਲ 1936 ਵਿਚ ਮੇਜਰ ਕਰਤਾਰ ਸਿੰਘ ਅਕਾਲੀ ਦੁਆਰਾ ਲਿਖੀ ਦੁਰਲੱਭ ਅਤੇ ਪੁਰਾਣੀ ਗੱਤਕਾ ਨਿਯਮਾਂਵਲੀ 'ਦਿ ਆਰਟ ਆਫ ਗੱਤਕਾਫਾਈਟਿੰਗ' ਨੂੰ ਦੁਬਾਰਾ ਪ੍ਰਕਾਸ਼ਤ ਕਰਵਾਉਣ ਅਤੇ ਉਨਾਂ ਇਸ ਕਾਜ ਲਈ ਸਵੈ-ਇੱਛਕ ਮੱਦਦ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ 'ਤੇ ਐਨ.ਜੀ.ਏ.ਆਈ. ਦੇ ਪ੍ਰਧਾਨ ਸ਼੍ਰੀ ਹਰਜੀਤ ਸਿੰਘ ਗਰੇਵਾਲ ਨੇ ਰਾਜਪਾਲ ਪੰਜਾਬ ਨੂੰ ਦੱਸਿਆ ਕਿ ਸਾਲ 2004 ਵਿਚ ਰਜਿਸਟਰਡ ਹੋਈ ਇਹ ਜਥੇਬੰਦੀ ਸਭ ਤੋਂ ਪੁਰਾਣੀ ਰਾਸ਼ਟਰੀ ਖੇਡ ਸੰਸਥਾ ਹੈ ਜੋ ਸਰਗਰਮੀ ਨਾਲ ਇਸ ਮਹਾਨਕਲਾ ਨੂੰ ਉਤਸ਼ਾਹਿਤ ਅਤੇ ਪ੍ਰਫੁੱਲਤ ਕਰਨ ਲਈ ਪਹਿਲਕਦਮੀਆਂ ਕਰਦੀ ਆ ਰਹੀ ਹੈ। ਉਨ•ਾਂ ਦੱਸਿਆ ਕਿ ਐਨ.ਜੀ.ਏ.ਆਈ. ਦੇ ਮੁੱਖ ਉਦੇਸ਼ਾਂ ਵਿੱਚ ਗੱਤਕੇ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਖੇਡ ਵਜੋਂ ਢੁੱਕਵੀਂ ਮਾਨਤਾ ਅਤੇ ਬਣਦਾ ਰੁਤਬਾਦਿਵਾਉਣ ਤੋਂ ਇਲਾਵਾ ਹਰਮਨਪਿਆਰੀ ਖੇਡ ਬਣਾਉਣਾ ਸ਼ਾਮਲ ਹਨ। ਗੱਤਕਾ ਪ੍ਰੋਮੋਟਰ ਸ੍ਰੀ ਗਰੇਵਾਲ ਨੇ ਦੱਸਿਆ ਕਿ ਇਹ ਗੱਤਕਾ ਨਿਯਮਾਂਵਲੀ ਕੌਮੀ ਪੱਧਰ 'ਤੇ ਹਰ ਤਰ•ਾਂ ਦੇ ਵਿੱਦਿਅਕ ਅਦਾਰਿਆਂ ਵਿੱਚ ਕਰਵਾਏ ਜਾਂਦੇ ਗੱਤਕਾ ਟੂਰਨਾਮੈਂਟਾਂ ਵਿਚ ਲਾਗੂਹੋਵੇਗੀ ਤਾਂ ਜੋ ਗੱਤਕੇ ਨੂੰ ਨਿਯਮਾਂ ਅਨੁਸਾਰ ਇਕ ਮੁਕਾਬਲੇਬਾਜ਼ੀ ਵਾਲੀ ਖੇਡ ਵਜੋਂ ਖੇਡਿਆ ਜਾ ਸਕੇ।            ਇਸ ਮੌਕੇ ਐਨ.ਜੀ.ਏ.ਆਈ. ਦੇ ਸੀਨੀਅਰ ਉਪ ਪ੍ਰਧਾਨ ਰਘਬੀਰ ਚੰਦ ਸ਼ਰਮਾ ਤੇ ਅਵਤਾਰ ਸਿੰਘ ਮੁੱਖ ਗੱਤਕਾ ਕੋਚ, ਸੰਯੁਕਤ ਸਕੱਤਰ ਚਿਤਮਨਜੀਤ ਸਿੰਘ ਗਰੇਵਾਲ, ਵਿੱਤ ਸਕੱਤਰ ਬਲਜੀਤ ਸਿੰਘ ਸੈਣੀ, ਪ੍ਰੈਸ ਸਕੱਤਰ ਹਰਜਿੰਦਰ ਕੁਮਾਰ, ਇਸਮਾ ਦੇ ਸੰਯੁਕਤ ਸਕੱਤਰ ਗੁਰਮੀਤ ਸਿੰਘ ਰਾਜਪੁਰਾ ਕੌਮੀ ਗੱਤਕਾ ਕੋਚ, ਜੋਗਿੰਦਰਪਾਲ ਤੇ ਹਰਸ਼ਵੀਰ ਸਿੰਘ ਸ਼ਾਮਲ ਸਨ।

bn

ਗੁਜਰਾਤ ਵਿਧਾਨ ਸਭਾ ਲਈ ਮਤਦਾਨ ਸੰਪੰਨ, 18 ਦਸੰਬਰ ਨੂੰ ਆਉਣਗੇ ਨਤੀਜੇ

ਗਾਂਧੀਨਗਰ, 14 ਦਸੰਬਰ - ਗੁਜਰਾਤ ਵਿਧਾਨ ਸਭਾ ਲਈ ਦੂਸਰੇ ਗੇੜ ਦੀਆਂ ਵੋਟਾਂ ਦਾ ਕੰਮ ਅੱਜ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋ ਗਿਆ| ਵੋਟਾਂ ਸਵੇਰੇ 8 ਵਜੇ ਸ਼ੁਰੂ ਹੋਈਆਂ ਅਤੇ ਸ਼ਾਮ 5 ...

ਸੰਸਦ ਦੇ ਸਰਦ ਰੁੱਤ ਇਜਲਾਸ ਵਿਚ ਮੋਦੀ ਸਰਕਾਰ ਦੀਆਂ ਨਾਕਾਮੀਆਂ ਦੀ ਖੋਲੀ ਜਾਵੇਗੀ ਪੋਲ -ਸੁਨੀਲ ਜਾਖੜ

ਨਵੀਂ ਦਿੱਲੀ, ਚੰਡੀਗੜ, 14 ਦਸੰਬਰ (ਵਿਸ਼ਵ ਵਾਰਤਾ ) ਪਾਰਲੀਮੈਂਟ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ...

Page 3 of 6 1 2 3 4 6

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ