ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ ‘ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ
AAP demand for special session of Vidhan Sabha a political gimmick- Jakhar
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ
4 ਨੂੰ ਫਾਂਸੀ ਦੀ ਸਜ਼ਾ, ਰੇਪ ਅਤੇ ਮਰਡਰ ਮਾਮਲੇ ‘ਚ ਸੀ.ਬੀ.ਆਈ. ਅਦਾਲਤ ਦਾ ਵੱਡਾ ਫੈਸਲਾ
ਪ੍ਰਦਰਸ਼ਨ ਦੌਰਾਨ ਕਿਸਾਨ ਦੀ ਮੌਤ ‘ਤੇ ਪ੍ਰਨੀਤ ਕੌਰ ਨੇ ਦੁੱਖ ਪ੍ਰਗਟਾਇਆ
ਬ੍ਰਾਜ਼ੀਲ ‘ਚ ਭਾਰੀ ਮੀਂਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 39
ਕਾਂਗਰਸ ਕਤਰੇ -ਕਤਰੇ ਤੋਂ ਟੁਕੜੇ -ਟੁਕੜੇ ਤੱਕ ਪਹੁੰਚ ਗਈ : ਅਰਵਿੰਦਰ ਸਿੰਘ ਲਵਲੀ
ਚੱਕਰਵਾਤੀ ਤੂਫ਼ਾਨ ਹਿਦਾਇਆ ਦੇ ਸਮੁੰਦਰੀ ਤੱਟ ਨੇੜੇ ਪਹੁੰਚਣ ‘ਤੇ ਤਨਜ਼ਾਨੀਆ ਅਲਰਟ ‘ਤੇ
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ : ਸਿਬਿਨ ਸੀ
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ
ਅੱਤਵਾਦੀ ਨਿੱਝਰ ਦੇ ਕਾਤਲਾਂ ਦਾ ਲੋਰਿਸ਼ ਬਿਸ਼ਨੋਈ ਕੁਨੈਕਸ਼ਨ: ਕੈਨੇਡੀਅਨ ਪੁਲਿਸ ਨੇ ਜਾਰੀ ਕੀਤੀ ਤਸਵੀਰ , ਕੀਤੇ 5 ਵੱਡੇ ਖੁਲਾਸੇ
WishavWarta -Web Portal - Punjabi News Agency

Day: February 17, 2018

ਨਾਟਕਕਾਰ, ਨਾਟ-ਨਿਰਦੇਸਕ ਸੰਜੀਵਨ ਸਿੰਘ ਇੰਸਪੈਕਟਰ ਵੱਜੋਂ ਪਦ-ਉੱਨਤ

ਨਾਟਕ ਖੁਸਰੇ ਦੀ ਤਿਆਰੀ ਜ਼ੋਰਾ ’ਤੇ, ਨਵਜੋਤ ਸਿੰਘ ਸਿੱਧੂ ਹੋਣਗੇ ਮੁੱਖ ਮਹਿਮਾਨ : ਸੰਜੀਵਨ

ਚੰਡੀਗੜ, 17 ਫਰਵਰੀ (ਵਿਸ਼ਵ ਵਾਰਤਾ) - ਸਾਮਜ ਵੱਲੋਂ ਅਣਗੌਲੇ ਅਤੇ ਦੁਰਕਾਰੇ ਵਰਗ ਖੁਸਿਰਆਂ ਦੇ ਸੰਤਾਪ, ਤਰਾਸਦੀ ਅਤੇ ਦੁਰਗਤੀ ਦੀ ਬਾਤ ਪਾਉਂਦੇ ਸੰਜੀਵਨ ਸਿੰਘ ਦੇ ਲਿਖੇ ਅਤੇ ਨਿਰਦੇਸ਼ਿਤ ਨਾਟਕ “ਖੁਸਰੇ” ਦੀ ...

ਪੰਜਾਬ ਪੁਲਿਸ ਦੀ ਅਵਨੀਤ ਅਤੇ ਅਸ਼ੀਸ਼ ਨੇ ਕੀਤਾ ਦੇਸ਼ ਦਾ ਨਾਂ ਰੌਸ਼ਨ 

ਜਗਦੀਸ਼ ਸ਼ਰਮਾ ਨੂੰ ਤਰੱਕੀ, ਇੰਸਪੈਕਟਰ ਬਣੇ

ਚੰਡੀਗੜ੍ਹ, 17 ਫਰਵਰੀ (ਵਿਸ਼ਵ ਵਾਰਤਾ) : ਸੀ.ਆਈ.ਏ ਸਟਾਫ ਮਾਨਸਾ ਦੇ ਇੰਚਾਰਜ ਸਬ-ਇੰਸਪੈਕਟਰ ਜਗਦੀਸ਼ ਸ਼ਰਮਾ ਨੂੰ ਤਰੱਕੀ ਦੇ ਕੇ ਇੰਸਪੈਕਟਰ ਬਣਾਇਆ ਗਿਆ ਹੈ| ਚੰਗੀ ਕਾਰਗੁਜ਼ਾਰੀ ਸਦਕਾ ਮਾਨਸਾ ਜ਼ਿਲ੍ਹੇ ਦੇ ਐੱਸ.ਐੱਸ.ਪੀ ਪਰਮਬੀਰ ...

ਸਿਪਾਹੀ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕੀਤਾ ਗ੍ਰਿਫਤਾਰ 

ਚੰਡੀਗੜ 17 ਫਰਵਰੀ –ਹਰਿਆਣਾ ਰਾਜ ਚੌਕਸੀ ਬਿਊਰੋ ਨੇ ਸਿਪਾਹੀ ਸਦੀਕ, ਸਿਪਾਹੀ ਪੀ.ਸੀ.ਆਰ ਪੁਲਿਸ ਥਾਣਾ ਪਲਵਲ ਨੂੰ ਪਿੰਡ ਇਸਮਾਇਲਾ, ਜਿਲਾ ਰੋਹਤਕ ਵਾਸੀ ਕਪੀਲ ਤੋਂ ਨਾਜਾਇਜ ਸ਼ਰਾਬ ਤੋਂ ਭਰ ਹੋਂਡਾ ਸਿਟੀ ਕਾਰ ਨੂੰ ਛੱਡ ਦੇ ਬਦਲੇਵਿਚ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਹੈ। ਬਿਊਰੋ ਦੇ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਦੋਸ਼ੀ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਦੇ ਬਿਊਰੋ ਦੇ ਫਰੀਦਾਬਾਦ ਸਥਿਤ ਪੁਲਿਸ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾਰਹੀ ਹੈ।

ਖੇਤੀ ਸਭਾਵਾਂ ਨੂੰ ‘ਸਹਿਕਾਰੀ ਪੇਂਡੂ ਸਟੋਰਾਂ’ ‘ਚ ਤਬਦੀਲ ਕਰਨ ਦਾ ਫੈਸਲਾ

·         ਕਿਸਾਨ ਲੈ ਸਕਣਗੇ ਰਿਆਇਤੀ ਦਰਾਂ 'ਤੇ ਰੋਜਾਨਾ ਆਮ ਵਰਤੋਂ ਦਾ ਸਮਾਨ ·         ਦੋ ਹਫਤਿਆਂ 'ਚ ਖਾਕਾ ਹੋਵੇਗਾ ਤਿਆਰ, ਅਪ੍ਰੈਲ ਮਹੀਨੇ ਤੋਂ ਖੁੱਲਣਗੇ ਪਿੰਡਾਂ 'ਚ ਸਟੋਰ ਚੰਡੀਗੜ੍ਹ 17 ਫਰਵਰੀ : ਪੰਜਾਬ ਦੀਆਂ ਮੁੱਢਲੀਆਂ ਖੇਤੀ ਸਹਿਕਾਰੀ ਸਭਾਵਾਂ ਦੇ ਕਾਰੋਬਾਰ ਵਿੱਚ ਵਾਧਾ ਕਰਨ ਅਤੇ ਇਨ੍ਹਾਂ ਨੂੰ ਹੋਰ ਮਜ਼ਬੂਤ ਕਰਨ ਲਈ ਰਾਜ ਸਰਕਾਰ ਇਨ੍ਹਾਂ ਸਭਾਵਾਂ ਨੂੰ 'ਸਹਿਕਾਰੀ ਪੇਂਡੂ ਸਟੋਰਾਂ' ਵਿੱਚ ਤਬਦੀਲ ਕਰਨ ਲਈ ਖਾਕਾ ਤਿਆਰ ਕਰਰਹੀ ਹੈ ਜਿੱਥੋਂ ਰੋਜਾਨਾ ਆਮ ਵਰਤੋਂ ਵਿੱਚ ਆਉਣ ਵਾਲੇ ਲੋੜੀਂਦੇ ਸਮਾਨ ਸਮੇਤ ਇਲੈਕਟ੍ਰਾਨਿਕ ਵਸਤਾਂ ਆਦਿ ਰਿਆਇਤੀ ਦਰਾਂ ਉਤੇ ਕਿਸਾਨਾਂ ਨੂੰ ਮਿਲ ਸਕਣਗੀਆਂ। ਸਹਿਕਾਰੀ ਸਭਾਵਾਂ ਦੀ ਵਿੱਤੀ ਹਾਲਤ ਸੁਧਾਰਨ ਲਈ ਅੱਜ ਇੱਥੇ ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀ ਡੀ.ਪੀ.ਰੈਡੀ ਦੀ ਪ੍ਰਧਾਨਗੀ ਹੇਠ ਇਕ ਵਰਕਸ਼ਾਪ ਹੋਈ ਜਿਸ ਵਿੱਚ ਕੁਲਜੀਤ ਸਿੰਘ ਨਾਗਰਾ ਵਿਧਾਇਕ ਸ੍ਰੀ ਫਤਹਿਗੜ੍ਹ ਸਾਹਿਬ ਸਮੇਤ ਗਗਨਦੀਪਸਿੰਘ ਬਰਾੜ ਵਿਸ਼ੇਸ਼ ਸਕੱਤਰ ਸਹਿਕਾਰਤਾ, ਅਰਵਿੰਦਰ ਸਿੰਘ ਬੈਂਸ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ, ਇੰਦਰ ਮੋਹਨ ਸਿੰਘ ਵਧੀਕ ਰਜਿਸਟਰਾਰ ਸਹਿਕਾਰੀ ਸਭਾਵਾਂ ਤੋਂ ਇਲਾਵਾ ਸਹਿਕਾਰੀ ਬੈਂਕ ਅਤੇ ਸਹਿਕਾਰੀ ਸਭਾਵਾਂ ਦੇ ਨੁਮਾਇੰਦੇ ਸ਼ਾਮਲ ਹੋਏ। ਇਸ ਮੌਕੇ ਡੀ.ਪੀ.ਰੈਡੀ ਨੇ ਖੇਤੀ ਸਹਿਕਾਰੀ ਸਭਾਵਾਂ ਦੀ ਮਾਲੀ ਹਾਲਤ ਸੁਧਾਰਨ ਲਈ ਵਪਾਰਕ ਗਤੀਵਿਧੀਆਂ ਵਧਾਉਣ ਅਤੇ ਮੈਂਬਰ ਕਿਸਾਨਾਂ ਨੂੰ ਸਸਤੀਆਂ ਅਤੇ ਵਧੀਆਂ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ ਪੇਂਡੂ ਸਟੋਰ ਖੋਲ੍ਹਣ 'ਤੇ ਜ਼ੋਰ ਦਿੱਤਾਜਿੱਥੇ ਰੋਜ ਮਰ੍ਹਾ ਕੰਮ ਆਉਣ ਵਾਲਾ ਜਰੂਰੀ ਸਮਾਨ ਅਤੇ ਇਲੈਕਟ੍ਰਾਨਿਕ ਵਸਤਾਂ ਆਦਿ ਸਸਤੀਆਂ ਕੀਮਤਾਂ ਉਤੇ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਦੱਸਿਆ ਕਿ ਇਸ ਵੇਲੇ ਰਾਜ ਦੀਆਂ ਕੁੱਲ 3,537 ਸਹਿਕਾਰੀ ਸਭਾਵਾਂ ਵਿੱਚੋਂ ਤਕਰੀਬਨ 30 ਫੀਸਦ ਸਭਾਵਾਂਘਾਟੇ ਵਿੱਚ ਹਨ ਅਤੇ ਇਨ੍ਹਾਂ ਵਿੱਚ ਪੇਂਡੂ ਸਟੋਰ ਖੁੱਲ੍ਹਣ ਨਾਲ ਇਹ ਸਭਾਵਾਂ ਘਾਟੇ ਵਿੱਚੋਂ ਬਾਹਰ ਆ ਸਕਣਗੀਆਂ। ਵਿੱਤੀ ਕਮਿਸ਼ਨਰ ਸਹਿਕਾਰਤਾ ਨੇ ਮੀਟਿੰਗ ਦੌਰਾਨ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਹਿਕਾਰੀ ਸਭਾਵਾਂ ਦਾ ਕਾਰੋਬਾਰ ਵਧਾਉਣ ਅਤੇ ਇਨ੍ਹਾਂ ਨੂੰ ਹੋਰ ਮਜ਼ਬੂਤੀ ਬਖਸ਼ਣ ਲਈ ਪ੍ਰਸਤਾਵਿਤ ਪੇਂਡੂ ਸਟੋਰਾਂ ਵਿੱਚ ਤਬਦੀਲ ਕਰਨ ਸਬੰਧੀ ਇਕ'ਰੋਡ ਮੈਪ' 15 ਦਿਨਾਂ ਅੰਦਰ ਤਿਆਰ ਕੀਤਾ ਜਾਵੇ ਤਾਂ ਜੋ ਅਜਿਹੇ ਸਟੋਰਾਂ ਨੂੰ ਨਵੇਂ ਵਿੱਤੀ ਸਾਲ ਤੋਂ ਅਮਲੀ ਰੂਪ ਦਿੱਤਾ ਜਾ ਸਕੇ। ਉਨਾਂ ਕਿਹਾ ਕਿ ਇਹ ਸਟੋਰ ਪੜਾਅ ਵਾਰ ਚਾਲੂ ਕੀਤੇ ਜਾਣ ਅਤੇ ਚੱਲ ਰਹੀਆਂ ਸਭਾਵਾਂ ਵਿੱਚ ਪਏ ਮੌਜੂਦਾ ਖੇਤੀ ਸੰਦਾਂ ਤੋਂ ਇਲਾਵਾ ਹੋਰਆਧੁਨਿਕ ਖੇਤੀ ਸੰਦ ਵੀ ਖਰੀਦਣ ਦੀ ਖੁੱਲ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਸਭਾਵਾਂ ਦਾ ਮੁਨਾਫਾ ਵਧ ਸਕੇ ਅਤੇ ਕਿਸਾਨ ਮਹਿੰਗੇ ਖੇਤੀ ਸੰਦ ਖਰੀਦਣ ਤੋਂ ਗੁਰੇਜ਼ ਕਰਦੇ ਹੋਏ ਕਿਰਾਏ ਦੇ ਸੰਦਾਂ ਨਾਲ ਸਸਤੀ ਖੇਤੀ ਕਰ ਸਕਣ। ਇਸ ਤੋਂ ਇਲਾਵਾ ਉਨ੍ਹਾਂ ਸਭਾਵਾਂ ਨੂੰ ਰੋਟਾਵੇਟਰ, ਪੈਡੀ ਸਟਰਾਅ ਚੌਪਰ ਤੇ ਸ਼ਰੈਡਰ (ਝੋਨੇ ਦੀ ਕਟਾਈ ਲਈ ਮਸ਼ੀਨ), ਹੈਪੀ ਸੀਡਰ, ਮਲਚਰ, ਬੇਲਰ ਆਦਿ ਖਰੀਦਣ ਲਈ ਵੀ ਕਿਹਾ ਤਾਂ ਜੋ ਕਿਸਾਨਾਂ ਨੂੰ ਅਜਿਹੇ ਮਹਿੰਗੇ ਖੇਤੀਬਾੜੀ ਸੰਦ ਕਿਰਾਏ 'ਤੇਮੁਹੱਈਆ ਕਰਵਾ ਕੇ ਉਨਾਂ ਦੀ ਮੱਦਦ ਕੀਤੀ ਜਾ ਸਕੇ ਕਿਉਂਕਿ ਹਰੇਕ ਕਿਸਾਨ ਵੱਲੋਂ ਵੱਖਰੇ ਤੌਰ 'ਤੇ ਅਜਿਹੇ ਮਹਿੰਗੇ ਸੰਦ ਖਰੀਦੇ ਨਹੀਂ ਜਾ ਸਕਦੇ। ਉਨ੍ਹਾਂ ਕਿਹਾ ਕਿ ਸਹਿਕਾਰਤਾ ਵਿਭਾਗ ਦੀ ਇਸ ਕੋਸ਼ਿਸ਼ ਸਦਕਾ ਜਿੱਥੇ ਸਹਿਕਾਰੀ ਸਭਾਵਾਂ ਨੂੰ ਬਹੁਤ ਲਾਭ ਹੋਵੇਗਾਉਥੇ ਕਿਸਾਨਾਂ ਨੂੰ ਪਰਾਲੀ ਸਾਂਭਣ ਵਿਚ ਮੱਦਦ ਕੀਤੀ ਜਾ ਸਕੇਗੀ ਅਤੇ ਨਾਲ ਹੀ ਪਰਾਲੀ ਸਾੜਨ ਤੋਂ ਹੋਣ ਵਾਲੇ ਪ੍ਰਦੂਸ਼ਣ ਤੋਂ ਵੀ ਵਾਤਾਵਰਨ ਨੂੰ ਬਚਾਇਆ ਜਾ ਸਕੇਗਾ ਅਤੇ ਆਮ ਲੋਕਾਂ ਦਾ ਜਨ-ਜੀਵਨ ਵੀ ਸੁਖਾਲਾ ਹੋਵੇਗਾ। ਸ੍ਰੀ ਰੈਡੀ ਨੇ ਦੱਸਿਆ ਕਿ ਜਲਦ ਹੀਵਿਭਾਗ ਵੱਲੋਂ ਇਕ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਜਾਵੇਗੀ ਜਿਸ ਉਪਰ ਰਾਜ ਦੇ ਕਿਸਾਨਾਂ ਦਾ ਡਾਟਾ ਅਪਲੋਡ ਕਰਕੇ ਉਨਾਂ ਨੂੰ ਖੇਤੀਬਾੜੀ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਲੋੜੀਂਦੇ ਮਹਿੰਗੇ ਸੰਦਾਂ ਨੂੰ ਆਮ ਕਿਰਾਏ 'ਤੇ ਲੈਣ ਸਬੰਧੀ ਸਹੂਲਤਮੁਹੱਈਆ ਕਰਵਾਈ ਜਾਵੇਗੀ। ਇਸ ਮੌੇਕੇ ਡਾ: ਐਸ.ਕੇ. ਬਾਤਿਸ਼ ਐਮ.ਡੀ. ਪੰਜਾਬ ਰਾਜ ਸਹਿਕਾਰੀ ਬੈਂਕ ਲਿਮ: ਚੰਡੀਗੜ੍ਹ ਨੇ ਵਿਸਥਾਰ ਸਹਿਤ ਇਕ ਕੰਪਿਊਟਰੀਕ੍ਰਿਤ ਵਿਆਖਿਆ ਪੇਸ਼ ਕੀਤੀ ਜਿਸ ਵਿੱਚ ਉਨਾਂ ਰਾਜ ਦੀਆਂ ਸਭਾਵਾਂ ਵਿੱਚ ਚੱਲ ਰਹੇ ਕੰਮ, ਸਭਾਵਾਂ ਦੀ ਵਿੱਤੀ ਹਾਲਤ ਅਤੇਸਭਾਵਾਂ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਬਾਰੇ ਦੱਸਿਆ। ਫੋਟੋ ਕੈਪਸ਼ਨ : ਵਧੀਕ ਮੁੱਖ ਸਕੱਤਰ ਸਹਿਕਾਰਤਾ ਡੀ.ਪੀ. ਰੈਡੀ ਚੰਡੀਗੜ੍ਹ ਵਿਖੇ ਸਹਿਕਾਰੀ ਸਭਾਵਾਂ ਸਬੰਧੀ ਇਕ ਵਰਕਸ਼ਾਪ ਨੂੰ ਸੰਬੋਧਨ ਕਰਦੇ ਹੋਏ। ਤਸਵੀਰ 'ਚ ਕੁਲਜੀਤ ਸਿੰਘ ਨਾਗਰਾ ਵਿਧਾਇਕ ਸ੍ਰੀ ਫਤਹਿਗੜ੍ਹ ਸਾਹਿਬ ਵੀ ਬੈਠੇ ਨਜ਼ਰ ਆ ਰਹੇ ਹਨ।

ਸੰਦੀਪ ਸਿੰਗਲਾ ਬਣੇ ਮਾਰਕੀਟ ਐਸੋਸਿਏਸ਼ਨ ਸੈਕਟਰ 15 ਦੇ ਨਵੇਂ ਪ੍ਰਧਾਨ

ਚੰਡੀਗੜ•, 17 ਫਰਵਰੀ  ਮਾਰਕੀਟ ਐਸੋਸਿਏਸ਼ਨ ਸੈਕਟਰ 15 ਦੇ ਆਹੁਦੇਦਾਰਾਂ ਦੀ ਇਕ ਮੀਟਿੰਗ ਹੋਈ, ਜਿਸ ਵਿਚ ਸਾਰੀਆਂ ਨੇ ਸਰਵਸੰਮਤੀ ਨਾਲ ਸੰਦੀਪ ਸਿੰਗਲਾ ਨੂੰ ਐਸੋਸਿਏਸ਼ਨ ਦਾ ਪ੍ਰਧਾਨ ਚੁਣਿਆ। ਇਸ ਮੌਕੇ 'ਤੇ ਸੰਦੀਪ ...

ਭਗਵੰਤ ਮਾਨ ਦੀ ਨਿਵੇਕਲੀ ਪਹਿਲ, ਲੋੜਵੰਦ ਅਪਾਹਜਾਂ ਨੂੰ ਤਿੰਨ ਪਹੀਆ ਸਕੂਟਰੀਆਂ ਵੰਡੀਆਂ

ਭਗਵੰਤ ਮਾਨ ਦੀ ਨਿਵੇਕਲੀ ਪਹਿਲ, ਲੋੜਵੰਦ ਅਪਾਹਜਾਂ ਨੂੰ ਤਿੰਨ ਪਹੀਆ ਸਕੂਟਰੀਆਂ ਵੰਡੀਆਂ

  ਸੰਗਰੂਰ, 17 ਫਰਵਰੀ ਭਗਵੰਤ ਮਾਨ ਨੇ ਇੱਕ ਨਿਵੇਕਲੀ ਪਹਿਲ ਕਰਦੇ ਹੋਏ ਸੰਗਰੂਰ ਲੋਕ ਸਭਾ ਹਲਕੇ ਨਾਲ ਸੰਬੰਧਿਤ ਸਰੀਰਕ ਤੌਰ 'ਤੇ ਅਪਾਹਜ ਲੋਕਾਂ ਨੂੰ ਟੀਵੀਐਸ ਕੰਪਨੀਆਂ ਦੀਆਂ ਤਿੰਨ ਪਹੀਆ ਸਕੂਟਰੀ ਵੰਡਣੀਆਂ ...

Page 2 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ