ਤੁਸੀ ਜਾਣਦੇ ਹੀ ਹੋ ❗ਪਾਰਟੀ ਪ੍ਰਧਾਨਾਂ ਦੀ ਇੱਜਤ ਦਾ ਸਵਾਲ ਬਣ ਗਈਆਂ ਹਨ ਪੰਜਾਬ ਲੋਕ ਸਭਾ ਚੋਣਾਂ 2024
ਕਾਂਗਰਸ ਨੂੰ ਲੱਗਿਆ ਵੱਡਾ ਝਟਕਾ – ਚੁਸਪਿੰਦਰਬੀਰ ਚਾਹਲ ਆਪਣੇ ਸੈਂਕੜੇ ਸਾਥੀਆਂ ਸਣੇ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ
ਅਸਲੇ ਨੂੰ ਲੈ ਕੇ ਡੀਜੀਪੀ ਪੰਜਾਬ ਦਾ ਵੱਡਾ ਬਿਆਨ,ਦੇਖੋ ਵੀਡੀਓ
ਕਾਂਗਰਸ ਦੇ ਅਮੇਠੀ ਉਮੀਦਵਾਰ ਦਾ ਪੰਜਾਬ ਕਨੈਕਸ਼ਨ: ਲੁਧਿਆਣਾ ਦੇ ਕਿਸ਼ੋਰੀ ਲਾਲ, ਗਾਂਧੀ ਪਰਿਵਾਰ ਦੇ ਵਫ਼ਾਦਾਰ
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪੁੰਛ ਹਮਲੇ ‘ਤੇ ਚੁੱਕੇ ਸਵਾਲ
ਉਮੀਦਵਾਰ ਜਾਂ ਸਿਆਸੀ ਪਾਰਟੀ ਨੂੰ ਐਮਸੀਐਮਸੀ ਤੋਂ ਪ੍ਰਮਾਣ ਪੱਤਰ ਲੈਣਾ ਹੋਵੇਗਾ, ਜਾਣੋ ਕਿਓਂ ?
ਉਮੀਦਵਾਰ ਜਾਂ ਸਿਆਸੀ ਪਾਰਟੀ ਨੂੰ ਐਮਸੀਐਮਸੀ ਤੋਂ ਪ੍ਰਮਾਣ ਪੱਤਰ ਲੈਣਾ ਹੋਵੇਗਾ, ਜਾਣੋ ਕਿਓਂ ?
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
IPL 2024 ਦਾ ਅੱਜ ਹੋਵੇਗਾ ਆਗਾਜ਼
IPL ਦੇ 54ਵੇਂ ਮੈਚ ‘ਚ ਕੋਲਕਾਤਾ ਨਾਈਟ ਰਾਈਡਰਜ਼ ਦੀ ਸ਼ਾਨਦਾਰ ਜਿੱਤ
🙏🌸 ਅੱਜ ਦਾ ਵਿਚਾਰ 🌸🙏
WishavWarta -Web Portal - Punjabi News Agency

Day: February 19, 2018

ਸਵੱਛ ਭਾਰਤ ਸਰਵੇਖਣ ‘ਚ ਪੰਜਾਬ ਦੇ ਸ਼ਹਿਰਾਂ ਨੂੰ ਮੋਹਰੀ ਕਤਾਰ ਵਿੱਚ ਪਹੁੰਚਾਵਾਂਗੇ : ਨਵਜੋਤ ਸਿੱਧੂ

ਪੰਜਾਬ ਦੇ 107 ਸ਼ਹਿਰਾਂ ‘ਚ ਸੀਵਰੇਜ ਤੇ ਵਾਟਰ ਸਪਲਾਈ ‘ਤੇ ਖਰਚੇ ਜਾਣਗੇ 1540 ਕਰੋੜ ਰੁਪਏ- ਨਵਜੋਤ ਸਿੰਘ ਸਿੱਧੂ 

ਫਰੀਦਕੋਟ, ਕੋਟਕਪੂਰਾ ਤੇ ਜੈਤੋ ਦੇ ਸ਼ਹਿਰਾਂ ਦੀ 216.67 ਕਰੋੜ ਰੁਪਏੋ ਨਾਲ ਹੋਵੇਗੀ ਕਾਇਆਕਲਪ ਅਕਾਲੀਆਂ ਨੇ ਪੰਜਾਬ ਦੇ ਵਿਕਾਸ ਦੀ ਥਾਂ ਤੇ ਕੀਤਾ ਵਿਨਾਸ਼ ਦਾ ਕੰਮ- ਜਾਖੜ ਕੇਂਦਰ ਦੀਆਂ ਕਿਸਾਨ,ਗਰੀਬ ਤੇ ...

SAD appoints Aujla and Mahajan as Senior Advisors, Public Grievances

ਅਮਰਿੰਦਰ ਸਿੰਘ ਦੇ ਗੁੰਡਾ ਟੈਕਸ ਨੂੰ ਨੱਥ ਪਾਉਣ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ ‘ਚ ਨਾਕਾਮ ਹੋਈ ਸੂਬਾ ਪੁਲਿਸ: ਅਕਾਲੀ ਦਲ

ਮਹੇਸ਼ਇਦਰ ਗਰੇਵਾਲ ਨੇ ਕਿਹਾ ਕਿ ਜੇਕਰ ਮਨਪ੍ਰੀਤ ਬਾਦਲ ਕੁੱਝ ਛੁਪਾ ਨਹੀਂ ਰਿਹਾ ਹੈ ਤਾਂ ਉਸ ਵੱਲੋਂ ਪੁਲਿਸ ਨੂੰ ਆਪਣੇ ਸਾਲੇ ਜੈਜੀਤ ਸਿੰਘ ਜੌਹਲ ਤੋਂ ਪੁੱਛਗਿੱਛ ਕਰਨ ਤੋਂ ਰੋਕਣਾ ਨਹੀਂ ਚਾਹੀਦਾ ...

ਕੈਪਟਨ ਅਮਰਿੰਦਰ ਨਾਲ ਮੁਲਾਕਾਤ ਨਹੀਂ ਕਰਨਗੇ ਕੈਨੇਡੀਅਨ ਪ੍ਰਧਾਨ ਮੰਤਰੀ

ਕੈਪਟਨ ਅਮਰਿੰਦਰ ਸਿੰਘ ਅਤੇ ਜਸਟਿਨ ਟਰੂਡੋ ਵਿਚਾਲੇ ਅੰਮ੍ਰਿਤਸਰ ਵਿਖੇ ਹੋਵੇਗੀ ਮੁਲਾਕਾਤ

ਚੰਡੀਗੜ੍ਹ, 19 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਅੰਮ੍ਰਿਤਸਰ ਵਿਖੇ ਮੁਲਾਕਾਤ ਕਰਨਗੇ| ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ...

ਪੰਜਾਬੀ ਦਰਦੀਆਂ ਨੇ ਕੀਤੀ ਸਮੂਹਿਕ ਭੁੱਖ ਹੜਤਾਲ

ਪੰਜਾਬ ਦੀ ਰਾਜਧਾਨੀ ਵਿਚ ਪੰਜਾਬੀ ਦੇ ਸਨਮਾਨ ਦੀ ਬਹਾਲੀ ਤੱਕ ਸੰਘਰਸ਼ ਦਾ ਲਿਆ ਅਹਿਦ ਮੰਚ ਵੱਲੋਂ ਐਲਾਨ : ਹੁਣ ਚੰਡੀਗੜ੍ਹ ਪ੍ਰਸ਼ਾਸਨ ਨਾਲ ਹੋਵੇਗੀ ਆਰ-ਪਾਰ ਦੀ ਜੰਗ ਚੰਡੀਗੜ੍ਹ : ਲੰਮੇ ਸਮੇਂ ਤੋਂ ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਸੰਘਰਸ਼ ਕਰ ਰਹੇ ਪੰਜਾਬੀ ਦਰਦੀਆਂ ਨੇ ਇਕ ਵਾਰ ਫਿਰ 'ਚੰਡੀਗੜ੍ਹ ਪੰਜਾਬੀ ਮੰਚ' ਦੇ ਝੰਡੇ ਹੇਠ ਇਕੱਤਰ ਹੋ ਕੇ ਸਮੂਹਿਕ ਭੁੱਖਹੜਤਾਲ ਕੀਤੀ। ਸੈਕਟਰ 17 ਸਥਿਤ ਪਲਾਜ਼ਾ 'ਚ ਪੁਲ ਹੇਠਾਂ ਵੱਡੀ ਗਿਣਤੀ ਵਿਚ ਇਕੱਤਰ ਹੋਏ ਪੰਜਾਬੀ ਹਿਤੈਸ਼ੀਆਂ ਨੇ 1 ਰੋਜ਼ਾ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮੀਂ 4 ਵਜੇ ਤੱਕ ਭੁੱਖ ਹੜਤਾਲ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇਪ੍ਰਸ਼ਾਸਕ ਰਾਹੀਂ ਦੇਸ਼ ਦੇ ਗ੍ਰਹਿ ਮੰਤਰੀ ਨੂੰ ਸੁਨੇਹਾ ਘੱਲਿਆ ਕਿ ਅਸੀਂ ਆਪਣਾ ਹੱਕ ਮੰਗ ਰਹੇ ਹਾਂ ਭੀਖ ਨਹੀਂ। ਇਸ ਮੌਕੇ 'ਤੇ ਮੰਚ ਦੇ ਪ੍ਰਧਾਨ ਸੁਖਦੇਵ ਸਿੰਘ ਸਿਰਸਾ, ਜਨਰਲ ਸਕੱਤਰ ਦੇਵੀ ਦਿਆਲ ਸ਼ਰਮਾ, ਤ੍ਰਿਲੋਚਨ ਸਿੰਘ ਤੇ ਦੀਪਕ ਚਨਾਰਥਲ ਹੁਰਾਂ ਨੇ ਆਪਣੀ ਤਕਰੀਰ ਵਿਚ ਸਮੂਹਿਕ ਤੌਰ 'ਤੇ ਆਖਿਆ ਕਿ ਅਸੀਂ ਹੁਣ ਤੱਕ ਕਾਨੂੰਨ ਦੇ ਦਾਇਰੇ 'ਚ ਰਹਿਕੇ ਸੰਘਰਸ਼ ਕਰ ਰਹੇ ਸਾਂ। ਪਰ ਹੁਣ ਅਸੀਂ ਪ੍ਰਸ਼ਾਸਨ ਨਾਲ ਆਰ-ਪਾਰ ਦੀ ਜੰਗ ਲੜਾਂਗੇ ਤੇ ਚੰਡੀਗੜ੍ਹ ਵਿਚ ਪੰਜਾਬੀ ਨੂੰ ਬਣਦਾ ਉਸਦਾ ਸਥਾਨ ਦਿਵਾ ਕੇ ਰਹਾਂਗੇ। ਜਿਕਰਯੋਗ ਹੈ ਕਿ ਪੰਜਾਬੀ ਮੰਚ ਦੇ ਸੱਦੇ 'ਤੇ ਹੋਈ ਇਸ ਇਕ ਰੋਜ਼ਾ ਭੁੱਖ ਹੜਤਾਲਵਿਚ 500 ਤੋਂ ਵੱਧ ਪੰਜਾਬੀ ਦਰਦੀਆਂ ਨੇ ਭੁੱਖ ਹੜਤਾਲ ਕੀਤੀ ਤੇ ਮਾਂ ਬੋਲੀ ਦੀ ਬਹਾਲੀ ਦੇ ਸੰਘਰਸ਼ ਵਿਚ ਆਪਣਾ ਹਿੱਸਾ ਪਾਇਆ। ਇਕ ਰੋਜ਼ਾ ਸਮੂਹਿਕ ਭੁੱਖ ਹੜਤਾਲ ਵਿਚ ਚੰਡੀਗੜ੍ਹ ਪੰਜਾਬੀ ਮੰਚ ਦੇ ਨਾਲ ਉਸ ਦੇ ਸਹਿਯੋਗੀ ਸੰਗਠਨਾਂ ਵਿਚ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ, ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ, ਕੇਂਦਰੀ ਪੰਜਾਬੀ ਲੇਖਕ ਸਭਾ ਤੇ ਸਬੰਧਤ ਸਾਹਤਿਕ ਸਭਾਵਾਂ,ਵੱਖੋ-ਵੱਖ ਟਰੇਡ ਯੂਨੀਅਨਾਂ, ਪੰਜਾਬੀ ਲੇਖਕ ਸਭਾ ਚੰਡੀਗੜ੍ਹ, ਨੌਜਵਾਨ ਸੰਗਠਨ, ਵਿਦਿਆਰਥੀ ਯੂਨੀਅਨਾਂ, ਵੱਖੋ-ਵੱਖ ਰਾਜਨੀਤਿਕ ਦਲ, ਵੱਖੋ-ਵੱਖ ਸਮਾਜਿਕ ਸੰਗਠਨ, ਧਾਰਮਿਕ ਤੇ ਮੁਲਾਜ਼ਮ ਜਥੇਬੰਦੀਆਂ ਨੇ ਜਿੱਥੇ ਸ਼ਿਰਕਤ ਕੀਤੀ, ਉਥੇ ਚੰਡੀਗੜ੍ਹਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਨੌਜਵਾਨ ਕੌਂਸਲਰ ਹਰਦੀਪ ਸਿੰਘ ਬੁਟਰੇਲਾ ਨੇ ਆਪਣੇ 100 ਦੇ ਕਰੀਬ ਸਮਰਥਕਾਂ ਨਾਲ ਭੁੱਖ ਹੜਤਾਲ ਵਿਚ ਸ਼ਮੂਲੀਅਤ ਕਰਕੇ ਪੰਜਾਬੀ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ। ਇਸ ਮੌਕੇ 'ਤੇ ਚੰਡੀਗੜ੍ਹਪੰਜਾਬੀ ਮੰਚ ਦੇ ਚੇਅਰਮੈਨ ਸਿਰੀਰਾਮ ਅਰਸ਼, ਪ੍ਰਧਾਨ ਸੁਖਦੇਵ ਸਿੰਘ ਸਿਰਸਾ, ਜਨਰਲ ਸਕੱਤਰ ਦੇਵੀ ਦਿਆਲ ਸ਼ਰਮਾ, ਪੇਂਡੂ ਸੰਘਰਸ਼ ਕਮੇਟੀ ਦੇ ਸਰਪ੍ਰਸਤ ਬਾਬਾ ਸਾਧੂ ਸਿੰਘ ਸਾਰੰਗਪੁਰ, ਬਾਬਾ ਗੁਰਦਿਆਲ ਸਿੰਘ, ਪੱਤਰਕਾਰ ਤ੍ਰਿਲੋਚਨ ਸਿੰਘ,ਗੁਰਪ੍ਰੀਤ ਸਿੰਘ ਹੈਪੀ, ਸੁਖਜੀਤ ਸਿੰਘ ਸੁੱਖਾ, ਅਜੈਬ ਸਿੰਘ, ਬਲਕਾਰ ਸਿੱਧੂ, ਦੀਪਕ ਸ਼ਰਮਾ ਚਨਾਰਥਲ, ਜੋਗਿੰਦਰ ਸਿੰਘ ਬੁੜੈਲ, ਜਗਤਾਰ ਸਿੰਘ ਸਿੱਧੂ, ਬਲਬੀਰ ਜੰਡੂ, ਸਰਬਜੀਤ ਕੌਰ ਸੋਹਲ, ਜਰਨੈਲ ਸਿੰਘ ਘੁਮਾਣ, ਰਾਜ ਕੁਮਾਰ, ਨੰਬਰਦਾਰਦਲਜੀਤ ਸਿੰਘ ਪਲਸੌਰਾ, ਕੈਪਟਨ ਅਜਾਇਬ ਸਿੰਘ, ਰਘਵੀਰ ਸਿੰਘ ਰਾਮਪੁਰ, ਸੁੱਚਾ ਸਿੰਘ ਕਲੌੜ, ਗੁਰਮੇਲ ਸਿੰਘ ਸਿੱਧੂ, ਗੁਰਨਾਮ ਸਿੰਘ ਸਿੱਧੂ, ਰਘਵੀਰ ਸਿੰਘ ਸੰਧੂ, ਮੋਹਨ ਸਿੰਘ, ਰਘਵੀਰ ਢਿੱਲੋਂ ਸਮੇਤ ਹੋਰ ਵੱਖੋ-ਵੱਖ ਨੁਮਾਇੰਦਿਆਂ ਨੇ ਆਪਣੇਸੰਬੋਧਨ ਵਿਚ ਕੇਂਦਰ ਸਰਕਾਰ, ਗ੍ਰਹਿ ਮੰਤਰੀ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਅਪੀਲ ਕੀਤੀ ਕਿ ਜਿੰਨੀ ਛੇਤੀ ਹੋ ਸਕੇ ਭਾਰਤੀ ਸੰਵਿਧਾਨ ਅਨੁਸਾਰ ਚੰਡੀਗੜ੍ਹ 'ਚੋਂ ਅੰਗਰੇਜ਼ੀ ਦਾ ਗਲ਼ਬਾ ਲਾਹ ਕੇ ਇਥੋਂ ਦੀ ਪਹਿਲੀ ਭਾਸ਼ਾ, ਪ੍ਰਸ਼ਾਸਕੀ ਅਤੇ ਕੰਮ-ਕਾਜ ਦੀਭਾਸ਼ਾ ਵਜੋਂ ਪੰਜਾਬੀ ਨੂੰ ਲਾਗੂ ਕੀਤਾ ਜਾਵੇ। ਇਨ੍ਹਾਂ ਬੁਲਾਰਿਆਂ ਨੇ ਜਦੋਂ ਅਪੀਲ ਕੀਤੀ ਤਾਂ ਸਮੂਹ ਇਕੱਤਰਤਾ ਨੇ ਬਾਹਾਂ ਖੜ੍ਹੀਆਂ ਕਰਕੇ ਅਹਿਦ ਲਿਆ ਕਿ ਜਦੋਂ ਤੱਕ ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਦੀ ਬਹਾਲੀ ਨਹੀਂ ਹੁੰਦੀ, ਤਦ ਤੱਕ ਸਾਡਾ ਸੰਘਰਸ਼ਜਾਰੀ ਰਹੇਗਾ। ਅੱਜ ਦੀ ਇਸ ਭੁੱਖ ਹੜਤਾਲ ਵਿਚ ਵੱਖ-ਵੱਖ ਸਿਆਸੀ ਦਲਾਂ ਦੇ ਲੀਡਰਾਂ,ਨੁਮਾਇੰਦਿਆਂ ਤੇ ਵਰਕਰਾਂ ਨੇ ਜਿੱਥੇ ਹਿੱਸਾ ਲਿਆ, ਉਥੇ ਉਚੇਚੇ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਸਥਾਨਕ ਪ੍ਰਧਾਨ ਤੇ ਕੌਂਸਲਰ ਹਰਦੀਪ ਸਿੰਘ ਬੁਟਰੇਲਾ ਦੀਅਗਵਾਈ ਵਿਚ ਉਨ੍ਹਾਂ ਦੇ ਸਮਰਥਕਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਕਾਂਗਰਸ ਪਾਰਟੀ ਦੇ ਬੁਲਾਰੇ ਰਿੰਪਲ ਮਿੱਢਾ, ਭਾਜਪਾ ਆਗੂ ਜੁਝਾਰ ਸਿੰਘ ਕਜਹੇੜੀ, ਐਸ.ਐਫ. ਐਸ ਦੇ ਆਗੂ ਹਰਮਨਦੀਪ ਸਿੰਘ, ਪ੍ਰੋ. ਮਨਜੀਤ ਸਿੰਘ,ਸੇਵੀ ਰਾਇਤ, ਡਾ. ਗੁਰਮਿੰਦਰ ਸਿੱਧੂ, ਮਨਜੀਤ ਕੌਰ ਮੀਤ, ਕਰਤਾਰ ਸਿੰਘ ਪਾਲ, ਰਣਜੀਤ ਸਿੰਘ ਸੀਟੀਯੂ ਆਗੂ, ਮਨਜੀਤ ਇੰਦਰਾ, ਮਨਮੋਹਨ ਸਿੰਘ ਦਾਊਂ, ਜੰਗ ਸਿੰਘ, ਪ੍ਰਿਤਪਾਲ ਸਿੰਘ ਧਨਾਸ, ਸੁੱਖੀ ਬਰਾੜ, ਕਸ਼ਮੀਰ ਕੌਰ ਸੰਧੂ, ਜਗਦੀਪਨੂਰਾਨੀ, ਮਲਕੀਤ ਬਸਰਾ, ਨਰਿੰਦਰ ਨਸਰੀਨ ਆਦਿ ਵੀ ਮੌਜੂਦ ਸਨ। ਇਸੇ ਤਰ੍ਹਾਂ ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਕੈਨੇਡਾ ਦੇ ਪ੍ਰਧਾਨ ਸਾਹਿਬ ਸਿੰਘ ਥਿੰਦ ਵੀ ਆਪਣੇ ਸਾਥੀਆਂ ਸਣੇ ਜਿੱਥੇ ਭੁੱਖ ਹੜਤਾਲ 'ਤੇ ਬੈਠੇ, ਉਥੇ ਪੈਨਸ਼ਨਐਸੋਸੀਏਸ਼ਨਾਂ ਤੇ ਸੀਨੀਅਰ ਸਿਟੀਜਨ ਦੀਆਂ ਜਥੇਬੰਦੀਆਂ ਨੇ ਵੀ ਭੁੱਖ ਹੜਤਾਲ ਵਿਚ ਸ਼ਾਮਲ ਹੋ ਕੇ ਮਾਂ ਬੋਲੀ ਦੀ ਬਹਾਲੀ ਦਾ ਨਾਅਰਾ ਬੁਲੰਦ ਕੀਤਾ। ਇਸ ਮੌਕੇ 'ਤੇ ਪੁਆਧੀ ਅਖਾੜੇ ਦੌਰਾਨ ਪੁਆਧੀ ਗਾਇਕ ਸਮਰ ਸਿੰਘ ਸੰਮੀ ਨੇ ਜਿੱਥੇ ਪੁਆਧ ਦਾ ਰੰਗ ਪੇਸ਼ ਕੀਤਾ ਉਥੇ ਪੰਜਾਬ ਅਤੇ ਪੰਜਾਬੀਅਤ ਦੀ ਪੀੜ ਵੀ ਪੇਸ਼ ਕੀਤੀ। ਇਸ ਮੌਕੇ 'ਤੇ ਬਲਕਾਰ ਸਿੱਧੂ ਦੀ ਅਗਵਾਈ ਹੇਠ ਦੀਪਤੀ ਬਬੂਟਾ ਦਾਲਿਖਿਆ ਤੇ ਨੀਤੂ ਸ਼ਰਮਾ ਵੱਲੋਂ ਨਿਰਦੇਸ਼ਤ ਨਾਟਕ 'ਸੂਲਾਂ ਵਿੰਨਿਆਂ ਅੰਦਰ' ਜਦੋਂ ਪੇਸ਼ ਕੀਤਾ ਤਾਂ ਉਸ ਨੇ ਜਿੱਥੇ ਸਭ ਦੇ ਲੂੰ ਕੰਢੇ ਖੜ੍ਹੇ ਕਰ ਦਿੱਤੇ ਤੇ ਕੁਝ ਕਰ ਗੁਜਰਨ ਦੀ ਤਾਂਘ ਵੀ ਜਗਾ ਦਿੱਤੀ। ਸਮੁੱਚੀ ਭੁੱਖ ਹੜਤਾਲ ਦੌਰਾਨ ਮੰਚ ਦੀ ਕਾਰਵਾਈਨੌਜਵਾਨ ਆਗੂ ਗੁਰਪ੍ਰੀਤ ਸਿੰਘ ਸੋਮਲ ਨੇ ਬਾਖੂਬੀ ਨਿਭਾਈ। ਧਿਆਨ ਰਹੇ ਕਿ ਚੰਡੀਗੜ੍ਹ ਪੰਜਾਬੀ ਮੰਚ ਦੇ ਸੱਦੇ 'ਤੇ ਹੋਈ ਇਸ ਸਮੂਹਿਕ ਭੁੱਖ ਹੜਤਾਲ ਵਿਚ ਚੰਡੀਗੜ੍ਹ ਦੇ ਉਜੜੇ ਅਤੇ ਅੱਜ ਔਖੇ ਸਾਹ ਲੈ ਰਹੇ ਵੱਖੋ-ਵੱਖ ਪਿੰਡਾਂ ਦੇ ਨਿਵਾਸੀਆਂ ਨੇ ਜਿੱਥੇਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ, ਉਥੇ ਲੇਖਕ, ਸਾਹਿਤਕਾਰ, ਪੱਤਰਕਾਰ, ਕਵੀ, ਵਿਦਿਆਰਥੀ, ਨੌਜਵਾਨ, ਔਰਤਾਂ ਤੇ ਬਜ਼ੁਰਗ ਵੀ ਵੱਡੀ ਗਿਣਤੀ ਵਿਚ ਸ਼ਾਮਲ ਹੋਏ।

ਖਰੜ: 1 ਕਰੌੜ 5 ਲੱਖ ਰੁਪਏ ਦੀ ਪੁਰਾਣੀ ਕਰੰਸੀ ਦੇ ਨੋਟਾਂ ਸਮੇਤ ਦੋਸ਼ੀ ਕਾਬੂ 

ਖਰੜ: 1 ਕਰੌੜ 5 ਲੱਖ ਰੁਪਏ ਦੀ ਪੁਰਾਣੀ ਕਰੰਸੀ ਦੇ ਨੋਟਾਂ ਸਮੇਤ ਦੋਸ਼ੀ ਕਾਬੂ 

ਖਰੜ ਵਿੱਚ ਕਾਰ ਦੀ ਤਲਾਸ਼ੀ ਦੌਰਾਨ ਬਰਾਮਦ ਹੋਈ ਨਕਦੀ ਦੋਸ਼ੀਆਂ ਤੋਂ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਐਸ.ਏ.ਐਸ ਨਗਰ, 19 ਫਰਵਰੀ ਸ੍ਰੀ ਹਰਬੀਰ ਸਿੰਘ ਅਟਵਾਲ ਪੀ.ਪੀ.ਐਸ ਕਪਤਾਨ ਪੁਲਿਸ (ਜਾਂਚ) ਅਤੇ ...

ਸ੍ਰੀ ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਹਵਾਈ ਸੇਵਾ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

ਪੰਥਕ ਰਵਾਇਤਾਂ ਅਨੁਸਾਰ ਕੀਤਾ ਜਾਵੇਗਾ ਜਸਟਿਨ ਟਰੂਡੋ ਦਾ ਸਵਾਗਤ : ਭਾਈ ਲੌਂਗੋਵਾਲ

ਅੰਮ੍ਰਿਤਸਰ 19 ਫ਼ਰਵਰੀ -ਸਮੁੱਚੀ ਮਾਨਵਤਾ ਲਈ ਰੂਹਾਨੀਅਤ ਦੇ ਕੇਂਦਰ ਵਜੋਂ ਮਸ਼ਹੂਰ ਸਿੱਖ ਕੌਮ ਦੇ ਧਾਰਮਿਕ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ੨੧ ਫ਼ਰਵਰੀ ਨੂੰ ਨਤਮਸਤਕ ਹੋਣ ਲਈ ਪੁੱਜ ਰਹੇ ...

Page 2 of 4 1 2 3 4

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ