HARYANA : ਹੁਣ ਇਹ ਤਿੰਨੇ ਵਿਧਾਇਕ ਹਨ ਮੰਤਰੀ ਮੰਡਲ ਦੀ ਦੌੜ ਵਿੱਚ ਸਭ ਤੋਂ ਮਜ਼ਬੂਤ ​​ਦਾਅਵੇਦਾਰ
HC ਨੇ ਪੰਜਾਬ ਸਰਕਾਰ ਨੂੰ ਦਿੱਤੀ ਰਾਹਤ, ਪੰਚਾਇਤੀ ਚੋਣਾਂ ‘ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ
ਪਦਮ ਵਿਭੂਸ਼ਣ ਰਤਨ ਟਾਟਾ ਦਾ ਉੱਤਰਾਧਿਕਾਰੀ ਕੌਣ ਹੋਵੇਗਾ ?
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏
Chandigarh News:ਮੁੱਖ ਮੰਤਰੀ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ
HUKAMNAMA :🙏🌹 *ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ* 🌹🙏
Amritsar : ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਅੰਮ੍ਰਿਤਸਰ ’ਚ ਵੱਖ-ਵੱਖ ਥਾਵਾਂ ਤੇ ਚਲਾਇਆ ਗਿਆ ਆਪਰੇਸ਼ਨ CASO
Cabinet Minister Dhaliwal ਨੇ ਅਜਨਾਲਾ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ
Amritsar : ਕਰੀਬ 3.1 ਕਰੋੜ ਰੁਪਏ ਦੀ ਲਾਗਤ ਨਾਲ ਰਮਦਾਸ ਰੇਲਵੇ ਸਟੇਸ਼ਨ ਦਾ ਕੀਤਾ ਜਾਵੇਗਾ ਨਵੀਨੀਕਰਨ – ਕੁਲਦੀਪ ਸਿੰਘ ਧਾਲੀਵਾਲ
Patiala ਪੁਲਿਸ ਨੇ ਗੈਰ ਸਮਾਜੀ ਅਨਸਰਾਂ ਨੂੰ ਨਕੇਲ ਪਾਉਣ ਲਈ ਜ਼ਿਲ੍ਹੇ ਦੀਆਂ ਜਨਤਕ ਥਾਵਾਂ ’ਤੇ ਚਲਾਇਆ ਘੇਰਾਬੰਦੀ ਤੇ ਤਲਾਸ਼ੀ ਅਭਿਆਨ
Patiala : ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀ ਦਾ ਦੌਰਾ ਕਰਕੇ ਚੱਲ ਰਹੀ ਝੋਨੇ ਦੀ ਖ਼ਰੀਦ ਦਾ ਜਾਇਜ਼ਾ
WishavWarta -Web Portal - Punjabi News Agency

Month: February 2018

ਮੁੱਖ ਮੰਤਰੀ ਵੱਲੋਂ ਡੀਜੀਪੀ ਨੂੰ ਅਖੌਤੀ ਗੁੰਡਾ ਟੈਕਸ ਖਿਲਾਫ ਸਖ਼ਤ ਕਾਰਵਾਈ ਕਰਨ ਦਾ ਹੁਕਮ

ਮੁੱਖ ਮੰਤਰੀ ਵੱਲੋਂ ਡੀਜੀਪੀ ਨੂੰ ਅਖੌਤੀ ਗੁੰਡਾ ਟੈਕਸ ਖਿਲਾਫ ਸਖ਼ਤ ਕਾਰਵਾਈ ਕਰਨ ਦਾ ਹੁਕਮ

ਚੰਡੀਗੜ੍ਹ, 15 ਫਰਵਰੀ ਸੂਬੇ ਵਿੱਚ ਸਨਅਤਾਾ ਤੇ ਕਾਰੋਬਾਰ ਤੋਂ ਗ਼ੈਰਕਾਨੂੰਨੀ ਢੰਗ ਨਾਲ ਉਗਰਾਹੀ ਕੀਤੇ ਜਾਣ ਦਾ ਗੰਭੀਰ ਨੋਟਿਸ ਲੈਂਦਿਆਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਡੀਜੀਪੀ ...

ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕੈਬਨਿਟ ਸਬ-ਕਮੇਟੀ ਕਾਇਮ

ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕੈਬਨਿਟ ਸਬ-ਕਮੇਟੀ ਕਾਇਮ

ਚੰਡੀਗੜ੍ਹ, 15 ਫਰਵਰੀ ਪੰਜਾਬ ਸਰਕਾਰ ਨੇ ਸੂਬੇ 'ਚ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕੈਬਨਿਟ ਸਬ-ਕਮੇਟੀ ਕਾਇਮ ਕੀਤੀ ਹੈ | ਪਿੰਡਾਂ ਤੇ ਸ਼ਹਿਰਾਂ 'ਚ ਸਰਕਾਰੀ ਸੰਪਤੀਆਂ ਉਤੇ ਗ਼ੈਰਕਾਨੂੰਨੀ ਕਬਜ਼ਿਆਂ ...

ਪੰਜਾਬ ਨੂੰ ਵਿਸ਼ਵ ਪੱਧਰੀ ਸਥਾਨ ਵਜੋਂ ਵਿਕਸਤ ਕਰਨ ਲਈ ਮੰਤਰੀ ਮੰਡਲ ਵੱਲੋਂ ਨਵੀਂ ਸੈਰ-ਸਪਾਟਾ ਨੀਤੀ ‘ਤੇ ਮੋਹਰ

ਪੰਜਾਬ ਨੂੰ ਵਿਸ਼ਵ ਪੱਧਰੀ ਸਥਾਨ ਵਜੋਂ ਵਿਕਸਤ ਕਰਨ ਲਈ ਮੰਤਰੀ ਮੰਡਲ ਵੱਲੋਂ ਨਵੀਂ ਸੈਰ-ਸਪਾਟਾ ਨੀਤੀ ‘ਤੇ ਮੋਹਰ

ਪੰਜ ਸਾਲਾਂ ਵਿੱਚ ਸੈਲਾਨੀਆਂ ਦੀ ਆਮਦ ਦੁੱਗਣੀ ਕਰਨ ਦਾ ਟੀਚਾ ਮਿੱਥਿਆ ਚੰਡੀਗੜ੍ਹ, 15 ਫਰਵਰੀ         ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਨੇ ਅੱਜ 'ਪੰਜਾਬ ਰਾਜ ਸੈਰ-ਸਪਾਟਾ ਨੀਤੀ-2018' ...

ਕੈਬਨਿਟ ਵੱਲੋਂ ਹਾੜ੍ਹੀ ਸੀਜਨ 2018 19 ਲਈ ਆਵਾਜਾਈ, ਕਿਰਤ ਤੇ ਢੋਆ-ਢੁਆਈ ਸਬੰਧੀ ਨੀਤੀਆਂ ਨੂੰ ਪ੍ਰਵਾਨਗੀ

ਕੈਬਨਿਟ ਵੱਲੋਂ ਹਾੜ੍ਹੀ ਸੀਜਨ 2018 19 ਲਈ ਆਵਾਜਾਈ, ਕਿਰਤ ਤੇ ਢੋਆ-ਢੁਆਈ ਸਬੰਧੀ ਨੀਤੀਆਂ ਨੂੰ ਪ੍ਰਵਾਨਗੀ

ਸੋਸ਼ਲ ਆਡਿਟ ਸਬੰਧੀ 'ਪੰਜਾਬ ਫੂਡ ਸਕਿਉਰਟੀ ਰੂਲਜ਼ 2016' ਵਿਚ ਸੋਧ ਚੰਡੀਗੜ੍ਹ, 15 ਫਰਵਰੀ         ਹਾੜ੍ਹੀ ਸੀਜ਼ਨ 2018 19 ਦੌਰਾਨ ਫਸਲਾਂ ਦੀ ਨਿਰਵਿਘਨ ਅਤੇ ਸੁਚੱਜੀ ਖਰੀਦ ਯਕੀਨੀ ਬਣਾਉਣ ਲਈ ਪੰਜਾਬ ਕੈਬਨਿਟ ਨੇ ...

ਪੰਜਾਬ ਸਰਕਾਰ ਵੱਲੋਂ ਖਣਨ ਤੇ ਭੂ-ਵਿਗਿਆਨ ਦਾ ਵੱਖਰਾ ਵਿਭਾਗ ਕਾਇਮ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਖਣਨ ਤੇ ਭੂ-ਵਿਗਿਆਨ ਦਾ ਵੱਖਰਾ ਵਿਭਾਗ ਕਾਇਮ ਕਰਨ ਦਾ ਫ਼ੈਸਲਾ

• ਜਲ ਸਰੋਤ ਵਿਭਾਗ ਤੋਂ ਲਏ ਜਾਣਗੇ ਮੁਲਾਜ਼ਮ; ਖ਼ਜ਼ਾਨੇ 'ਤੇ ਨਹੀਂ ਪਵੇਗਾ ਕੋਈ ਵਾਧੂ ਬੋਝ ਚੰਡੀਗੜ, 15 ਫਰਵਰੀ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਸਨਅਤਾਂ ਤੇ ਵਣਜ ਵਿਭਾਗ ਤੋਂ ਵੱਖ ਕਰ ਕੇ ...

ਮੰਤਰੀ ਮੰਡਲ ਵੱਲੋਂ ਯੋਜਨਾ ਅਤੇ ਨੀਤੀ ਵਾਲੇ ਵਿਭਾਗਾਂ ਨੂੰ ਮੁੜ ਢਾਂਚਾਗਤ ਕਰਨ ਅਤੇ ਨਵਾਂ ਨਾਂ ਦੇਣ ਨੂੰ ਮਨਜ਼ੂਰੀ

ਮੰਤਰੀ ਮੰਡਲ ਵੱਲੋਂ ਯੋਜਨਾ ਅਤੇ ਨੀਤੀ ਵਾਲੇ ਵਿਭਾਗਾਂ ਨੂੰ ਮੁੜ ਢਾਂਚਾਗਤ ਕਰਨ ਅਤੇ ਨਵਾਂ ਨਾਂ ਦੇਣ ਨੂੰ ਮਨਜ਼ੂਰੀ

ਚੰਡੀਗੜ, 15 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਮੰਤਰੀ ਮੰਡਲ ਨੇ ਅੱਜ ਯੋਜਨਾ ਅਤੇ ਨੀਤੀ ਨਾਲ ਸਬੰਧਤ ਮੁੱਖ ਵਿਭਾਗਾਂ ਨੂੰ ਮੁੜ ਢਾਂਚਾਗਤ ਕਰਨ ਅਤੇ ਨਵਾਂ ਨਾਂ ਦੇਣ ਨੂੰ ਮਨਜ਼ੂਰੀ ਦਿੱਤੀ ਤਾਂ ਜੋ ...

ਪੰਜਾਬ ਦੇ ਰਾਜਪਾਲ ਵਲੋਂ ਪਰਾਲੀ ਸਾੜਨ ਦੀ ਰੋਕਥਾਮ ਸਬੰਧੀ ਕਾਰਗੁਜ਼ਾਰੀ ਦੀ ਸਮੀਖਿਆ

ਪੰਜਾਬ ਦੇ ਰਾਜਪਾਲ ਵਲੋਂ ਪਰਾਲੀ ਸਾੜਨ ਦੀ ਰੋਕਥਾਮ ਸਬੰਧੀ ਕਾਰਗੁਜ਼ਾਰੀ ਦੀ ਸਮੀਖਿਆ

ਸਾਰੇ ਭਾਈਵਾਲਾਂ ਨੂੰ ਇਸ ਗੰਭੀਰ ਮੁੱਦੇ ਦਾ ਹੱਲ ਜਲਦੀ ਕਰਨ ਲਈ ਕਿਹਾ ਚੰਡੀਗੜ੍ਹ 15 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਬੰਧਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਪੰਜਾਬ ...

2 ਆਈ.ਪੀ.ਐਸ. ਅਤੇ 6 ਪੀ.ਪੀ.ਐਸ. ਅਧਿਕਾਰੀ ਇਧਰੋਂ-ਉਧਰ

ਚੰਡੀਗੜ੍ਹ, 15 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਅੱਜ  2 ਆਈ.ਪੀ.ਐਸ. ਅਤੇ 6 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜ਼ਾਰੀ ਕੀਤੇ ਹਨ। ਇੱਕ ਸਰਕਾਰੀ ਬੁਲਾਰੇ ਅਨੁਸਾਰ ਆਈ.ਪੀ.ਐਸ. ਅਧਿਕਾਰੀਆਂ ...

ਮੰਤਰੀ ਮੰਡਲ ਵੱਲੋਂ ਅਧਿਆਪਕਾਂ ਦਾ ਸਰਹੱਦੀ ਕਾਡਰ ਬਣਾਉਣ ਨੂੰ ਹਰੀ ਝੰਡੀ

ਮੰਤਰੀ ਮੰਡਲ ਵੱਲੋਂ ਅਧਿਆਪਕਾਂ ਦਾ ਸਰਹੱਦੀ ਕਾਡਰ ਬਣਾਉਣ ਨੂੰ ਹਰੀ ਝੰਡੀ

ਸਰਹੱਦੀ ਜ਼ਿਲਿ੍ਹਆਂ 'ਚੋਂ ਹੀ ਅਧਿਆਪਕਾਂ ਦੀ ਭਰਤੀ ਸਬੰਧੀ ਐਡਵੋਕੇਟ ਜਨਰਲ ਤੋਂ ਲਿਆ ਜਾਵੇਗਾ ਮਸ਼ਵਰਾ ਸਿੱਖਿਆ ਦੇ ਅਧਿਕਾਰ ਨੂੰ ਲਾਗੂ ਕਰਵਾਉਣ ਲਈ ਕੈਬਨਿਟ ਸਬ-ਕਮੇਟੀ ਦਾ ਗਠਨ, ਤਰਕਸੰਗਤ ਨੀਤੀ 'ਤੇ ਵੀ ਵਿਚਾਰਾਂ ...

Page 45 of 92 1 44 45 46 92

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ