Cabinet Minister Dhaliwal ਨੇ ਅਜਨਾਲਾ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ
Amritsar : ਕਰੀਬ 3.1 ਕਰੋੜ ਰੁਪਏ ਦੀ ਲਾਗਤ ਨਾਲ ਰਮਦਾਸ ਰੇਲਵੇ ਸਟੇਸ਼ਨ ਦਾ ਕੀਤਾ ਜਾਵੇਗਾ ਨਵੀਨੀਕਰਨ – ਕੁਲਦੀਪ ਸਿੰਘ ਧਾਲੀਵਾਲ
Patiala ਪੁਲਿਸ ਨੇ ਗੈਰ ਸਮਾਜੀ ਅਨਸਰਾਂ ਨੂੰ ਨਕੇਲ ਪਾਉਣ ਲਈ ਜ਼ਿਲ੍ਹੇ ਦੀਆਂ ਜਨਤਕ ਥਾਵਾਂ ’ਤੇ ਚਲਾਇਆ ਘੇਰਾਬੰਦੀ ਤੇ ਤਲਾਸ਼ੀ ਅਭਿਆਨ
Patiala : ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀ ਦਾ ਦੌਰਾ ਕਰਕੇ ਚੱਲ ਰਹੀ ਝੋਨੇ ਦੀ ਖ਼ਰੀਦ ਦਾ ਜਾਇਜ਼ਾ
HOSHIARPUR NEWS :ਏ.ਡੀ.ਜੀ.ਪੀ ਅਨੀਤਾ ਪੁੰਜ ਦੀ ਦੇਖਰੇਖ ਹੇਠ ਅਤੇ ਐਸ.ਐਸ.ਪੀ ਹੁਸ਼ਿਆਰਪੁਰ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਵਿੱਚ ਸਰਚ ਮੁਹਿੰਮ ਚਲਾਈ ਗਈ
PUNJAB : ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਭਾਗ ਦੀ ਪਲੇਠੀ ਮੀਟਿੰਗ ਵਿੱਚ ਸਮੂਹ ਵਿਕਾਸ ਅਥਾਰਟੀਆਂ ਦੀ ਕੀਤੀ ਸਮੀਖਿਆ
Aam Aadmi Party ਹਮੇਸ਼ਾ ਹੀ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਦੇ ਹੱਕ ਵਿਚ ਰਹੀ ਹੈ, ਕਿਸੇ ਦੀ ਨਾਮਜ਼ਦਗੀ ਜਾਣ-ਬੁੱਝ ਕੇ ਨਹੀਂ ਕੀਤੀ ਗਈ ਰੱਦ – ਨੀਲ ਗਰਗ
ਸੇਫ਼ ਨੇਬਰਹੁੱਡ ਮੁਹਿੰਮ : ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਨ ਲਈ ਜਨਤਕ ਪਹੁੰਚ ਪਹਿਲਕਦਮੀ ਦੀ ਕੀਤੀ ਸ਼ੁਰੂਆਤ
PUNJAB : ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ  ਗੁਰਮੀਤ ਸਿੰਘ ਖੁੱਡੀਆਂ ਨੇ ਬੀ.ਕੇ.ਯੂ. (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਕੀਤੀ ਮੀਟਿੰਗ
PUNJAB ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਸੈਨਿਕ ਸਦਨ ​​ਮੋਹਾਲੀ ਦਾ ਕੀਤਾ ਦੌਰਾ 
Latest News : ਜੰਮੂ ਅਤੇ ਕਸ਼ਮੀਰ ‘ਚ ਫੌਜੀ ਕਾਰਵਾਈ ਦੌਰਾਨ ਲਾਪਤਾ ਜਵਾਨ ਦੀ ਮਿਲੀ ਮ੍ਰਿਤਕ ਦੇਹ
WishavWarta -Web Portal - Punjabi News Agency

Month: February 2018

ਪੰਜਾਬੀ ਫਿਲਮ ‘ਲਾਵਾਂ ਫੇਰੇ’ ਕੱਲ੍ਹ ਤੋਂ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

ਪੰਜਾਬੀ ਫਿਲਮ ‘ਲਾਵਾਂ ਫੇਰੇ’ ਕੱਲ੍ਹ ਤੋਂ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

ਚੰਡੀਗੜ੍ਹ, 15 ਫਰਵਰੀ (ਵਿਸ਼ਵ ਵਾਰਤਾ) : ਪੰਜਾਬੀ ਫਿਲਮ 'ਲਾਵਾਂ ਫੇਰੇ' ਕੱਲ੍ਹ 16 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ| ਸਮੀਪ ਕੰਗ ਵੱਲੋਂ ਨਿਰਦੇਸ਼ਨ ਅਤੇ ਕਰਮਜੀਤ ਅਨਮੋਲ ਵੱਲੋਂ ਪ੍ਰੋਡਿਊਸ ਕੀਤੀ ਇਸ ...

ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

                ਚੰਡੀਗੜ੍ਹ 15 ਫਰਵਰੀ: ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਹੇੜੀਕੇ ਜਿਲਾ ਸੰਗਰੂਰ ਵਿਖੇ ਤਾਇਨਾਤ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾਗਿਆ।                 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਪਟਵਾਰੀ ਗੁਰਦਰਸ਼ਨ ਸਿੰਘ, ਮਾਲ ਹਲਕਾ ਹੇੜੀਕੇ, ਸੰਗਰੂਰ ਨੂੰ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ, ਵਾਸੀ ਹੇੜੀਕੇ, ਤਹਿਸੀਲ ਧੂਰੀ ਜਿਲਾਸੰਗਰੂਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਕਤ ਪਟਵਾਰੀ ਉਸ ਦੇ ਚਾਚੇ ਦੀ ਮੌਤ ਤੋਂ ਬਾਅਦ ਜਮੀਨ ਦਾਇੰਤਕਾਲ ਉਸ ਦੇ ਨਾਮ 'ਤੇ ਦਰਜ਼ ਕਰਨ ਬਦਲੇ 12000 ਰੁਪਏ ਦੀ ਮੰਗ ਕਰ ਰਿਹਾ ਹੈ ਤੇ ਸੌਦਾ 10000 ਰੁਪਏ ਵਿਚ ਤੈਅ ਹੋਇਆ ਹੈ।                 ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਸਿਰਸਾ ਨੇ ਆਨੰਦ ਮੈਰਿਜ ਐਕਟ ਲਾਗੂ ਕਰਨ ਦਾ ਮਾਮਲਾ ਰਾਜਸਥਾਨ ਸਰਕਾਰ ਕੋਲ ਉਠਾਇਆ

ਸਿਰਸਾ ਨੇ ਆਨੰਦ ਮੈਰਿਜ ਐਕਟ ਲਾਗੂ ਕਰਨ ਦਾ ਮਾਮਲਾ ਰਾਜਸਥਾਨ ਸਰਕਾਰ ਕੋਲ ਉਠਾਇਆ

ਸਿਰਸਾ ਦੀ ਅਗਵਾਈ 'ਚ ਵਫਦ ਵੱਲੋਂ ਕਾਨੂੰਨ ਮੰਤਰੀ ਨਾਲ ਮੁਲਾਕਾਤ ਨਵੀਂ ਦਿੱਲੀ, 15  ਫਰਵਰੀ : ਦਿੱਲੀ ਦੇ ਵਿਧਾਇਕ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ...

ਵਿਦਿਆਰਥੀਆਂ ਵਿਚੋਂ ਨਜ਼ਰੀਂ ਪੈਂਦੀ ਹੈ ਪੰਜਾਬ ਦੀ ਬਦਲਦੀ ਤਕਦੀਰ: ਮਨਪ੍ਰੀਤ ਬਾਦਲ

ਵਿਦਿਆਰਥੀਆਂ ਵਿਚੋਂ ਨਜ਼ਰੀਂ ਪੈਂਦੀ ਹੈ ਪੰਜਾਬ ਦੀ ਬਦਲਦੀ ਤਕਦੀਰ: ਮਨਪ੍ਰੀਤ ਬਾਦਲ

ਐਸ.ਏ.ਐਸ. ਨਗਰ ਦੇ ਸਰਕਾਰੀ ਕਾਲਜ ਦੇ ਦੋ ਰੋਜ਼ਾ ਟੈੱਕ ਫੈਸਟ ਦਾ ਕੀਤਾ ਉਦਘਾਟਨ ਕਾਲਜ ਲਈ 15 ਲੱਖ ਰੁਪਏ ਦੇਣ ਦਾ ਐਲਾਨ ਨੌਜਵਾਨਾਂ ਨੂੰ ਫੌਜ ਵਿਚ ਭਰਤੀ ਲਈ ਪ੍ਰੇਰਿਆ ਪੰਜਾਬ ਦੀ ...

ਤ੍ਰਿਪਤ ਬਾਜਵਾ ਵਲੋਂ ਸੈਨੀਟੇਸ਼ਨ ਵਿਭਾਗ ਦੇ ਮੋਟੀਵੇਟਰਾਂ ਦੇ ਬਣਦੇ ਬਕਾਏ ਜਾਰੀ ਕਰਨ ਦੇ ਹੁਕਮ

ਤ੍ਰਿਪਤ ਬਾਜਵਾ ਵਲੋਂ ਸੈਨੀਟੇਸ਼ਨ ਵਿਭਾਗ ਦੇ ਮੋਟੀਵੇਟਰਾਂ ਦੇ ਬਣਦੇ ਬਕਾਏ ਜਾਰੀ ਕਰਨ ਦੇ ਹੁਕਮ

ਮੋਟੀਵੇਟਰਾਂ ਨੂੰ ਮਹੀਨਾਵਾਰ ਤਨਖਾਹ ਦੇਣ ਦਾ ਮਾਮਲਾ ਮੁੱਖ ਮੰਤਰੀ ਨਾਲ ਵਿਚਾਰਿਆ ਜਾਵੇਗਾ ਚੰਡੀਗੜ੍ਹ, 15 ਫਰਵਰੀ: ਸੂਬੇ ਦੇ ਜਲ ਸਪਾਲਈ ਅਤੇ ਸੈਨੀਟੇਸ਼ਨ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵਿਭਾਗ ਵਿਚ ...

Page 47 of 92 1 46 47 48 92

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ