ਵਿਜੀਲੈਂਸ ਬਿਓਰੋ ਵਲੋਂ PSPCL ਦਾ ਜੇ.ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ, 13 ਫਰਵਰੀ (ਵਿਸ਼ਵ ਵਾਰਤਾ) : ਵਿਜੀਲੈਂਸ ਬਿਓਰੋ, ਪੰਜਾਬ ਨੇ ਅੱਜ ਪੀ.ਐਸ.ਪੀ.ਸੀ.ਐਲ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਨੂੰ 20,000 ਰੁਪਏ ਰਿਸ਼ਵਤ ਲੈਂਦਿਆ ਰੰਗੇ ਹਥੀਂ ਕਾਬੂ ਕੀਤਾ। ਅੱਜ ਇਥੇ ਵਿਜੀਲੈਂਸ ਬਿਓਰੋ ਦੇ ...