HUKAMNAMA🙏🌹 *ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ* 🌹🙏
Weather Update : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ
Women T20 World Cup 2024 : ਅੱਜ ਦਾ ਮੁਕਾਬਲਾ ਭਾਰਤ ਤੇ ਸ਼੍ਰੀਲੰਕਾ ਵਿਚਾਲੇ
Cricket News : ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ 
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏
HOSHIARPUR NEWS :ਹੁਸ਼ਿਆਰਪੁਰ ਦੀ ਪੁਲਿਸ ਵਲੋਂ 01 ਪਿਸਟਲ 32 ਬੋਰ ਅਤੇ 01 ਪਿਸਟਲ 30 ਬੋਰ ਅਤੇ ਜਿੰਦਾ ਰੋਂਦਾ ਸਮੇਤ 02 ਕਥਿਤ ਦੋਸ਼ੀ ਕੀਤੇ ਕਾਬੂ !
MALERKOTLA NEWS:ਪਰਾਲੀ ਨੂੰ ਅੱਗ ਲੱਗਣੋਂ ਰੋਕਣ ਲਈ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਇਕੱਠਿਆਂ ਦੌਰਾ
JALANDHAR NEWS :ਡਿਪਟੀ ਕਮਿਸ਼ਨਰ ਨੇ ਨਵੀਂ ਅਨਾਜ ਮੰਡੀ ਜਲੰਧਰ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
MOHALI NEWS:ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਐਕਸਾਈਜ਼ ਤੇ ਟੈਕਸੇਸ਼ਨ ਸਲਾਹਕਾਰੀ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ
MOHALI NEWS :ਐਮ ਐਲ ਏ ਨੀਨਾ ਮਿੱਤਲ ਵੱਲੋਂ ਬਨੂੜ ਮੰਡੀ ’ਚ ਖਰੀਦ ਦੀ ਸ਼ੁਰੂਆਤ
WishavWarta -Web Portal - Punjabi News Agency

Month: February 2018

ਚੰਡੀਗੜ੍ਹ ਹਵਾਈ ਅੱਡਾ 15 ਦਿਨਾਂ ਲਈ ਬੰਦ

ਚੰਡੀਗੜ੍ਹ ਹਵਾਈ ਅੱਡਾ 15 ਦਿਨਾਂ ਲਈ ਬੰਦ

ਚੰਡੀਗੜ੍ਹ, 12 ਫਰਵਰੀ (ਵਿਸ਼ਵ ਵਾਰਤਾ) : ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡਾ ਅੱਜ ਸਾਰੀਆਂ ਉਡਾਣਾਂ ਲਈ ਬੰਦ ਕਰ ਦਿੱਤਾ ਗਿਆ ਹੈ| ਇਸ ਹਵਾਈ ਅੱਡੇ ਨੂੰ ਰਨਵੇਅ ਦੇ ਵਿਸਥਾਰ ਅਤੇ ਮੁਰੰਮਤ ਲਈ ਬੰਦ ...

ਫਿਲਮ ‘ਪਲਟਣ’ ਦੀ ਟੀਮ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਫਿਲਮ ‘ਪਲਟਣ’ ਦੀ ਟੀਮ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਮੁੱਖ ਮੰਤਰੀ ਵੱਲੋਂ ਰੱਖਿਆ ਮੰਤਰੀ ਨੂੰ ਜੰਗ ਅਤੇ ਜੰਗੀ ਨਾਇਕਾਂ ਦੇ ਜੀਵਨ 'ਤੇ ਅਧਾਰਿਤ ਫਿਲਮਾਂ ਬਣਾਉਣ ਲਈ ਪ੍ਰਵਾਨਗੀਆਂ ਸਰਲ ਕਰਨ ਦੀ ਅਪੀਲ ਚੰਡੀਗੜ੍ਹ, 12 ਫਰਵਰੀ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ...

ਵਿਜੀਲੈਂਸ ਵਲੋਂ ਪਟਵਾਰੀ ਤੇ ਉਸ ਦਾ ਸਹਾਇਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਪਟਵਾਰੀ ਤੇ ਉਸ ਦਾ ਸਹਾਇਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 12 ਫਰਵਰੀ (ਵਿਸ਼ਵ ਵਾਰਤਾ) : ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਫੂਲ-1 ਤੇ 2 ਜਿਲਾ ਬਠਿੰਡਾ ਵਿਖੇ ਤਾਇਨਾਤ ਇਕ ਪਟਵਾਰੀ ਅਤੇ ਉਸਦੇ ਸਹਾਇਕ ਨੂੰ ਰਿਸ਼ਵਤ ...

ਪੱਛਮੀ ਏਸ਼ੀਆਈ ਦੇਸ਼ਾਂ ਦੀ ਯਾਤਰਾ ਤੋਂ ਪ੍ਰਧਾਨ ਮੰਤਰੀ ਦਿੱਲੀ ਪਹੁੰਚੇ

ਪੱਛਮੀ ਏਸ਼ੀਆਈ ਦੇਸ਼ਾਂ ਦੀ ਯਾਤਰਾ ਤੋਂ ਪ੍ਰਧਾਨ ਮੰਤਰੀ ਦਿੱਲੀ ਪਹੁੰਚੇ

ਨਵੀਂ ਦਿੱਲੀ, 12 ਫਰਵਰੀ : ਪੱਛਮੀ ਏਸ਼ੀਆਈ ਦੇਸ਼ਾਂ ਦੀ ਤਿੰਨ ਦਿਵਸੀ ਯਾਤਰਾ ਤੋਂ ਬਾਅਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅੱਜ ਨਵੀਂ ਦਿੱਲੀ ਪਰਤ ਆਏ| ਪ੍ਰਧਾਨ ਮੰਤਰੀ ਫਿਲਪੀਨਸ ਤੇ ਓਮਾਨ ਵਿਖੇ ...

ਪੰਜਾਬ ‘ਚ ਹੋਈ ਭਰਵੀਂ ਬਾਰਿਸ਼, ਤਾਪਮਾਨ ਡਿੱਗਿਆ

ਪੰਜਾਬ ‘ਚ ਹੋਈ ਭਰਵੀਂ ਬਾਰਿਸ਼, ਤਾਪਮਾਨ ਡਿੱਗਿਆ

ਚੰਡੀਗੜ੍ਹ, 12 ਫਰਵਰੀ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਅੱਜ ਤੜਕੇ ਤੋਂ ਬਾਰਿਸ਼ ਪੈਣ ਨਾਲ ਮੌਸਮ ਵਿਚ ਫਿਰ ਤੋਂ ਠੰਢਕ ਆ ਗਈ ਹੈ| ਮੌਸਮ ਵਿਗਿਆਨੀਆਂ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ...

ਚੰਨੀ ਵਲੋਂ ਤਕਨੀਕੀ ਸਿੱਖਿਆ ਸੰਸਥਾਵਾਂ ਦਾ ਅਕਾਦਮਿਕ ਅਤੇ ਪ੍ਰਬੰਧਕੀ ਆਡਿਟ ਕਰਵਾਉਣ ਦੇ ਆਦੇਸ਼

ਚੰਨੀ ਵਲੋਂ ਤਕਨੀਕੀ ਸਿੱਖਿਆ ਸੰਸਥਾਵਾਂ ਦਾ ਅਕਾਦਮਿਕ ਅਤੇ ਪ੍ਰਬੰਧਕੀ ਆਡਿਟ ਕਰਵਾਉਣ ਦੇ ਆਦੇਸ਼

• ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਤੇ ਬੋਰਡ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿਚ ਲਿਆ ਫੈਸਲਾ • ਨਕਲ ਰੋਕਣ ਲਈ ਇਮਤਿਹਾਨ ਕੇਂਦਰਾਂ ਦੀ ਆਨਲਾਈਨ ਨਿਗਰਾਨੀ ਇਸੇ ਸਾਲ ਤੋਂ ਹੋਵੇਗੀ ...

Page 58 of 92 1 57 58 59 92

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ