ਪੀ.ਸੀ.ਐਸ. ਪ੍ਰੀਖਿਆ-2018 ਦੀ ਮੁਫ਼ਤ ਕੋਚਿੰਗ ਲਈ ਬਿਨੈ-ਪੱਤਰਾਂ ਦੀ ਮੰਗ
ਚੰਡੀਗੜ੍ਹ, 12 ਅਪਰੈਲ (ਵਿਸ਼ਵ ਵਾਰਤਾ) : ਪੰਜਾਬ ਦੇ ਭਲਾਈ ਵਿਭਾਗ ਨੇ ਪੰਜਾਬ ਸਿਵਲ ਸਰਵਸਿਜ਼ ਪ੍ਰੀਖਿਆ-2018 ਦੀ ਪ੍ਰੀਖਿਆ ਦੇਣ ਦੇ ਚਾਹਵਾਨ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇ੍ਰਣੀਆਂ ਅਤੇ ਘੱਟ ਗਿਣਤੀ ਵਰਗਾਂ ਨਾਲ ਸਬੰਧਤ ਉਮੀਦਵਾਰਾਂ ...