ਪੰਜਾਬ ਦਾ ਮੌਸਮ ਹੋਇਆ ਔਸਮ by Wishavwarta June 6, 2018 0 ਚੰਡੀਗੜ੍ਹ 6 ਜੂਨ (ਵਿਸ਼ਵ ਵਾਰਤਾ) - ਪੰਜਾਬ ਵਿਚ ਅੱਜ ਲਗਾਤਾਰ ਦੂਸਰੇ ਦਿਨ ਹੋਈ ਬਾਰਿਸ਼ ਨਾਲ ਮੌਸਮ ਸੁਹਾਵਣਾ ਬਣ ਗਿਆ। ਇਸ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ...