ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ
ਸਾਬਕਾ ਫ਼ੌਜੀਆਂ ਨੇ ਕਿਹਾ ਚੰਨੀ ਪ੍ਰਤੀ ਦੀਆਂ ਫ਼ੌਜੀਆਂ ਪ੍ਰਤੀ ਭਾਵਨਾਵਾਂ ਤੇ ਉੱਨਾਂ ਨੂੰ ਕੋਈ ਸ਼ੱਕ ਤੇ ਰੋਸ ਨਹੀਂ
ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ
आय से अधिक संपत्ति मामले मे आज पूर्व सीएम चन्नी होगे विजिलेंस के सामने पेश
ਫੈਸ਼ਨ ਟੀਵੀ ਨੇ ਚੰਡੀਗੜ੍ਹ ਟ੍ਰਾਈਸਿਟੀ ਵਿੱਚ ਮੈਗਾ ਈਵੈਂਟ ‘ਚ ਗਲੇਨਵਰਲਡ ਰੀਅਲਟਰਾਂ ਨਾਲ ਆਪਣੀ ਭਾਈਵਾਲੀ ਦਾ ਕੀਤਾ ਐਲਾਨ
ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਹੋਵੇਗਾ ਬਰਨਾਲਾ ‘ਚ 
ਬਠਿੰਡਾ ਹਲਕੇ ਨੂੰ ਸੱਨਅਤੀ ਹੱਬ ਵਜੋਂ ਵਿਕਸਤ ਕਰਾਂਗੇ: ਗੁਰਮੀਤ ਸਿੰਘ ਖੁੱਡੀਆਂ
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ
ਚਰਨਜੀਤ ਚੰਨੀ ਨੇ ਰੋਟਰੀ ਕਲੱਬ ਦੇ ਮੈਂਬਰਾਂ ਨਾਲ ਮੀਟਿੰਗ ਕਰ ਕਾਂਗਰਸ ਨੂੰ ਜਿਤਾਉਣ ਦੀ ਕੀਤੀ ਅਪੀਲ
ਗੁਰਜੀਤ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ
ਮੁੱਲ ਦੀਆਂ ਖ਼ਬਰਾਂ ਤੇ ਸੋਸ਼ਲ ਮੀਡੀਆ ਸਮੇਤ ਹਰ ਪ੍ਰਕਾਰ ਦੇ ਮੀਡੀਆ ਤੇ ਸਿਆਸੀ ਇਸਤਿਹਾਰਬਾਜੀ ਤੇ ਹੈ ਚੋਣ ਕਮਿਸ਼ਨ ਦੀ ਨਜਰ-ਜ਼ਿਲ੍ਹਾ ਚੋਣ ਅਫ਼ਸਰ
WishavWarta -Web Portal - Punjabi News Agency

Day: June 15, 2018

Rana K P Singh mourns the death of Makhan Lal Fotedar

ਰਾਣਾ ਕੇ.ਪੀ. ਸਿੰਘ ਵੱਲੋਂ ਈਦ-ਉਲ-ਫਿਤਰ ਦੀ ਮੁਬਾਰਕਵਾਦ

ਚੰਡੀਗੜ, 15 ਜੂਨ (ਵਿਸ਼ਵ ਵਾਰਤਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਈਦ-ਉਲ-ਫਿਤਰ ਮੌਕੇ ਪੰਜਾਬ ਵਾਸੀਆਂ ਨੂੰ ਮੁਬਾਰਕਵਾਦ ਦਿੱਤੀ ਹੈ। ਆਪਣੇ ਸੁਨੇਹੇ ਵਿੱਚ ਸਪੀਕਰ ਨੇ ਆਸ ਪ੍ਰਗਟਾਈ ਕਿ ...

ਸਪਰਾ ਵੱਲੋਂ ਅਧਿਕਾਰੀਆਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਐਕਸ਼ਨ ਪਲਾਨ ਕਰਨ ਦੀਆਂ ਹਦਾਇਤਾਂ

ਸਪਰਾ ਵੱਲੋਂ ਅਧਿਕਾਰੀਆਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਐਕਸ਼ਨ ਪਲਾਨ ਕਰਨ ਦੀਆਂ ਹਦਾਇਤਾਂ

ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਸਪਰਾ ਮਿਸ਼ਨ ਤੰਦਰੁਸਤ ਪੰਜਾਬ ਸਬੰਧੀ ਅਧਿਕਾਰੀਆਂ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ। - ਸਮੂਹ ਕਾਰਜ ਸਾਧਕ ਅਫਸਰਾਂ ਨੂੰ ਸਫਾਈ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ...

ਵਿਦਰਭ ਪਹਿਲੀ ਵਾਰ ਬਣਿਆ ਰਣਜੀ ਚੈਂਪੀਅਨ

ਬੰਗਲੌਰ ਟੈਸਟ : ਦੂਸਰੇ ਹੀ ਦਿਨ ਹਾਰ ਦੇ ਕੰਢੇ ’ਤੇ ਪਹੁੰਚੀ ਅਫਗਾਨਿਸਤਾਨ ਦੀ ਟੀਮ

ਬੰਗਲੌਰ 15 ਜੂਨ  - ਬੰਗਲੌਰ ਟੈਸਟ ਵਿਚ ਟੀਮ ਇੰਡੀਆ ਨੇ ਅਫਗਾਨਿਸਤਾਨ ਤੇ ਪੂਰੀ ਤਰ੍ਹਾਂ ਸਿਕੰਜਾ ਕਸ ਲਿਆ ਹੈ। ਭਾਰਤ ਦੀਆਂ 474 ਦੌੜਾਂ ਦੇ ਜਵਾਬ ਵਿਚ ਮਹਿਮਾਨ ਟੀਮ ਕੇਵਲ 199 ਦੌੜਾਂ ...

Thunderstorm alert in 13 states including Punjab, schools closed in Haryana

ਮੌਸਮ ਵਿਭਾਗ ਵਲੋਂ ਪੰਜਾਬ ’ਚ ਤੂਫਾਨ ਦੀ ਚੇਤਾਵਨੀ

ਨਵੀਂ ਦਿੱਲੀ 15 ਜੂਨ - ਪੰਜਾਬ ਵਿਚ ਇੱਕ-ਦੋ ਦਿਨਾਂ ਵਿਚ ਤੂਫਾਨ ਆਉਣ ਦੇ ਆਸਾਰ ਹਨ। ਇਸ ਸਬੰਧੀ ਮੌਸਮ ਵਿਭਾਗ ਨੇ ਸੰਭਾਵਨਾ ਜ਼ਾਹਿਰ ਕੀਤੀ ਹੈ ਕਿ ਪੰਜਾਬ ਉੱਤਰ ਪ੍ਰਦੇਸ਼ ਅਤੇ ਹਰਿਆਣਾ ...

ਨੇਹਾ ਹਤਿਆ ਕਾਂਡ : ਸੱਤ ਸਾਲ ਬਾਅਦ ਵੀ ਚੰਡੀਗੜ੍ਹ ਪੁਲਿਸ ਦੇ ਹੱਥ ਖ਼ਾਲੀ

ਚੰਡੀਗੜ੍ਹ ਦੇ ਡੀ.ਜੀ.ਪੀ ਤੋਂ ਬਾਅਦ ਐੱਸ.ਪੀ ਦਾ ਵੀ ਹੋਇਆ ਤਬਾਦਲਾ

ਚੰਡੀਗੜ 15 ਜੂਨ (ਵਿਸ਼ਵ ਵਾਰਤਾ)- ਬੀਤੇ ਦਿਨੀਂ ਚੰਡੀਗੜ੍ਹ ਦੇ ਡੀ.ਜੀ.ਪੀ ਤੋਂ ਬਾਅਦ ਹੁਣ ਐੱਸ.ਪੀ ਦਾ ਵੀ ਤਬਾਦਲਾ ਕਰ ਦਿਤਾ ਗਿਆ ਹੈ। ਡੀ. ਮਿਲਿੰਦ ਨੂੰ ਚੰਡੀਗੜ ਦਾ ਨਵਾਂ ਐੱਸ.ਪੀ ਲਾਇਆ ਗਿਆ ...

CM mourns death of noted nephrologist Dr. K.S. Chugh

ਮੁੱਖ ਮੰਤਰੀ ਵੱਲੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਦੀ ਵਧਾਈ

ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਦੀ ਵਧਾਈ ਦਿੰਦਿਆਂ ਇਹ ਤਿਉਹਾਰ ਸਦਭਾਵਨਾ ਤੇ ਆਪਸੀ ਮੇਲ-ਮਿਲਾਪ ਨਾਲ ਮਨਾਉਣ ਦਾ ...

ਵਾਤਾਵਰਣ ਬਾਰੇ ਜਾਗਰੂਕਤਾ ਨੂੰ ਲੋਕ ਲਹਿਰ ਬਣਾਉਣਾ ਸਮੇਂ ਦੀ ਮੁੱਖ ਲੋੜ : ਨਵਜੋਤ ਸਿੰਘ ਸਿੱਧੂ

ਵਾਤਾਵਰਣ ਬਾਰੇ ਜਾਗਰੂਕਤਾ ਨੂੰ ਲੋਕ ਲਹਿਰ ਬਣਾਉਣਾ ਸਮੇਂ ਦੀ ਮੁੱਖ ਲੋੜ : ਨਵਜੋਤ ਸਿੰਘ ਸਿੱਧੂ

• ਕੈਬਨਿਟ ਮੰਤਰੀ ਵੱਲੋਂ ਹਰ ਸਾਲ ਸੰਸਥਾ ਨੂੰ ਅਖਤਿਆਰੀ ਫੰਡ 'ਚੋਂ ਪੰਜ ਲੱਖ ਰੁਪਏ ਦੇਣ ਦਾ ਐਲਾਨ • ਵਾਤਾਵਰਣ ਨੂੰ ਬਚਾਉਣ ਲਈ ਸਾਰੇ ਇਕ-ਜੁੱਟ ਹੋ ਕੇ ਕੰਮ ਕਰਨ: ਦਵਿੰਦਰ ਸ਼ਰਮਾ ...

ਪੰਜਾਬ ਵਿਚ ਖਰਾਬ ਮੌਸਮ ਕਾਰਨ ਜਨਜੀਵਨ ਪ੍ਰਭਾਵਿਤ

ਪੰਜਾਬ ਵਿਚ ਖਰਾਬ ਮੌਸਮ ਕਾਰਨ ਜਨਜੀਵਨ ਪ੍ਰਭਾਵਿਤ

ਚੰਡੀਗੜ 15 ਜੂਨ (ਵਿਸ਼ਵ ਵਾਰਤਾ)- ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਧੂੜ ਦੀ ਚਾਦਰ ਆਸਮਾਨ ਤੇ ਚੜੀ ਹੋਈ ਹੈ ਜਿਸ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਰਾਜਸਥਾਨ ਤੋਂ ਆਈ ...

Page 3 of 4 1 2 3 4

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ