ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਣ ਦੀ ਰੋਕਥਾਮ ਲਈ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਦੀ ਜਵਾਬਦੇਹੀ ਤੈਅ
• ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਅਨੁਸ਼ਾਸਨੀ ਕਾਰਵਾਈ ਹੋਵੇਗੀ ਚੰਡੀਗੜ, 9 ਅਕਤੂਬਰ (ਵਿਸ਼ਵ ਵਾਰਤਾ)- ਪਰਾਲੀ ਸਾੜਣ ਵਿਰੋਧੀ ਮੁਹਿੰਮ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਬਣਾਉਂਦਿਆਂ ਪੰਜਾਬ ...