WishavWarta -Web Portal - Punjabi News Agency

Month: October 2018

ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲੀ

ਅੰਮ੍ਰਿਤਸਰ, 30 ਅਕਤੂਬਰ – ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਜਥੇਬੰਦੀਆਂ ਦੇ ਆਗੂ ਅਤੇ ...

ਲੋਕ ਸਭਾ ਚੋਣਾਂ ਲਈ ‘ਆਪ’ ਨੇ ਐਲਾਨੇ 5 ਉਮੀਦਵਾਰ

ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ) - ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ 2019 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸੰਬੰਧੀ ਫ਼ੈਸਲਾ ...

ਸੁਖਬੀਰ ਬਾਦਲ ਨੇ ਨਛੱਤਰ ਸਿੰਘ ਗਿੱਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ

ਚੰਡੀਗੜ, 30 ਅਕਤੂਬਰ (ਵਿਸ਼ਵ ਵਾਰਤਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਸ. ਨਛੱਤਰ ਸਿੰਘ ਗਿੱਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ ...

ਟੈਨਿਸ ਸਟਾਰ ਸਾਨੀਆ ਮਿਰਜ਼ਾ ਦੇ ਘਰ ਗੁੰਜੀਆਂ ਕਿਲਕਾਰੀਆਂ

ਨਵੀਂ ਦਿੱਲੀ, 30 ਅਕਤੂਬਰ – ਟੈਨਿਸ ਸਟਾਰ ਸਾਨੀਆ ਮਿਰਜ਼ਾ ਨੇ ਅੱਜ ਬੇਟੇ ਨੂੰ ਜਨਮ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਸਾਨੀਆ ਦੇ ਪਤੀ ਅਤੇ ਪਾਕਿਸਤਾਨੀ ਕ੍ਰਿਕਟਰ ਸ਼ੋਇਬ ਮਲਿਕ ਨੇ ਟਵਿੱਟਰ ਉਤੇ ...

ਸਮਾਜ ‘ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿਜੀਲੈਂਸ ਬਿਊਰੋ ਨੇ ਜਾਗਰੂਕਤਾ ਮੁਹਿੰਮ ਚਲਾਈ : ਉੱਪਲ

- ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਜੀਵਨ ਵਿੱਚ ਇਮਾਨਦਾਰੀ ਕਾਇਮ ਰੱਖਣ ਦਾ ਲਿਆ ਪ੍ਰਣ - ਸਮਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਵਿਜੀਲੈਂਸ ਬਿਊਰੋ ਨੇ ਅਧਿਕਾਰੀਆਂ ਨੂੰ ਹਰ ਸੰਭਵ ਕੋਸ਼ਿਸ਼ ਕਰਨ ...

ਸਵ:  ਮਾਤਾ ਹਰਜੀਤ ਕੌਰ

ਮਨਜੀਤ ਸਿੱਧੂ ਦੀ ਮਾਤਾ ਦਾ ਦੇਹਾਂਤ, ਕੇਜਰੀਵਾਲ ਸਮੇਤ ਵੱਖ-ਵੱਖ ਆਪ ਨੇਤਾਵਾਂ ਵਲੋਂ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ 'ਆਪ' ਆਗੂਆਂ ਨੇ ਸਿੱਧੂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ  ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ 'ਆਪ' ...

ਮਹਿਲਾ ਕਮਿਸ਼ਨ ਨੇ ਕੰਮ ਵਾਲੀ ਥਾਂ ਉਤੇ ਔਰਤਾਂ ਦੀ ਸੁਰੱਖਿਆ ਲਈ ਦਿਸ਼ਾ ਨਿਰਦੇਸ਼ ਐਲਾਨੇ

ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ 'ਮੀਟੂ' ਮੁਹਿੰਮ ਨੂੰ ਔਰਤਾਂ ਲਈ ਸੁਰੱਖਿਅਤ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਅਹਿਮ ਕਦਮ ਦੱਸਦਿਆਂ ਰਾਜ ...

ਸੂਬੇ ਵਿੱਚ 8177607  ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ, 29 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਵਿੱਚ 28 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 8177607  ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ...

Page 4 of 65 1 3 4 5 65

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ