THOUGHT OF THE DAY :🙏🌸 ਅੱਜ ਦਾ ਵਿਚਾਰ 🌸🙏
Chandigarh News:ਭਲਕੇ ਪੰਜਾਬ ਸੀਐਮ ਨੇ ਸੱਦੀ ਮੀਟਿੰਗ, ਕਿਸਾਨਾਂ ਦੇ ਹੱਕ ‘ਚ ਹੋਵੇਗਾ ਵੱਡਾ ਫੈਸਲਾ ? ਜਾਣੋ ਕੀ 
Punjab News: ਮੁੱਖ ਮੰਤਰੀ ਵੱਲੋਂ ਸੂਬੇ ਪ੍ਰਤੀ ਸਮਰਪਣ ਅਤੇ ਪ੍ਰਤੀਬੱਧਤਾ ਦਾ ਲਾਮਿਸਾਲ ਪ੍ਰਗਟਾਵਾ, ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ
Punjab Police ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, ਗੋਲੀ ਸਿੱਕਾ ਬਰਾਮਦ
Latest News : ਹਸਪਤਾਲ ਤੋਂ ਡਿਸਚਾਰਜ ਹੁੰਦੇ ਹੀ ਐਕਸ਼ਨ ਮੋਡ ‘ਚ ਮੁੱਖ ਮੰਤਰੀ ਭਗਵੰਤ ਮਾਨ
Chandigarh News:ਹੋ ਗਈ ਪੰਜਾਬ ਸੀਐਮ ਮਾਨ ਨੂੰ ਹਸਪਤਾਲ ਤੋਂ ਛੁੱਟੀ, ਮਿਲਣ ਲਈ ਪਹੁੰਚ ਲੱਗੇ ਸੀਐਮ ਆਵਾਸ ਪਹਿਲਾਂ ਹੀ ਲੋਕ 
Breaking News :  ਹੋ ਗਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ
Breaking News : ਸਰੋਵਰ ‘ਚ ਡੁੱਬਣ ਕਾਰਨ ਪਤੀ-ਪਤਨੀ ਦੀ ਮੌਤ
ਲੱਦਾਖ ਅਤੇ ਹਿਮਾਲਿਆ ਦੀ ਸੰਭਾਲ ਲਈ ਸੋਨਮ ਵਾਂਗਚੁਕ ਦਾ 850 ਕਿਲੋਮੀਟਰ ਦਾ ਸਫ਼ਰ ਪੂਰਾ, 27 ਦਿਨਾਂ ਬਾਅਦ Chandigarh ਪਹੁੰਚੀ ਪਦਯਾਤਰਾ
Latest News : ਲੱਦਾਖ ਅਤੇ ਹਿਮਾਲਿਆ ਦੀ ਸੰਭਾਲ ਲਈ ਸੋਨਮ ਵਾਂਗਚੁਕ ਦਾ 850 ਕਿਲੋਮੀਟਰ ਦਾ ਸਫ਼ਰ ਪੂਰਾ, 27 ਦਿਨਾਂ ਬਾਅਦ ਚੰਡੀਗੜ੍ਹ ਪਹੁੰਚੀ ਪਦਯਾਤਰਾ
ਕੰਗਨਾ ਦੀ ਫਿਲਮ ‘Emergency’ ਪੰਜਾਬ ਦੇ ਸਿਨੇਮਾਘਰਾਂ ‘ਚ ਨਹੀਂ ਚੱਲਣ ਦਿੱਤੀ ਜਾਵੇਗੀ, SGPC ਦਾ ਐਲਾਨ
WishavWarta -Web Portal - Punjabi News Agency

Year: 2018

ਕੈਪਟਨ ਅਮਰਿੰਦਰ ਸਿੰਘ ਨੂੰ ਪੀ.ਜੀ.ਆਈ ‘ਚੋਂ ਮਿਲੀ ਛੁੱਟੀ

ਕੈਪਟਨ ਅਮਰਿੰਦਰ ਸਿੰਘ ਨੂੰ ਪੀ.ਜੀ.ਆਈ ‘ਚੋਂ ਮਿਲੀ ਛੁੱਟੀ

ਚੰਡੀਗੜ, 19 ਦਸਬੰਰ (ਵਿਸ਼ਵ ਵਾਰਤਾ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਇਸ ਦੌਰਾਨ ਅੱਜ ਕੈਪਟਨ ਅਮਰਿੰਦਰ ਸਿੰਘ ਨੂੰ ਪੀ.ਜੀ.ਆਈ ‘ਚੋਂ ਮਿਲੀ ਛੁੱਟੀ ...

ਵਿਜੀਲੈਂਸ ਵਲੋਂ 10,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵਲੋਂ 10,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ, 18 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਗੋਬਿੰਦਪੁਰ, ਜਿਲਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਪਟਵਾਰੀ ਅਮਰਦੀਪ ਸਿੰਘ ਮੱਲ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ...

ਸੱਜਣ ਕੁਮਾਰ ਵਾਲਾ ਫੈਸਲਾ ਰਾਸ਼ਟਰਵਾਦ ਦੀ ਭਾਵਨਾ ਮਜ਼ਬੂਤ ਕਰੇਗਾ: ਬਾਦਲ

ਸੱਜਣ ਕੁਮਾਰ ਵਾਲਾ ਫੈਸਲਾ ਰਾਸ਼ਟਰਵਾਦ ਦੀ ਭਾਵਨਾ ਮਜ਼ਬੂਤ ਕਰੇਗਾ: ਬਾਦਲ

ਕਿਹਾ ਕਿ ਸੋਨੀਆ ਕਮਲਨਾਥ ਨੂੰ ਅਸਤੀਫਾ ਦੇ ਕੇ ਕਾਨੂੰਨ ਦਾ ਸਾਹਮਣਾ ਕਰਨ ਲਈ ਆਖੇ ਕਿਹਾ ਕਿ ਕਤਲੇਆਮ ਦਾ ਹੁਕਮ ਦੇਣ ਵਾਲੇ ਮੁਖੀ ਲਈ ਸਜ਼ਾ ਦਾ ਰਾਹ ਸਾਫ ਹੋਇਆ ਚੰਡੀਗੜ/18 ਦਸੰਬਰ:ਪੰਜਾਬ ...

ਸੱਜਣ ਕੁਮਾਰ ਨੂੰ ਸਜਾ ਮਿਲਣ ਪਿਛੋਂ ਆਖਿਰਕਾਰ ਸਿੱਖ ਨਸਲਕੁਸ਼ੀ ਦਾ ਸੱਚ ਉਜਾਗਰ ਹੋਇਆ : ਤਨਮਨਜੀਤ ਢੇਸੀ

ਸੱਜਣ ਕੁਮਾਰ ਨੂੰ ਸਜਾ ਮਿਲਣ ਪਿਛੋਂ ਆਖਿਰਕਾਰ ਸਿੱਖ ਨਸਲਕੁਸ਼ੀ ਦਾ ਸੱਚ ਉਜਾਗਰ ਹੋਇਆ : ਤਨਮਨਜੀਤ ਢੇਸੀ

ਬਰਤਾਨੀਆਂ ਦੇ ਹਲਕਾ ਸਲੋਹ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ 1984 ਦੇ ਸਿੱਖ ਕਤਲੇਆਮ ਸਬੰਧੀ 200 ਪੰਨਿਆਂ ਦੇ ਆਏ ਅਦਾਲਤੀ ਫੈਸਲੇ ਨੂੰ ਪੀੜਤਾਂ ਅਤੇਉਨ੍ਹਾਂ ਦੇ ਪਰਿਵਾਰਾਂ ਲਈ ਉਮੀਦ ਦੀ ਕਿਰਨ ਦੱਸਿਆ ਹੈ ਜੋ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਨਿਆਂ ਦੀ ਉਡੀਕ ਕਰ ਰਹੇ ਹਨ। ਉਨਾਂ ਇੱਕ ਬਿਆਨ ਵਿੱਚ ਕਿਹਾ ਕਿ ਯਕੀਨਨ ਦਿੱਲੀ ਵਿੱਚ ਵੱਡੀ ਸਾਜ਼ਿਸ਼ਤਹਿਤ ਇਹ ਕਤਲੇਆਮ ਮਨੁੱਖਤਾ ਵਿਰੁੱਧ ਇਕ ਨਸਲਕੁਸ਼ੀ ਸੀ ਅਤੇ ਸਿਆਸੀ ਸਰਪ੍ਰਸਤੀ ਕਾਰਨ ਬੇਕਸੂਰ ਪੀੜਤਾਂ ਨੂੰ ਇਨਸਾਫ਼ ਦੇਣ ਤੋਂ ਦਹਾਕਿਆਂ ਬੱਧੀ ਇਨਕਾਰ ਕੀਤਾ ਗਿਆ ਸੀ। ਸਿੱਖਾਂ ਖਿਲਾਫ 1984 ਵਿਚ ਹੋਏ ਵਿਆਪਕ ਕਤਲੇਆਮ ਦੇ ਫ਼ੈਸਲੇ ਦੀ ਸ਼ਲਾਘਾ ਕਰਦੇ ਹੋਏ ਯੂਰਪ ਵਿੱਚ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਢੇਸੀ ਨੇ ਕਿਹਾ ਕਿ ਹਾਲੇ ਵੀ ਬਹੁਤ ਸਾਰੇ ਪੀੜਤ ਅਤੇਉਨ੍ਹਾਂ ਦੇ ਪਰਿਵਾਰ ਅਦਾਲਤੀ ਦੇ ਫੈਸਲੇ ਦਾ ਲਗਭਗ 34 ਸਾਲਾਂ ਤੋਂ ਨਿਆਂ ਦਾ ਇੰਤਜ਼ਾਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਦਾਲਤ ਨੇ ਸੱਜਣ ਕੁਮਾਰ ਨੂੰ ਕਤਲ, ਸਾਜ਼ਿਸ਼ ਰਚਣ, ਕਾਤਲਾਂ ਨੂੰ ਹੱਲਾਸ਼ੇਰੀਦੇਣ ਅਤੇ ਫਿਰਕੂ ਸਦਭਾਵਨਾ ਦੇ ਖਿਲਾਫ ਕਾਰਵਾਈ ਕਰਨ ਦੀ ਸਾਜਿਸ਼ ਦਾ ਦੋਸ਼ੀ ਠਹਿਰਾਇਆ ਗਿਆ ਹੈ। ਉਨਾਂ ਕਿਹਾ ਕਿ ਭਾਰਤ ਵਿਚ ਇਨਸਾਫ ਮਿਲਣ ਵਿਚ ਦੇਰੀ ਦਾ ਮੁੱਖ ਕਾਰਨ ਗੁੰਝਲ ਭਰੀ ਅਦਾਲਤੀ ਪ੍ਰਕਿਰਿਆ ਅਤੇ ਜੱਜਾਂ ਦੀ ਘਾਟ ਹੈ। ਹਾਲਾਂਕਿ, ਇਹ ਮਹੱਤਵਪੂਰਣ ਫ਼ੈਸਲਾ ਕਤਲੇਆਮ ਵਿਚ ਆਪਣੇਗੁਆਏ ਆਪਣੇ ਰਿਸ਼ਤੇਦਾਰਾਂ ਲਈ ਇਨਸਾਫ਼ ਦੀ ਆਸ ਨੂੰ ਮਜਬੂਤ ਕਰੇਗਾ।

ਇੰਗਲੈਂਡ ਦੇ ਸੈਮ ਕਰਨ ਨੂੰ ਕਿੰਗਸ ਇਲੈਵਨ ਪੰਜਾਬ ਨੇ ਖਰੀਦਿਆ 7.2 ਕਰੋੜ ‘ਚ

ਇੰਗਲੈਂਡ ਦੇ ਸੈਮ ਕਰਨ ਨੂੰ ਕਿੰਗਸ ਇਲੈਵਨ ਪੰਜਾਬ ਨੇ ਖਰੀਦਿਆ 7.2 ਕਰੋੜ ‘ਚ

ਨਵੀਂ ਦਿੱਲੀ, 18 ਦਸਬੰਰ- ਆਈ.ਪੀ.ਐੱਲ 2019 ਲਈ ਜਾਰੀ  ਖਿਡਾਰੀਆਂ ਦੀ ਨਿਲਾਮੀ ‘ਚ ਕਿੰਗਸ ਇਲੈਵਨ ਪੰਜਾਬ ਨੇ ਇੰਗਲੈਂਡ ਦੇ ਸੈਮ ਕਰਨ ਨੂੰ 7 ਕਰੋੜ 20 ਲੱਖ ਵਿਚ ਖਰੀਦ ਲਿਆ ਹੈ। ਇਸ ...

ਪਨੂੰ ਦੇ ਬਿਆਨ ਨੇ ਐਸ.ਐਫ.ਜੇ. ਦੀ ਆਈ.ਐਸ.ਆਈ. ਨਾਲ ਗੰਢਤੁੱਪ ਜ਼ਾਹਰ ਕੀਤੀ : ਕੈਪਟਨ ਅਮਰਿੰਦਰ ਸਿੰਘ

ਪਨੂੰ ਦੇ ਬਿਆਨ ਨੇ ਐਸ.ਐਫ.ਜੇ. ਦੀ ਆਈ.ਐਸ.ਆਈ. ਨਾਲ ਗੰਢਤੁੱਪ ਜ਼ਾਹਰ ਕੀਤੀ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ, 18 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਸਿੱਖਜ਼ ਫਾਰ ਜਸਟਿਸ (ਐਸ.ਐਫ.ਜੇ.) ਵੱਲੋਂ ਪੰਜਾਬ ਨੂੰ ਭਾਰਤ ਤੋਂ 'ਆਜ਼ਾਦ' ਕਰਾਉਣ ਲਈ ਪਾਕਿਸਤਾਨ ...

ਸੱਜਣ ਕੁਮਾਰ ਤੋਂ ਬਾਅਦ ਬਾਕੀ ਦੋਸ਼ੀਆਂ ਨੂੰ ਵੀ ਸਖਤ ਸਜ਼ਾਵਾਂ ਦੀ ਉਮੀਦ ਜਾਗੀ : ਬਡਹੇੜੀ

ਸੱਜਣ ਕੁਮਾਰ ਤੋਂ ਬਾਅਦ ਬਾਕੀ ਦੋਸ਼ੀਆਂ ਨੂੰ ਵੀ ਸਖਤ ਸਜ਼ਾਵਾਂ ਦੀ ਉਮੀਦ ਜਾਗੀ : ਬਡਹੇੜੀ

ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਅਤੇ ਅਕਾਲੀ ਦਲ-1920 ਦੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਦਿੱਲੀ ਦੰਗਿਆਂ ...

Page 19 of 904 1 18 19 20 904


ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ