Ch01
MP KHADOOR SAHIB NEWS :
WishavWarta -Web Portal - Punjabi News Agency

Year: 2018

ਪੰਚਾਇਤ ਚੋਣਾਂ : ਚੋਣ ਕਮਿਸ਼ਨ ਵੱਲੋਂ ਬੂਥਾਂ ਦੇ ਬਾਹਰ ਵੀਡੀਓਗ੍ਰਾਫ਼ੀ ਦੀ ਮਨਜ਼ੂਰੀ

ਚੰਡੀਗੜ੍ਹ, 27 ਦਸੰਬਰ - ਰਾਜ ਚੋਣ ਕਮਿਸ਼ਨ, ਪੰਜਾਬ ਨੇ ਪੰਚਾਇਤ ਚੋਣਾਂ ਵਿੱਚ ਉਮੀਦਵਾਰਾਂ ਜਾਂ ਹੋਰ ਕਿਸੇ ਵੀ ਵਿਅਕਤੀ ਨੂੰ ਆਪਣੇ ਖ਼ਰਚ ਉਤੇ ਚੋਣ ਬੂਥ ਦੇ ਬਾਹਰ ਵੀਡੀਓਗ੍ਰਾਫ਼ੀ ਦਾ ਪ੍ਰਬੰਧ ਕਰਨ ...

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਸੱਤਵੇਂ ਦਿਨ ‘ਚ ਦਾਖਲ

ਅਨੁਸੂਚਿਤ ਜਾਤੀ ਅੱਤਿਆਚਾਰਾਂ ਤੇ ਨਜਰਸਾਨੀ ਕਰਨ ਵਾਲੀ ਸਟੇਟ ਵਿਜ਼ੀਲੈਸ ਐਂਡ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਕੈਪਟਨ ਅਮਰਿੰਦਰ ਤੁਰੰਤ ਸਦੱਣ  ------ ਕੈਂਥ ਚੰਡੀਗੜ੍ਹ, 27 ਦਸੰਬਰ -  ਅਨੁਸੂਚਿਤ ਜਾਤੀਆਂ ਨਾਲ ਪੰਜਾਬ ਵਿੱਚ ਹੋ ...

ਪੰਜਾਬ ਸਰਕਾਰ ਨੇ ਫੈਕਟਰੀਆਂ ਤੇ ਦੁਕਾਨਾਂ ਦੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਐਲਾਨੀ

ਚੰਡੀਗੜ੍ਹ, 27 ਦਸੰਬਰ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਰਾਜ ਵਿੱਚ ਸਥਿਤ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ 2018 (ਐਤਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ ਕਿ ਤਾਂ ਕਿ ਉਹ ਗਰਾਮ ਪੰਚਾਇਤ ...

ਵਿਜੀਲੈਂਸ ਵੱਲੋਂ ਬਿਜਲੀ ਨਿਗਮ ਦਾ ਜੇ.ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 27 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਲੋਹਕਾ, ਜਿਲਾ ਤਰਨਤਾਰਨ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ...

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਤਿਹਾਸਕ ਗੁਰਦਆਰਾ ਸ੍ਰੀ ਫ਼ਤਹਿਗੜ ਸਾਹਿਬ ਦੇ ਲੰਗਰ ਹਾਲ ਵਿਖੇ ਲੰਗਰ ਛਕਦੇ ਹੋਏ। ਇਸ ਮੌਕੇ ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਅਤੇ ਹੋਰ ਆਗੂ ਵੀ ਮੌਜੂਦ ਰਹੇ।

ਪੰਜਾਬ ‘ਚ ਭਾਈਚਾਰਕ ਸਾਂਝ ‘ਚ ਦਰਾੜ ਪਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ, ਪੰਜਾਬ, ਕੈਪਟਨ ਅਮਰਿੰਦਰ ਸਿੰਘ ਇਤਿਹਾਸਕ ਗੁਰਦਆਰਾ ਸ੍ਰੀ ਫ਼ਤਹਿਗੜ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ। - ਅਜਿਹੀਆਂ ਕੋਸ਼ਿਸ਼ਾਂ ਨਾਲ ਸਖਤੀ ਨਾਲ ਨਿਪਟਣ ਦਾ ਮੁੱਖ ਮੰਤਰੀ ਵੱਲੋਂ ਐਲਾਨ - ਸ਼ਹੀਦੀ ਜੋੜ ...

ਕੈਪਟਨ ਅਭਿਮਨਯੂ ਦੇ ਪੰਜਾਬ ਵਿਰੋਧੀ ਰਵੱਈਏ ਦਾ ਵਿਰੋਧ ਕਰਕੇ ਆਪਣੀ ਭਰੋਸੇਯੋਗਤਾ ਸਾਬਿਤ ਕਰੋ : ਸੁਖਜਿੰਦਰ ਰੰਧਾਵਾ ਦੀ ਅਕਾਲੀ ਲੀਡਰਸ਼ਿਪ ਨੂੰ ਵੰਗਾਰ

ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁਕੰਮਲ ਹੋਣਾ ਪੰਜਾਬ ਦੇ ਕਿਸਾਨਾਂ ਲਈ ਤਬਾਹੀ ਦਾ ਕਾਰਨ ਬਣੇਗਾ ਕਾਂਗਰਸ ਕੈਪਟਨ ਅਭਿਮਨਯੂ ਦਾ ਵਿਰੋਧ ਕਰੇਗੀ ਚੰਡੀਗੜ੍ਹ 27 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ...

ਕੈਪਟਨ ਸਰਕਾਰ ਨੇ ਮੁਲਾਜ਼ਮਾਂ ਤੋਂ ‘ਵੋਟ ਦਾ ਅਧਿਕਾਰ’ ਖੋਹਿਆ : ਆਪ

ਅਮਨ ਅਰੋੜਾ ਰਾਜ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ, 27 ਦਸੰਬਰ -ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਪੰਚਾਇਤੀ ਚੋਣਾਂ ਦੌਰਾਨ ਚੋਣ ਅਮਲੇ ਵਜੋਂ ਤੈਨਾਤ ਕਰਮਚਾਰੀਆਂ ...

Page 5 of 904 1 4 5 6 904

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ