Breaking News : ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਵੱਲੋਂ ਬੀਬੀ ਜਗੀਰ ਕੌਰ ਤਲਬ 
Fazilka News: ਖੁਸ਼ੀ ਫਾਉਂਡੇਸ਼ਨ ਵੱਲੋਂ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਮਿਲ ਕੇ ਸੀ.ਐਚ. ਸੀ ਖੂਈ ਖੇੜਾ ਵਿਖੇ ਲਗਾਇਆ ਮੈਡੀਕਲ ਕੈਂਪ
Ludhiana : ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ; ਕਰੋੜਾਂ ਦੀ ਜਾਇਦਾਦ ਕੀਤੀ ਸੀਲ
Punjab News: ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
SGPC ਵੱਲੋਂ ਭਾਰਤੀ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਗਿਆ ਸਨਮਾਨਿਤ
ਸੌਂਦ ਵੱਲੋਂ Khatkar Kalan ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ
 Fazilka : ਰਾਤ ਸਮੇਂ ਝੋਨੇ ਦੀ ਕਟਾਈ ਤੇ ਪਾਬੰਦੀ ਦੇ ਹੁਕਮ ਜਾਰੀ, ਕੰਬਾਇਨ ਤੇ ਸੁਪਰ ਐਸਐਮਐਸ ਸਿਸਟਮ ਲਗਾਉਣਾ ਕੀਤਾ ਲਾਜਮੀ
Amritsar : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ
Malerkotla ਦੀਆਂ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀ
Fazilka : ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਵਿਸਫੋਟਕ ਸਮੱਗਰੀ ਤੇ ਮਾਰੂ ਹਥਿਆਰ ਚੁੱਕ ਕੇ ਚੱਲਣ ’ਤੇ ਪੂਰਨ ਤੌਰ ’ਤੇ ਪਾਬੰਦੀ
Panchayat elections ਨੂੰ ਸ਼ਾਂਤੀਪੂਰਣ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਨਾਲ ਲੈ ਕੇ ਚੱਲਣ ‘ਤੇ ਪਾਬੰਦੀ
WishavWarta -Web Portal - Punjabi News Agency

Year: 2018

ਪੰਚਾਇਤੀ ਚੋਣਾਂ ਸਬੰਧੀ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਪੰਚਾਇਤੀ ਚੋਣਾਂ ਸਬੰਧੀ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ, 27 ਦਸੰਬਰ – ਪੰਚਾਇਤੀ ਚੋਣਾਂ ਸਬੰਧੀ ਰੱਦ ਨਾਮਜ਼ਦਗੀਆਂ ਬਾਰੇ ਪੰਜਾਬ ਸਰਕਾਰ ਵਲੋਂ ਦਾਇਰ ਅਰਜੀ ਉਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਰਾਹਤ ਨਾ ...

ਮੈਲਬੌਰਨ ਟੈਸਟ ‘ਚ ਭਾਰਤ ਨੇ ਆਸਟ੍ਰੇਲੀਆ ਸਾਹਮਣੇ ਖੜ੍ਹਾ ਕੀਤਾ ਵੱਡਾ ਸਕੋਰ

ਮੈਲਬੌਰਨ ਟੈਸਟ ‘ਚ ਭਾਰਤ ਨੇ ਆਸਟ੍ਰੇਲੀਆ ਸਾਹਮਣੇ ਖੜ੍ਹਾ ਕੀਤਾ ਵੱਡਾ ਸਕੋਰ

ਮੈਲਬੌਰਨ, 27 ਦਸੰਬਰ (ਗੁਰਪੁਨੀਤ ਸਿੰਘ ਸਿੱਧੂ) – ਮੈਲਬੌਰਨ ਟੈਸਟ ਮੈਚ ਦੇ ਦੂਸਰੇ ਦਿਨ ਭਾਰਤ ਨੇ ਅੱਜ ਆਪਣੀ ਪਹਿਲੀ ਪਾਰੀ 443 ਦੌੜਾਂ ਉਤੇ ਐਲਾਨ ਦਿੱਤੀ। ਭਾਰਤ ਨੇ 7 ਵਿਕਟਾਂ ਉਤੇ 443 ...

ਦੇਸ਼ ਭਰ ‘ਚ ਬੈਂਕਾਂ ਦੀ ਰਹੀ ਹੜਤਾਲ

ਦੇਸ਼ ਭਰ ‘ਚ ਬੈਂਕਾਂ ਦੀ ਰਹੀ ਹੜਤਾਲ

ਚੰਡੀਗੜ੍ਹ, 26 ਦਸੰਬਰ (ਵਿਸ਼ਵ ਵਾਰਤਾ)- ਦੇਸ਼ ਭਰ ਵਿਚ ਅੱਜ ਬੁੱਧਵਾਰ ਨੂੰ ਬੈਂਕ ਮੁਲਾਜਮ ਹੜਤਾਲ ਤੇ ਰਹੇ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਦੱਸਣਯੋਗ ਹੈ ਕਿ ਲਗਾਤਾਰ ...

ਰਾਹੁਲ ਭੰਡਾਰੀ ਬਣੇ PSIEC ਦੇ ਨਵੇਂ ਐੱਮ.ਡੀ

ਰਾਹੁਲ ਭੰਡਾਰੀ ਬਣੇ PSIEC ਦੇ ਨਵੇਂ ਐੱਮ.ਡੀ

ਚੰਡੀਗੜ, 26 ਦਸੰਬਰ (ਵਿਸ਼ਵ ਵਾਰਤਾ) - ਪੰਜਾਬ ਸਰਕਾਰ ਨੇ ਇੱਕ ਹੁਕਮ ਜਾਰੀ ਕਰਕੇ ਆਈ.ਏ.ਐੱਸ ਅਧਿਕਾਰੀ ਰਾਹੁਲ ਭੰਡਾਰੀ ਨੂੰ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐੱਸ.ਆਈ.ਈ.ਸੀ) ਦਾ ਮੈਨੇਜਿੰਗ ਡਾਇਰੈਕਟਰ ਲਾਇਆ ਗਿਆ ...

ਮਾੜੇ ਨਤੀਜਿਆਂ ਲਈ ਡੀ.ਈ.ਓਜ਼. ਤੇ ਪ੍ਰਿੰਸੀਪਲ ਜ਼ਿੰਮੇਵਾਰ ਹੋਣਗੇ: ਸੋਨੀ

ਮਾੜੇ ਨਤੀਜਿਆਂ ਲਈ ਡੀ.ਈ.ਓਜ਼. ਤੇ ਪ੍ਰਿੰਸੀਪਲ ਜ਼ਿੰਮੇਵਾਰ ਹੋਣਗੇ: ਸੋਨੀ

ਸਿੱਖਿਆ ਮੰਤਰੀ ਨੇ ਜ਼ਿਲ•ਾ ਸਿੱਖਿਆ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ•, 26 ਦਸੰਬਰ-ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਅੱਜ ਪੰਜਾਬ ਭਰ ਦੇ ਜ਼ਿਲ•ਾ ਸਿੱਖਿਆ ਅਧਿਕਾਰੀਆਂ (ਡੀ.ਈ.ਓਜ਼) ਨਾਲ ਮੁਲਾਕਾਤ ਕੀਤੀ ਅਤੇ ਆਖਿਆ ...

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦਾ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਛੇਵੇਂ ਦਿਨ ਵੀ ਜਾਰੀ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦਾ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਛੇਵੇਂ ਦਿਨ ਵੀ ਜਾਰੀ

- ਅਨੁਸੂਚਿਤ ਜਾਤੀਆਂ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਪੀੜਤ ਪਰਿਵਾਰਾਂ ਦੇ ਉਪਰ ਹੋ ਰਹੇ ਅੱਤਿਆਚਾਰਾਂ ਪ੍ਰਤੀ ਖਾਮੋਸ਼ ---- ਕੈਂਥ - "ਧੱਕੇਸ਼ਾਹੀ, ਗੁੰਡਾਗਰਦੀ  ਅਤੇ ਦਹਿਸ਼ਤ ਦੇ ਖਿਲਾਫ਼ ਖੜ੍ਹੇ ਨਾ ਹੋਣਾ ਮੌਕਾਪ੍ਰਸਤੀ ...

ਭਾਜਪਾ ਨੇ ਕੈਪਟਨ ਅਭਿਮਨਿਊ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕੀਤਾ

ਭਾਜਪਾ ਨੇ ਕੈਪਟਨ ਅਭਿਮਨਿਊ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕੀਤਾ

ਨਵੀਂ ਦਿੱਲੀ, 26 ਦਸੰਬਰ - ਭਾਰਤੀ ਜਨਤਾ ਪਾਰਟੀ ਨੇ ਅੱਜ ਕੈਪਟਨ ਅਭਿਮਨਿਊ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕੀਤਾ ਹੈ। ਭਾਜਪਾ ਵੱਲੋਂ 2019 ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਭਿਮਨਿਊ ਨੂੰ ...

Page 6 of 904 1 5 6 7 904


ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ