ਸੁਖਪਾਲ ਸਿੰਘ ਖਹਿਰਾ ਨੇ ਬਣਾਈ ਨਵੀਂ ਪਾਰਟੀ by Wishavwarta January 8, 2019 0 ਚੰਡੀਗੜ੍ਹ, 8 ਜਨਵਰੀ – ਸੁਖਪਾਲ ਸਿੰਘ ਖਹਿਰਾ ਨੇ ਅੱਜ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ। ਸੁਖਪਾਲ ਖਹਿਰਾ ਨੇ ‘ਪੰਜਾਬੀ ਏਕਤਾ ਪਾਰਟੀ’ ਨਾਂਅ ਦੀ ਪਾਰਟੀ ਬਣਾਈ ਹੈ। ਉਹਨਾਂ ਨੇ ਕਿਹਾ ਕਿ ...