ਰਾਏਪੁਰ ਕਲਾਂ ਦੇ ਮੌਜੂਦਾ ਸਰਪੰਚ ਜਸਪ੍ਰੀਤ ਸਿੰਘ ਸਾਥੀਆਂ ਸਮੇਤ AAP ਵਿੱਚ ਸ਼ਾਮਿਲ
ਰਾਏਪੁਰ ਕਲਾਂ ਦੇ ਮੌਜੂਦਾ ਸਰਪੰਚ ਜਸਪ੍ਰੀਤ ਸਿੰਘ ਸਾਥੀਆਂ ਸਮੇਤ AAP ਵਿੱਚ ਸ਼ਾਮਿਲ
ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ 5 ਹੋਰਾਂ ਖਿਲਾਫ ਪਲਾਟਾਂ ਦੀ ਗੈਰ-ਕਾਨੂੰਨੀ ਵਿੱਕਰੀ ਦੇ ਦੋਸ਼ ‘ਚ ਮਾਮਲਾ ਦਰਜ
ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ 5 ਹੋਰਾਂ ਖਿਲਾਫ ਪਲਾਟਾਂ ਦੀ ਗੈਰ-ਕਾਨੂੰਨੀ ਵਿੱਕਰੀ ਦੇ ਦੋਸ਼ ‘ਚ ਮਾਮਲਾ ਦਰਜ
ਪੰਜਾਬ ਬਚਾਓ ਯਾਤਰਾ ਨੇ ਦਿੱਲੀ ਆਧਾਰਿਤ ਪਾਰਟੀਆਂ ਖਿਲਾਫ ਤੂਫਾਨ ਖੜ੍ਹਾ ਕੀਤਾ: ਸੁਖਬੀਰ ਸਿੰਘ ਬਾਦਲ
ਵਾਲਮੀਕਿ ਸਮਾਜ ਵੱਲੋਂ ਕੀਤੀ ਗਈ ਨਸ਼ਿਆਂ ਖਿਲਾਫ ਜਾਗਰੂਕਤਾ ਰੈਲੀ
ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ‘ਚ ਵਾਧਾ
ਮੁੱਖ ਮੰਤਰੀ ਭਗਵੰਤ ਮਾਨ ‘ਲੋਕ ਮਿਲਣੀ’ ਲਈ ਪਹੁੰਚੇ ਹਨ ਸੁਨਾਮ
ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ
ਲੋਕ ਸਭਾ ਚੋਣਾਂ 2024-  ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ*
ਤੁਸੀ ਜਾਣਦੇ ਹੀ ਹੋ ❗ਪਾਰਟੀ ਪ੍ਰਧਾਨਾਂ ਦੀ ਇੱਜਤ ਦਾ ਸਵਾਲ ਬਣ ਗਈਆਂ ਹਨ ਪੰਜਾਬ ਲੋਕ ਸਭਾ ਚੋਣਾਂ 2024
WishavWarta -Web Portal - Punjabi News Agency

Day: January 16, 2019

Vigilance nabs revenue patwari in bribery case

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ16 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਰਬਨ ਅਸਟੇਟ ਫੇਜ-2, ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਸ਼ੀਸ਼ਪਾਲ ਨੂੰ 10,000 ਰੁਪਏ ਦੀਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।          ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤ ਕਰਤਾ ਸੁਰਜੀਤ ਸਿੰਘ ਵਾਸੀ ਗੁਰੂ ਨਾਨਕ ਨਗਰ, ਪਟਿਆਲਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੀ ਪਤਨੀ ਵਲੋਂ ਦਹੇਜ ਮੰਗਣ ਸਬੰਧੀਉਸਦੇ ਪਰਿਵਾਰਕ ਮੈਂਬਰਾਂ ਸਮੇਤ ਉਸ ਖਿਲਾਫ਼ ਦਿੱਤੀ ਦਰਖਾਸਤ 'ਤੇ ਪਰਿਵਾਰਕ ਮੈਂਬਰਾਂ ਖਿਲਾਫ਼ ਮੁਕੱਦਮਾ ਨਾ ਦਰਜ ਕਰਨ ਬਦਲੇ  ਏ.ਐਸ.ਆਈ ਸ਼ੀਸ਼ਪਾਲ ਵਲੋਂ 30,000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Punjab Govt challenges HC order quashing Suresh Kumar’s appointment

ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਦੀ ਨਿਯੁਕਤੀ ਮਾਮਲੇ ਦੀ ਸੁਣਵਾਈ ਹੁਣ 31 ਨੂੰ

ਚੰਡੀਗੜ੍ਹ, 16 ਜਨਵਰੀ (ਵਿਸ਼ਵ ਵਾਰਤਾ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਮਾਮਲੇ ਦੀ ਸੁਣਵਾਈ ਅੱਜ ਨਹੀਂ ਹੋ ਸਕੀ, ਹੁਣ 31 ਜਨਵਰੀ ਨੂੰ ...

ਗੈਂਗਸਟਰਾਂ ਨਾਲ ਨਜਿੱਠਣ ਲਈ ਐੱਸ.ਟੀ.ਐੱਫ ਦਾ ਗਠਨ : ਡੀ.ਜੀ.ਪੀ ਸੁਰੇਸ਼ ਅਰੋੜਾ

ਡੀਜੀਪੀ ਸੁਰੇਸ਼ ਅਰੋੜਾ ਦੇ ਕਾਰਜਕਾਲ ‘ਚ ਵਾਧਾ

ਚੰਡੀਗੜ੍ਹ, 16 ਜਨਵਰੀ – ਡੀਜੀਪੀ ਸੁਰੇਸ਼ ਅਰੋੜਾ ਦੇ ਕਾਰਜਕਾਲ ਵਿਚ ਇੱਕ ਵਾਰ ਫਿਰ ਤੋਂ ਵਾਧਾ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਸੁਰੇਸ਼ ਅਰੋੜਾ ਦੇ ਕਾਰਜਕਾਲ ਵਿਚ 30 ਸਤੰਬਰ 2019 ...

SAD appoints Aujla and Mahajan as Senior Advisors, Public Grievances

ਖਹਿਰਾ ਅਤੇ ਬਲਦੇਵ ਸਿੰਘ ਨੂੰ ਤੁਰੰਤ ਅਯੋਗ ਕਰਾਰ ਦਿੱਤਾ ਜਾਵੇ: ਅਕਾਲੀ ਦਲ

ਸੰਵਿਧਾਨ ਅਨੁਸਾਰ ਆਪਣੀ ਪਾਰਟੀ ਦੀ ਮੈਂਬਰਸ਼ਿਪ ਛੱਡਣ ਮਗਰੋ ਵਿਧਾਨ ਸਭਾ ਮੈਂਬਰ ਅਯੋਗ ਠਹਿਰਾਏ ਜਾਣ ਦਾ ਹੱਕਦਾਰ ਹੁੰਦਾ ਹੈ ਚੰਡੀਗੜ, 16 ਜਨਵਰੀ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ...

Tax holiday to hill states: AAP will stage dharna at Harsimrat residence in Delhi on 24 Aug

ਕੈਪਟਨ ਸਰਕਾਰ ਸਵਾਈਨ ਫਲੂ ਦੇ ਵੱਧ ਰਹੇ ਕੇਸਾਂ ਨੂੰ ਠੱਲ੍ਹ ਪਾਉਣ ‘ਚ ਨਾਕਾਮ ਸਾਬਤ ਹੋਈ : ਸਰਬਜੀਤ ਕੌਰ ਮਾਣੂੰਕੇ

-'ਆਪ' ਨੇ ਕੈਪਟਨ ਤੋਂ ਸੂਬੇ ਵਿਚ ਸਵਾਈਨ ਫਲੂ ਨਾਲ ਹੋਇਆਂ ਮੌਤਾਂ ਲਈ ਸਪਸ਼ਟੀਕਰਨ ਮੰਗਿਆ ਚੰਡੀਗੜ੍ਹ, 16 ਜਨਵਰੀ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਨੇ ਸੂਬੇ ਵਿਚ ਵੱਧ ਰਹੇ ਸਵਾਈਨ ਫਲੂ ਦੇ ਕੇਸਾਂ ...

Page 2 of 4 1 2 3 4

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ