🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏
🙏🌸 ਅੱਜ ਦਾ ਵਿਚਾਰ 🌸🙏
ਮਿਸ਼ਨ ਗ੍ਰੀਨ ਇਲੈਕਸ਼ਨ-2024: ਅੱਠ ਬੈਂਕਾਂ ਨੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਸਹੁੰ ਚੁਕਾਉਣ ਅਤੇ ਸਮਾਗਮਾਂ ਦਾ ਆਯੋਜਨ ਕਰਕੇ ਮਿਸ਼ਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ
ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਦਿੱਤਾ ਵੱਡਾ ਝਟਕਾ! ਕਈ ਵੱਡੇ ਆਗੂ ‘ਆਪ’ ‘ਚ ਸ਼ਾਮਲ 
ਖਰਚਾ ਨਿਗਰਾਨ ਨੇ ਐਸ.ਐਸ.ਟੀਜ ਵੱਲੋਂ  ਮਾਲੇਰਕੋਟਲਾ ਵਿਖੇ ਲਗਾਏ ਗਏ ਨਾਕਿਆਂ ਦੀ ਕੀਤੀ ਅਚਨਚੇਤ ਚੈਕਿੰਗ
ਦਿੱਲੀ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਰਿਣੀਤੀ ਤੇ ਰਾਘਵ ਗਏ ਸਿੱਧਾਵਿਨਾਇਕ ਮੰਦਰ 
ਵਾਰਦਾਤ ! ਚਾਕੂ ਨਾਲ ਹਮਲੇ ‘ਚ ਅੱਠ ਦੀ ਮੌਤ
ਪਾਪੂਆ ਨਿਊ ਗਿਨੀ ‘ਚ ਜ਼ਮੀਨ ਖਿਸਕਣ ਕਾਰਨ ਲਗਭਗ 100 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ
ਸਵਾਤੀ ਮਾਲੀਵਾਲ ਮਾਮਲੇ ‘ਚ ਅਦਾਲਤ ਨੇ ਵਿਭਵ ਕੁਮਾਰ ਨੂੰ ਭੇਜਿਆ ਚਾਰ ਦਿਨ ਦੀ ਨਿਆਂਇਕ ਹਿਰਾਸਤ ‘ਚ
ਆਪ ਦੇ ਪਰਿਵਾਰ ਵਿੱਚ ਹੋ ਰਿਹਾ ਦਿਨੋ ਦਿਨ ਵਾਧਾ ਪਿੰਡ ਭੱਟੀਕੇ ਵਿੱਚ ਕਈ ਕਾਂਗਰਸੀ ਤੇ ਅਕਾਲੀ ਪਰਿਵਾਰ ਹੋਏ ਸ਼ਾਮਲ
WishavWarta -Web Portal - Punjabi News Agency

Month: January 2019

ਚੰਡੀਗੜ੍ਹ ਦੀ ਦਫ਼ਤਰੀ ਭਾਸ਼ਾ ਪੰਜਾਬੀ ਲਾਗੂ ਕੀਤੀ ਜਾਵੇ : ਬਡਹੇੜੀ

ਚੌਥੇ ਵਨਡੇ ‘ਚ ਨਿਊਜ਼ੀਲੈਂਡ ਨੇ ਭਾਰਤ ਨੂੰ 8 ਵਿਕਟਾਂ ਨਾਲ ਹਰਾਇਆ

ਹੈਮਿੰਟਨ, 31 ਜਨਵਰੀ  – ਚੌਥੇ ਵਨਡੇ ‘ਚ ਅੱਜ ਨਿਊਜ਼ੀਲੈਂਡ ਨੇ ਭਾਰਤ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਇਸ ਤੋਂ ਪਹਿਲਾਂ ਵਿਰਾਟ ਕੋਹਲੀ ਤੋਂ ਬਿਨਾਂ ਖੇਡ ਰਹੀ ਟੀਮ ਇੰਡੀਆ ਕੇਵਲ 92 ...

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਮਾਨਸਾ ਜ਼ਿਲ੍ਹਾ ਇਕਾਈ ਦੀ ਹੋਈ ਚੋਣ 

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਮਾਨਸਾ ਜ਼ਿਲ੍ਹਾ ਇਕਾਈ ਦੀ ਹੋਈ ਚੋਣ 

ਨਵੇਂ ਚੁਣੇ ਅਹੁਦੇਦਾਰਾਂ ਦੀ ਫੋਟੋ ਮਾਨਸਾ, 30 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਮਾਨਸਾ ਜ਼ਿਲ੍ਹਾ ਇਕਾਈ ਦੀ ਅੱਜ ਇਥੇ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿਚ ਬਲਵਿੰਦਰ ...

ਮਾਨਸਾ ਪੁਲੀਸ ਨੇ 1 ਲੱਖ 37 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਤੇ ਔਰਤ ਨੂੰ ਕੀਤਾ ਗ੍ਰਿਫਤਾਰ

ਮਾਨਸਾ ਪੁਲੀਸ ਨੇ 1 ਲੱਖ 37 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਤੇ ਔਰਤ ਨੂੰ ਕੀਤਾ ਗ੍ਰਿਫਤਾਰ

- ਜਲਦੀ ਪੈਸਾ ਕਮਾਉਣ ਦੇ ਲਾਲਚ ‘ਚ ਹਰਿਆਣਾ ਤੋਂ ਖ਼ਰੀਦੀਆਂ ਸਨ ਗੋਲੀਆਂ ਮਾਨਸਾ, 30 ਜਨਵਰੀ (ਵਿਸ਼ਵ ਵਾਰਤਾ)- ਮਾਨਸਾ ਪੁਲੀਸ ਨੇ ਅੱਜ ਲੁਧਿਆਣਾ ਨਿਵਾਸੀ ਇਕ ਵਿਅਕਤੀ ਅਤੇ ਇਕ ਔਰਤ ਨੂੰ 1 ...

ਪਵਨ ਬਾਂਸਲ ਨੇ ਵੀ ਚੰਡੀਗੜ੍ਹ ਤੋਂ ਪੇਸ਼ ਕੀਤੀ ਦਾਅਵੇਦਾਰੀ

ਪਵਨ ਬਾਂਸਲ ਨੇ ਵੀ ਚੰਡੀਗੜ੍ਹ ਤੋਂ ਪੇਸ਼ ਕੀਤੀ ਦਾਅਵੇਦਾਰੀ

ਚੰਡੀਗੜ੍ਹ, 30 ਜਨਵਰੀ  – ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਨੇ ਅੱਜ ਕਾਂਗਰਸ ਭਵਨ ਵਿਚ ਲੋਕ ਸਭਾ ਚੋਣਾਂ ਲਈ ਟਿਕਟ ਦੀ ਦਾਅਵੇਦਾਰੀ ਪੇਸ਼ ਕੀਤੀ। ਪਵਨ ਬਾਂਸਲ ਸੈਕਟਰ 35 ਸਥਿਤ ਕਾਂਗਰਸ ਭਵਨ ...

ਆਈ.ਟੀ.ਆਰ ਭਰਨ ਦੀ ਅੰਤਿਮ ਤਾਰੀਖ ’ਚ ਵਾਧਾ

ਅਕਾਲੀ ਦਲ ਵੱਲੋਂ ਵਿਕਰੀ ਇਕਰਾਰਨਾਮਿਆਂ ਦੀ ਰਜਿਸਟਰੇਸ਼ਨ ਫੀਸ ਦੁੱਗਣੀ ਕਰਨ ਲਈ ਕਾਂਗਰਸ ਸਰਕਾਰ ਦੀ ਨਿਖੇਧੀ

ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਇਹ ਕਦਮ ਸੂਬੇ ਦੀ ਅਰਥ-ਵਿਵਸਥਾ ਨੂੰ ਪੂਰੀ ਤਰ•ਾਂ ਲੀਹੋਂ ਲਾਹ ਦੇਵੇਗਾ ਚੰਡੀਗੜ, 30 ਜਨਵਰੀ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਕਰੀ ਇਕਰਾਰਨਾਮਿਆਂ ਅਤੇ ਕਾਨੂੰਨੀ ...

Ahead of verdict on Dera Chief Airfares soar, Chandigarh-Delhi ticket costs Rs 8,000

ਚੰਡੀਗੜ੍ਹ ਹਵਾਈ ਅੱਡੇ ‘ਤੇ ਰਾਤ 12 ਵਜੇ ਵੀ ਘਰੇਲੂ ਉਡਾਨਾਂ ਉਤਰ ਸਕਣਗੀਆਂ

ਚੰਡੀਗੜ੍ਹ, 30 ਜਨਵਰੀ  – ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਦੱਸਿਆ ਗਿਆ ਕਿ ਪਹਿਲੀ ਅਪ੍ਰੈਲ ਤੋਂ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਉਤੇ ਰਾਤ 12 ਵਜੇ ਵੀ ਘਰੇਲੂ ਉਡਾਨ ਉਤਰ ਸਕਣਗੀਆਂ। ਕੁਝ ਏਅਰਲਾਈਨਜ਼ ...

ਜਿਨਸੀ ਸ਼ੋਸ਼ਣ ਦੀ ਰੋਕਥਾਮ ਐਕਟ ਦੀ ਦੁਰਵਰਤੋਂ ਬਰਦਾਸ਼ਤ ਨਹੀਂ ਹੋਵੇਗੀ: ਗੁਲਾਟੀ

ਜਿਨਸੀ ਸ਼ੋਸ਼ਣ ਦੀ ਰੋਕਥਾਮ ਐਕਟ ਦੀ ਦੁਰਵਰਤੋਂ ਬਰਦਾਸ਼ਤ ਨਹੀਂ ਹੋਵੇਗੀ: ਗੁਲਾਟੀ

- ਚੇਅਰਪਰਸਨ ਨੇ ਅੰਤਰ ਵਿਭਾਗੀ ਕਮੇਟੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 30 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕੰਮ ਵਾਲੀਆਂ ਥਾਵਾਂ ਉਤੇ ਜਿਨਸੀ ਸ਼ੋਸ਼ਣ ...

Page 3 of 59 1 2 3 4 59

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ