ਲੋਕ ਸਭਾ ਚੋਣਾਂ-2024 -ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ-ਸ਼ੌਕਤ ਅਹਿਮਦ ਪਰੇ
ਪਾਰਦਰਸ਼ੀ ਖਣਨ ਨੀਤੀ ਤਹਿਤ ਜਾਰੀ ਕੀਤੇ ਟੈਂਡਰਾਂ ਨੂੰ ਮਿਲਿਆ ਭਰਵਾਂ ਹੁੰਗਾਰਾ
ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ
IPL 2024 ਦਾ ਅੱਜ ਹੋਵੇਗਾ ਆਗਾਜ਼
भारतीय नोटों पर महात्मा गांधी के साथ गणेश और लक्ष्मी की तस्वीर हो -मुख्यमंत्री अरविंद केजरीवाल
ਉੱਤਰੀ ਭਾਰਤ 5 ਦਿਨਾਂ ਤੱਕ ਰਹੇਗਾ ਗਰਮੀ ਦੀ ਲਪੇਟ ‘ਚ , ਇਨ੍ਹਾਂ ਸੂਬਿਆਂ ‘ਚ ਵੱਧ ਤੋਂ ਵੱਧ ਤਾਪਮਾਨ 46 ਤੋਂ ਜਾ ਸਕਦਾ ਪਾਰ
भारतीय नोटों पर महात्मा गांधी के साथ गणेश और लक्ष्मी की तस्वीर हो -मुख्यमंत्री अरविंद केजरीवाल
ਹਿਮਾਚਲ ਵਿੱਚ ਬਣੀਆਂ ਦਿਲ, ਅਲਸਰ ਅਤੇ ਬੀਪੀ ਸਮੇਤ ਸੱਤ ਦਵਾਈਆਂ ਦੇ ਸੈਂਪਲ ਫੇਲ੍ਹ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਸੀਐਮ ਦੇ ਲੋਕਸਭਾ ਹਲਕੇ ‘ਚ ਜਾਣੋ ਕਿੰਨੇ ਉਮੀਦਵਾਰ ਮੈਦਾਨ ‘ਚ
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
WishavWarta -Web Portal - Punjabi News Agency

Day: May 15, 2019

ਸੁਖਬੀਰ ਬਾਦਲ ਵੱਲੋਂ ਗੋਬਿੰਦ ਸਿੰਘ ਕਾਂਝਲਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ

ਸੁਖਬੀਰ ਬਾਦਲ ਵਲੋਂ ਚਮਕੌਰ ਸਿੰਘ ਮਾਨ ਪਾਰਟੀ ਦਾ ਬੁਲਾਰਾ ਨਿਯੁਕਤ

ਚੰਡੀਗੜ, 15 ਮਈ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜਿਲਾ ਬਠਿੰਡਾ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਅਤੇ ਮਿਹਨਤੀ ਆਗੂ ਸ. ਚਮਕੌਰ ਸਿੰਘ ਮਾਨ ਨੂੰ ਸ਼੍ਰੋਮਣੀ ਅਕਾਲੀ ...

ਡੇਰਾਬੱਸੀ ਹਲਕੇ ਵਿਚ ਅਕਾਲੀ ਦਲ ਨੂੰ ਵੱਡਾ ਹੁਲਾਰਾ

ਡੇਰਾਬੱਸੀ ਹਲਕੇ ਵਿਚ ਅਕਾਲੀ ਦਲ ਨੂੰ ਵੱਡਾ ਹੁਲਾਰਾ

ਸਾਬਕਾ ਵਿੱਤ ਮੰਤਰੀ ਅਤੇ ਮਰਹੂਮ ਅਕਾਲੀ ਆਗੂ ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਅਤੇ ਬੇਟੀ ਅਕਾਲੀ ਦਲ 'ਚ ਸ਼ਾਮਿਲ ਹੋਏ ਚੰਡੀਗੜ੍ਹ/15 ਮਈæ: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ...

ਪੰਜਾਬ ਸਰਕਾਰ ਨੇ ਸਿਵਲ ਸਰਜਨਾਂ ਨੂੰ ‘ਫਲੂ ਕਾਰਨਰ’ ਸਥਾਪਿਤ ਕਰਨ ਦੇ ਦਿੱਤੇ ਆਦੇਸ਼ 

ਪੰਜਾਬ ਸਰਕਾਰ ਵੱਲੋਂ 19 ਮਈ ਨੂੰ ਯੂ.ਟੀ. ਚੰਡੀਗੜ ਦੇ ਕਿਰਤੀਆਂ ਲਈ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਚੰਡੀਗੜ, 15 ਮਈ : ਯੂ.ਟੀ. ਚੰਡੀਗੜ• ਵਿਖੇ ਹੋ ਰਹੀਆਂ ਲੋਕ ਸਭਾ ਦੀਆਂ ਆਮ ਚੋਣਾਂ, 2019 ਨੂੰ ਮੁੱਖ ਰੱਖਦੇ ਹੋਏ, ਯੂ.ਟੀ. ਚੰਡੀਗੜ ਦੀ ਹੱਦ ਨਾਲ ਲੱਗਦੇ ਹੋਏ ਪੰਜਾਬ ਦੇ ਏਰੀਏ ਵਿੱਚ ...

ਕੇਜਰੀਵਾਲ ਨੇ ‘ਆਪ’ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਨੂੰ ਜਿਤਾਉਣ ਦੀ ਕੀਤੀ ਅਪੀਲ

ਕੇਜਰੀਵਾਲ ਨੇ ‘ਆਪ’ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਨੂੰ ਜਿਤਾਉਣ ਦੀ ਕੀਤੀ ਅਪੀਲ

ਜੇ ਹਰਸਿਮਰਤ ਬਾਦਲ 10 ਸਾਲਾਂ 'ਚ ਇੱਕ ਸੜਕ ਨਹੀਂ ਬਣਾ ਸਕੀ, ਉਸ ਨੂੰ ਵੋਟ ਦੇਣਾ ਬੇਕਾਰ ਬੁਢਲਾਡਾ/ਮਾਨਸਾ, 15 ਮਈ - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ...

ਬੇਰੁਜ਼ਗਾਰਾਂ ਦੇ ਕਾਫ਼ਲੇ ਦੇਖ ਕੇ ਦਿਲ ਦੁਖੀ ਹੁੰਦੈ ਮੇਰਾ : ਭਗਵੰਤ ਮਾਨ

ਬੇਰੁਜ਼ਗਾਰਾਂ ਦੇ ਕਾਫ਼ਲੇ ਦੇਖ ਕੇ ਦਿਲ ਦੁਖੀ ਹੁੰਦੈ ਮੇਰਾ : ਭਗਵੰਤ ਮਾਨ

ਕੋਈ ਅਜਿਹਾ ਮਸਲਾ ਨਹੀਂ ਬਚਿਆ ਜਿਹੜਾ ਮਾਨ ਨੇ ਸੰਸਦ 'ਚ ਨਾ ਉਠਾਇਆ ਹੋਵੇ- ਹਰਪਾਲ ਸਿੰਘ ਚੀਮਾ ਦਿੜ੍ਹਬਾ /ਸੰਗਰੂਰ, 15 ਮਈ - ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ...

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਦੀ ਢੋਆ-ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ

ਵੋਟਾਂ ਵਾਲੇ ਦਿਨ ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

Chief Electoral Officer Punjab Dr. S. Karuna Raju ਚੰਡੀਗੜ, 15 ਮਈ : ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐੱਸ.ਕਰੁਣਾ ਰਾਜੂ ਵੱਲੋਂ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਾ ਚੋਣ ਅਫ਼ਸਰ-ਕਮ-ਰਿਟਰਨਿੰਗ ਅਫ਼ਸਰਾਂ ਨੂੰ ਵੋਟਾਂ ...

ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਵੱਲੋਂ ਕਾਗਜ਼ ਦਾਖਲ

ਸੰਨੀ ਦਿਓਲ ਦੇ ਚੋਣ ਖਰਚ ਵਿੱਚ 1,74,644 ਰੁਪਏ ਜੋੜਨ ਦੇ ਹੁਕਮ

ਚੰਡੀਗੜ, 15 ਮਈ: ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੰਨੀ ਦਿਓਲ ਦੇ ਪ੍ਰਚਾਰ ਲਈ ਫੇਸਬੁੱਕ `ਤੇ ਬਿਨਾਂ ਪ੍ਰਵਾਨਗੀ ਲਏ ਚਲਾਏ ਜਾ ਰਹੇ ਫੈਂਨਜ ਆਫ਼ ਸੰਨੀ ਦਿਓਲ` ...

ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਵੱਲੋਂ ਕਾਗਜ਼ ਦਾਖਲ

ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਚੋਣ ਖਰਚ ਵਿੱਚ 1 ਲੱਖ 74 ਹਜ਼ਾਰ 6 ਸੌ 44 ਰੁਪਏ ਜੋੜਨ ਦੇ ਹੁਕਮ

ਫੇਸਬੁੱਕ `ਤੇ ਬਿਨ੍ਹਾਂ ਪ੍ਰਵਾਨਗੀ ਫੈਂਨਜ ਆਫ਼ ਸੰਨੀ ਦਿਓਲ` ਪੇਜ਼ ਚਲਾਉਣ ਦਾ ਮਾਮਲਾ: ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਚੋਣ ਖਰਚ ਵਿੱਚ 1 ਲੱਖ 74 ਹਜ਼ਾਰ 6 ਸੌ 44 ਰੁਪਏ ...

ਆਮ ਆਦਮੀ ਪਾਰਟੀ ਸ਼ਹੀਦਾਂ ਦੇ ਸੁਪਨਿਆਂ ਵਾਲੇ ਭਾਰਤ ਦਾ ਨਿਰਮਾਣ ਕਰਨ ਲਈ ਵਚਨਬੱਧ : ਕੇਜਰੀਵਾਲ

ਆਮ ਆਦਮੀ ਪਾਰਟੀ ਸ਼ਹੀਦਾਂ ਦੇ ਸੁਪਨਿਆਂ ਵਾਲੇ ਭਾਰਤ ਦਾ ਨਿਰਮਾਣ ਕਰਨ ਲਈ ਵਚਨਬੱਧ : ਕੇਜਰੀਵਾਲ

ਕੇਜਰੀਵਾਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇ ਕੇ ਕੀਤੀ ਦਿਨ ਦੀ ਸ਼ੁਰੂਆਤ ਸੁਨਾਮ ਊਧਮ ਸਿੰਘ ਵਾਲਾ, 15 ਮਈ - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ