9 ਮੰਤਰੀਆਂ, 4 ਸਾਬਕਾ ਸੂਬਾ ਪ੍ਰਧਾਨਾਂ ਤੇ 25 ਵਿਧਾਇਕਾਂ ਤੇ ਹੋਰਨਾਂ ਦੀ ਹਾਜ਼ਰੀ ‘ਚ ਸੰਭਾਲਿਆ ਤੇਜਿੰਦਰ ਸਿੰਘ ਬਿੱਟੂ ਨੇ ਪਨਸਪ ਦੀ ਚੇਅਰਮੈਨੀ ਦਾ ਅਹੁਦਾ
ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ)- ਸੀਨੀਅਰ ਕਾਂਗਰਸੀ ਆਈ ਲੀਡਰ ਅਤੇ ਉੱਘੇ ਸਮਾਜ ਸੇਵਕ ਤੇਜਿੰਦਰ ਸਿੰਘ ਬਿੱਟੂ ਨੇ ਅੱਜ ਬੜੇ ਹੀ ਪ੍ਰਭਾਵਸ਼ਾਲੀ ਇਕੱਠ ਦੀ ਹਾਜਰੀ ਵਿਚ ਪਨਸਪ ਦੇ ਚੇਅਰਮੈਨ ਦਾ ਅਹੁਦਾ ...