ਮੁੱਖ ਮੰਤਰੀ ਭਗਵੰਤ ਮਾਨ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ
PUNJAB ਸਰਕਾਰ ਅਤੇ ਟਾਟਾ ਸਟੀਲ ਫਾਊਂਡੇਸ਼ਨ ਵੱਲੋਂ ਸਕਿੱਲ ਟ੍ਰੇਨਿੰਗ ਬਾਬਤ ਸਮਝੌਤਾ ਸਹੀਬੱਧ
PUNJAB : ਖੇਤੀਬਾੜੀ ਮੰਤਰੀ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਸੂਬਾ ਪੱਧਰੀ ਮੀਟਿੰਗ
PUNJAB : ਤਲਵੰਡੀ ਮੋਹਰ ਸਿੰਘ ‘ਚ ‘ਆਪ’ ਵਰਕਰ ਦੇ ਕਤਲ ‘ਤੇ ਆਮ ਆਦਮੀ ਪਾਰਟੀ ਨੇ ਪ੍ਰਗਟਾਇਆ ਦੁੱਖ
ਵਾਰਦਾਤ ! ਨਵੇਂ ਚੁਣੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
CM ਮਾਨ ਦੀ ਫ਼ੇਰੀ ਦਾ ਅਸਰ! ਜੱਦੀ ਪਿੰਡ ਸਤੌਜ ’ਚ ਬਣੀ ਸਰਬਸੰਮਤੀ ਦੀ ਪੰਚਾਇਤ
PUNJAB : ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ : ਡਾ. ਬਲਜੀਤ ਕੌਰ
PUNJAB ਦੇ ਸਰਕਾਰੀ ਸਕੂਲਾਂ ਦੇ 50 ਹੈੱਡਮਾਸਟਰ ਟਰੇਨਿੰਗ ਲਈ ਅਹਿਮਦਾਬਾਦ ਰਵਾਨਾ
PUNJAB ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ
Big Breaking : ਪੰਜਾਬ ’ਚ ਰਾਜ ਸਭਾ ਮੈਂਬਰ ਅਤੇ ਕਾਰੋਬਾਰੀ ਦੇ ਠਿਕਾਣਿਆਂ ਤੇ ED ਦੀ ਛਾਪੇਮਾਰੀ
Kolkata rape-murder case : ਜੂਨੀਅਰ ਡਾਕਟਰਾਂ ਦੀ ਭੁੱਖ ਹੜਤਾਲ ਦਾ ਅੱਜ ਤੀਜਾ ਦਿਨ
WishavWarta -Web Portal - Punjabi News Agency

Month: July 2019

ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਸਕੂਲ਼ੀ ਵਿਦਿਆਰਥੀਆਂ ਲਈ ਮਿਡ ਡੇ ਮੀਲ ਕੈਦੀਆਂ ਤੋਂ ਬਨਵਾਉਣ ਦਾ ਵਿਚਾਰ

ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਸਕੂਲ਼ੀ ਵਿਦਿਆਰਥੀਆਂ ਲਈ ਮਿਡ ਡੇ ਮੀਲ ਕੈਦੀਆਂ ਤੋਂ ਬਨਵਾਉਣ ਦਾ ਵਿਚਾਰ

ਚੰਡੀਗੜ, 23 ਜੁਲਾਈ : ਪੰਜਾਬ ਰਾਜ ਦੇ ਸਕੂਲ਼ੀ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਅਧੀਨ ਵਧੀਆ, ਪੋਸ਼ਟਿਕ ਅਤੇ ਸ਼ੁਧ ਖਾਣਾ ਮੁਹੱਈਆਂ ਕਰਵਾਉਣ ਦੀ ਦਿਸ਼ਾ ਵਿੱਚ  ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਨਵੀਂ ...

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ•, 23 ਜੁਲਾਈ:  ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਧਰਮਕੋਟ ਥਾਣਾ, ਮੋਗਾ ਵਿਖੇ ਤਾਇਨਾਤ ਏ.ਐਸ.ਆਈ. ਗੁਰਪ੍ਰੀਤ ਸਿੰਘ ਨੂੰ 5000 ਰੁਪਏਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁਖਮੰਦਰ ਸਿੰਘਵਾਸੀ ਪਿੰਡ ਭਿੰਡਰ ਕਲਾਂ, ਜਿਲਾ ਮੋਗਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆਕਿ  ਉਸ ਵਲੋਂ ਜਮੀਨ ਦੇ ਝਗੜੇ ਸਬੰਧੀ ਦਿੱਤੀ ਗਈ ਦਰਖਾਸਤ 'ਤੇ ਕਾਰਵਾਈ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ 5,000 ਰੁਪਏ ਦੀ ਮੰਗ ਕੀਤੀਗਈ ਹੈ।           ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਕੈਪਟਨ ਅਮਰਿੰਦਰ ਸਿੰਘ ਘੱਗਰ ਦੇ ਬੰਨਾਂ ਨੂੰ ਮਜ਼ਬੂਤ ਬਣਾਉਣ ਲਈ ਦਬਾਅ ਪਾਉਣ ਵਾਸਤੇ ਕੇਂਦਰੀ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਮਿਲਣਗੇ

ਕੈਪਟਨ ਅਮਰਿੰਦਰ ਸਿੰਘ ਘੱਗਰ ਦੇ ਬੰਨਾਂ ਨੂੰ ਮਜ਼ਬੂਤ ਬਣਾਉਣ ਲਈ ਦਬਾਅ ਪਾਉਣ ਵਾਸਤੇ ਕੇਂਦਰੀ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਮਿਲਣਗੇ

-     ਹੜਾਂ ਦੀ ਸਮੱਸਿਆ ਦੇ ਹੱਲ ਲਈ ਹਰਿਆਣਾ ਨੂੰ ਵੀ ਸਾਥ ਦੇਣ ਦੀ ਅਪੀਲ -     ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਤੁਰੰਤ ਮੁਆਵਜ਼ਾ ਦੇਣ ਦਾ ਵਾਅਦਾ ਸੰਗਰੂਰ/ਪਟਿਆਲਾ, 23 ...

ਪੰਜਾਬ ਸਾਵਣ ਬੰਪਰ ਨੇ ਹਰਿਆਣਾ ਦੇ ਬਜ਼ੁਰਗ ਕਿਸਾਨ ਦੇ ਚਿਹਰੇ ‘ਤੇ ਲਿਆਂਦੀ ਹਰਿਆਲੀ

ਪੰਜਾਬ ਸਾਵਣ ਬੰਪਰ ਨੇ ਹਰਿਆਣਾ ਦੇ ਬਜ਼ੁਰਗ ਕਿਸਾਨ ਦੇ ਚਿਹਰੇ ‘ਤੇ ਲਿਆਂਦੀ ਹਰਿਆਲੀ

ਟੋਹਾਣਾ ਵਾਸੀ 94 ਸਾਲਾ ਬਲਵੰਤ ਸਿੰਘ ਨੇ ਡੇਢ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਚੰਡੀਗੜ, 23 ਜੁਲਾਈ-ਉਮਰ ਦੇ ਨਾਲ ਖਾਹਿਸ਼ਾਂ ਬਿਰਧ ਨਹੀਂ ਹੁੰਦੀਆਂ। ਪਰ ਇਸ ਵਾਸਤੇ ਤੁਹਾਨੂੰ ਆਪਣੇ ਆਪ 'ਤੇ ...

ਕਾਂਗਰਸ ਨੂੰ ‘ਬਾਬਾ ਸਾਹਿਬ’ ਦੇ ਨਾਂ ਤੋਂ ਹੀ ਚਿੜ੍ਹ – ਪ੍ਰਿੰਸੀਪਲ ਬੁੱਧਰਾਮ

ਕਾਂਗਰਸ ਨੂੰ ‘ਬਾਬਾ ਸਾਹਿਬ’ ਦੇ ਨਾਂ ਤੋਂ ਹੀ ਚਿੜ੍ਹ – ਪ੍ਰਿੰਸੀਪਲ ਬੁੱਧਰਾਮ

'ਆਪ' ਵਿਧਾਇਕਾਂ ਨੇ ਡਾ. ਬੀ.ਆਰ ਆਡੀਟੋਰੀਅਮ ਅਧੂਰਾ ਛੱਡਣ 'ਤੇ ਕੈਪਟਨ ਸਰਕਾਰ ਨੂੰ ਘੇਰਿਆ ਚੰਡੀਗੜ੍ਹ, 23 ਜੁਲਾਈ -ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ, ਐਸ.ਸੀ ਵਿੰਗ ...

ਮੁੱਖ ਮੰਤਰੀ ਨੂੰ ਪੰਜਾਬ ‘ਚ ‘ਸੁਪਰ-30’ ਫਿਲਮ ਟੈਕਸ ਫਰੀ ਕਰਨ ਦੀ ਅਪੀਲ 

ਮੁੱਖ ਮੰਤਰੀ ਨੂੰ ਪੰਜਾਬ ‘ਚ ‘ਸੁਪਰ-30’ ਫਿਲਮ ਟੈਕਸ ਫਰੀ ਕਰਨ ਦੀ ਅਪੀਲ 

ਮੋਹਾਲੀ 23 ਜੁਲਾਈ- ਬਿਹਾਰ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀ ਤਰਜ ਤੇ ਪੰਜਾਬ ਨੇ ਪ੍ਰਸਿੱਧ ਗਣਿਤ ਮਾਹਿਰ ਆਨੰਦ ਕੁਮਾਰ ਦੀ ਜੀਵਨੀ ਤੇ ਬਣੀ ਫਿਲਮ ਸੁਪਰ-30 ਨੂੰ ਟੈਕਸ ਫਰੀ ਕਰਨ ਦੀ ਮੰਗ ...

ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਵਿੱਚ ਦਾਖ਼ਲੇ ਲਈ ਮੈਦਾਨ ਪੱਧਰਾ

ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਵਿੱਚ ਦਾਖ਼ਲੇ ਲਈ ਮੈਦਾਨ ਪੱਧਰਾ

• ਸੂਬੇ ਦੀ ਪਹਿਲੀ ਖੇਡ ਯੂਨੀਵਰਸਿਟੀ ਲਈ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਚੰਡੀਗੜ, 23 ਜੁਲਾਈ-ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ...

1984 ਸਿੱਖ ਕਤਲੇਆਮ : 33 ਦੋਸ਼ੀਆਂ ਨੂੰ ਮਿਲੀ ਸੁਪਰੀਮ ਕੋਰਟ ਤੋਂ ਰਾਹਤ

1984 ਸਿੱਖ ਕਤਲੇਆਮ : 33 ਦੋਸ਼ੀਆਂ ਨੂੰ ਮਿਲੀ ਸੁਪਰੀਮ ਕੋਰਟ ਤੋਂ ਰਾਹਤ

1984 ਸਿੱਖ ਕਤਲੇਆਮ : 33 ਦੋਸ਼ੀਆਂ ਨੂੰ ਮਿਲੀ ਸੁਪਰੀਮ ਕੋਰਟ ਤੋਂ ਰਾਹਤ ਸੁਪਰੀਮ ਕੋਰਟ ਨੇ 1984 ਦੇ ਤ੍ਰਿਲੋਕਪੁਰੀ ਵਿੱਚ ਹੋਏ ਦੰਗਿਆਂ ਦੇ 33 ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ।ਪਿਛਲੀ ਸੁਣਵਾਈ ...

ਕੈਪਟਨ ਅਮਰਿੰਦਰ ਨੇ ਹੜ੍ਹਾਂ ਨਾਲ ਹੋਈ ਬਰਬਾਦੀ ਦਾ ਲਿਆ ਜਾਇਜ਼ਾ

ਕੈਪਟਨ ਅਮਰਿੰਦਰ ਨੇ ਹੜ੍ਹਾਂ ਨਾਲ ਹੋਈ ਬਰਬਾਦੀ ਦਾ ਲਿਆ ਜਾਇਜ਼ਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਅਤੇ ਪਟਿਆਲਾ ਵਿੱਚ ਹੜ੍ਹ ਨਾਲ ਹੋਈ ਬਰਬਾਦੀ ਦਾ ਹੈਲੀਕਾਪਟਰ ਜ਼ਰੀਏ ਜਾਇਜ਼ਾ ਲਿਆ ਸੰਗਰੂਰ ਅਤੇ ਪਟਿਆਲਾ ਵਿੱਚ ਹੜ੍ਹ ਦੇ ਨਾਲ ਬਰਬਾਦ ਹੋਈਆਂ ...

Page 14 of 47 1 13 14 15 47

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ