WishavWarta -Web Portal - Punjabi News Agency

Month: July 2019

ਕੈਪਟਨ ਅਮਰਿੰਦਰ ਸਿੰਘ ਵੱਲੋਂ ਫਸਲੀ ਵੰਨ-ਸੁਵੰਨਤਾ ਲਈ ਵਿਆਪਕ ਮਾਡਲ ਤਿਆਰ ਕਰਨ ਦੇ ਹੁਕਮ

੍ਹ        Êਪੰਜਾਬ ਵਿੱਚ ਖੇਤੀਬਾੜੀ ਸਕੀਮਾਂ ਦੀ ਵਿਸਥਾਰ ਵਿੱਚ ਸਮੀਖਿਆ ਕਰਨ ਲਈ ਆਖਿਆ ਚੰਡੀਗੜ੍ਹ, 30 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕਣਕ-ਝੋਨੇ ਦੇ ਫਸਲੀ ...

ਸ਼ਿਵਮੰਦਿਰਾਂ ਵਿਚ ਸ਼ਰਧਾਲੂਆਂ ਨੇ ਕੀਤਾ ਭੋਲੇ ਦਾ ਜਲ ਅਭਿਸ਼ੇਕ

ਜੈਤੋ, 30 ਜੁਲਾਈ – ਅੱਜ ਸਾਉਣ ਮਹੀਨੇ ਦੀ ਸ਼ਿਵਰਾਤਰੀ ਜੈਤੋ ਅਤੇ ਆਸ-ਪਾਸ ਦੇ ਸ਼ਹਿਰਾਂ, ਮੰਡੀਆਂ, ਕਸਬਿਆਂ ਵਿਚ ਧੂਮਧਾਮ ਅਤੇ ਸ਼ਰਧਾਭਾਵ ਨਾਲ ਮਨਾਈ ਗਈ। ਅੱਜ ਮੰਦਰਾਂ ਵਿਚ ਸ਼ਿਵਲਿੰਗ ਉਤੇ ਜਲ ਚੜਾਉਣ ...

ਪ੍ਰੇਮ ਵਿਆਹ ਕਰਾਉਣ ਵਾਲੇ ਲੜਕੇ ਦੇ ਪਰਿਵਾਰ ਦੇ 3 ਜੀਆਂ ਦੀ ਬੇਰਹਿਮੀ ਨਾਲ ਹੱਤਿਆ

ਤਰਨਤਾਰਨ, 30 ਜੁਲਾਈ - ਤਰਨਤਾਰਨ ਵਿਖੇ ਪ੍ਰੇਮ ਵਿਆਹ ਕਰਵਾਉਣ ਵਾਲੇ ਲੜਕੇ ਦੇ ਪਰਿਵਾਰ ਨੂੰ ਲੜਕੀ ਦੇ ਪਰਿਵਾਰ ਵਲੋਂ ਕਤਲ ਕਰ ਦੇਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ...

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ‘ਚ ਸ਼ਾਮਿਲ ਹੋਣ ਲਈ ਪਾਕਿਸਤਾਨ ਪਹੁੰਚਿਆ ਸਿੱਖ ਸ਼ਰਧਾਲੂਆਂ ਦਾ ਜੱਥਾ

ਅਟਾਰੀ/ਚੰਡੀਗੜ੍ਹ, 30 ਜੁਲਾਈ– ਪਹਿਲੀ ਪਾਤਿਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਹਿੱਸਾ ਲੈਣ ਲਈ ...

ਬਾਦਲਾਂ ਨੂੰ ਸੱਤਾ ‘ਚ ਹੁੰਦਿਆਂ ‘ਧਰਮੀ ਫ਼ੌਜੀ’ ਕਿਉਂ ਨਹੀਂ ਯਾਦ ਆਏ : ਆਪ

'ਧਰਮੀ ਫ਼ੌਜੀਆਂ ਦੀ ਪੈਨਸ਼ਨ ਬਹਾਲੀ ਦੀ ਵਕਾਲਤ ਕਰਦਿਆਂ 'ਆਪ' ਵੱਲੋਂ ਬਾਦਲਾਂ ਨੂੰ ਰਗੜੇ ਸੁਖਬੀਰ ਬਾਦਲ ਦੇ ਬਿਆਨ 'ਤੇ ਭੜਕੇ 'ਆਪ' ਦੇ ਵਿਧਾਇਕ ਲੋਕਾਂ ਨੂੰ ਬਾਦਲਾਂ ਤੋਂ ਸੁਚੇਤ ਰਹਿਣ ਦੀ ਨਸੀਹਤ ...

Page 4 of 47 1 3 4 5 47

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ